ਪੜਚੋਲ ਕਰੋ

RBI ਦਾ ਏਅਰਟੈੱਲ ਪੇਅਮੈਂਟ ਬੈਂਕ ਨੂੰ ਝਟਕਾ

ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸ਼ੁੱਕਰਵਾਰ ਨੂੰ ਕੇ.ਵਾਈ.ਸੀ. (ਆਪਣੇ ਗਾਹਕ ਨੂੰ ਜਾਣੋ- Know Your Customer) ਦੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਏਅਰਟੈੱਲ ਪੇਮੈਂਟ ਬੈਂਕ ਲਿਮਿਟਡ ਨੂੰ 5 ਕਰੋੜ ਦਾ ਜ਼ੁਰਮਾਨਾ ਲਾਇਆ ਹੈ। ਇੱਕ ਅਧਿਕਾਰਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਬਿਆਨ ਵਿੱਚ ਕਿਹਾ ਗਿਆ ਕਿ ਕੇਂਦਰੀ ਬੈਂਕ ਨੇ ਏਅਰਟੈੱਲ ਪੇਮੈਂਟਸ ਬੈਂਕ ਲਿਮਿਟਡ 'ਤੇ ਭੁਗਤਾਨ ਬੈਂਕਾਂ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ ਪਰ ਸਹੀ ਤਰੀਕੇ ਨਾਲ ਪਾਲਣਾ ਨਾ ਕੀਤੇ ਜਾਣ 'ਤੇ ਏਅਰਟੈੱਲ ਨੂੰ ਇਹ ਜ਼ੁਰਮਾਨਾ ਲਾਇਆ ਗਿਆ ਹੈ। ਆਰ.ਬੀ.ਆਈ. ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਤੇ ਕਈ ਸ਼ਿਕਾਇਤਾਂ ਤੋਂ ਏਅਰਟੈੱਲ ਵੱਲੋਂ ਉਲੰਘਣਾ ਕੀਤੇ ਜਾਣ ਦੀ ਜਾਣਕਾਰੀ ਮਿਲੀ ਸੀ, ਇਸ ਤੋਂ ਬਾਅਦ ਬੈਂਕ ਤੋਂ ਜਵਾਬ-ਤਲਬ ਕੀਤਾ ਗਿਆ। ਏਅਰਟੈੱਲ ਵੱਲੋਂ ਦਿੱਤੀ ਸਫਾਈ ਤੋਂ ਬਾਅਦ ਕੇਂਦਰੀ ਬੈਂਕ ਨੇ ਇਹ ਫੈਸਲਾ ਕੀਤਾ ਹੈ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
ਪੰਜਾਬ ਸਿਆਸਤ 'ਚ ਧਮਾਕਾ, 'ਭਾਜਪਾ' ਨੇ 4 ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਬਾਹਰ; ਜਾਣੋ ਕਿਉਂ ਲਿਆ ਵੱਡਾ ਐਕਸ਼ਨ...?
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Embed widget