ਪੜਚੋਲ ਕਰੋ

ਸ਼ਿਓਮੀ ਦਾ ਐਕਸ ਭਾਰਤ ‘ਚ ਲੌਂਚ, ਪਹਿਲੀ ਸੇਲ ‘ਚ ਮਿਲਣਗੇ ਬੇਸ਼ੁਮਾਰ ਆਫਰ

ਚਾਈਨੀਜ਼ ਮੋਬਾਈਲ ਕੰਪਨੀ ਰੀਅਲਮੀ ਨੇ ਭਾਰਤ ‘ਚ ਆਪਣਾ ਸਮਾਰਟਫੋਨ ਐਕਸ ਲੌਂਚ ਕਰ ਦਿੱਤਾ ਹੈ। ਇਸ ਫੋਨ ਨੂੰ ਕੰਪਨੀ ਨੇ ਚੀਨ ‘ਚ ਮਾਰਚ ‘ਚ ਲੌਂਚ ਕੀਤਾ ਸੀ। ਰੀਅਲਮੀ ਨੇ ਭਾਰਤ ‘ਚ ਸਮਾਰਟਫੋਨ ਦੀ ਕੀਮਤ 16,999 ਰੁਪਏ ਰੱਖੀ ਹੈ।

ਨਵੀਂ ਦਿੱਲੀ: ਚਾਈਨੀਜ਼ ਮੋਬਾਈਲ ਕੰਪਨੀ ਰੀਅਲਮੀ ਨੇ ਭਾਰਤ ‘ਚ ਆਪਣਾ ਸਮਾਰਟਫੋਨ ਐਕਸ ਲੌਂਚ ਕਰ ਦਿੱਤਾ ਹੈ। ਇਸ ਫੋਨ ਨੂੰ ਕੰਪਨੀ ਨੇ ਚੀਨ ‘ਚ ਮਾਰਚ ‘ਚ ਲੌਂਚ ਕੀਤਾ ਸੀ। ਰੀਅਲਮੀ ਨੇ ਭਾਰਤ ‘ਚ ਸਮਾਰਟਫੋਨ ਦੀ ਕੀਮਤ 16,999 ਰੁਪਏ ਰੱਖੀ ਹੈ ਜਦਕਿ ਇਸ ਦਾ 8ਜੀਬੀ ਵੈਰੀਅੰਟ 19,999 ਰੁਪਏ ‘ਚ ਮਿਲੇਗਾ। ਭਾਰਤ ‘ਚ ਰੀਅਲਮੀ ਦਾ ਇਹ ਪਹਿਲਾ ਸਮਾਰਟਫੋਨ ਹੈ ਜੋ ਬਗੈਰ ਨੌਚ ਦੇ ਲੌਂਚ ਕੀਤਾ ਗਿਆ ਹੈ। ਸਮਾਰਟਫੋਨ ‘ਚ 6.53 ਇੰਚ ਦਾ ਫੁੱਲ ਐਚਡੀ ਅਮੋਲੇਡ ਡਿਸਪਲੇ ਦਿੱਤਾ ਗਿਆ ਹੈ। ਫੋਨ ਇੰਨ ਡਿਸਪਲੇ ਫਿੰਗਰਪ੍ਰਿੰਟ ਸੈਂਸਰ ਨਾਲ ਆਵੇਗਾ। ਇਸ ਦੀ ਬਾਜ਼ਾਰ ‘ਚ ਟੱਕਰ ਰੈਡਮੀ ਨੋਟ 7 ਤੇ ਰੈਡਮੀ ਨੋਟ 7ਐਸ ਨਾਲ ਹੈ ਜਿਨ੍ਹਾਂ ‘ਚ 48 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਉਧਰ ਹੀ ਫੋਨ ‘ਚ 5 ਮੈਗਾਪਿਕਸਲ ਦਾ ਸੈਕੰਡਰੀ ਸੈਂਸਰ ਵੀ ਹੈ। ਸਮਾਰਟਫੋਨ ‘ਚ 16 ਮੈਗਾਪਿਕਸਲ ਦਾ ਸੈਂਸਰ ਵੀ ਹੈ। ਸ਼ਿਓਮੀ ਦਾ ਐਕਸ ਭਾਰਤ ‘ਚ ਲੌਂਚ, ਪਹਿਲੀ ਸੇਲ ‘ਚ ਮਿਲਣਗੇ ਬੇਸ਼ੁਮਾਰ ਆਫਰ ਫੋਨ ‘ਚ ਕਵਾਲਕਾਮ ਸਨੈਪਡ੍ਰੈਗਨ 710 ਪ੍ਰੋਸੈਸਰ ਹੈ ਜੋ 8ਜੀਬੀ ਰੈਮ ਤੇ 128 ਜੀਬੀ ਬਿਲਟ ਇੰਨ ਸਟੋਰੇਜ ਨਾਲ ਆਉਂਦਾ ਹੈ। ਫੋਨ ‘ਚ 3765mAh ਦੀ ਬੈਟਰੀ ਦਿੱਤੀ ਗਈ ਹੈ ਜੋ ਫਾਸਟ ਚਾਰਜ਼ਿੰਗ ਨਾਲ ਆਵੇਗੀ। ਫੋਨ ਐਂਡ੍ਰਾਇਡ 9 ਪਾਈ ਆਧਾਰਤ ਕਲਰ ਓਐਸ 6 ‘ਤੇ ਕੰਮ ਕਰੇਗਾ। ਕੰਪਨੀ ਦਾ ਦਾਅਵਾ ਹੈ ਕਿ ਸਮਾਰਟਫੋਨ ਦਾ ਫਾਸਟ ਚਾਰਜਰ 79 ਮਿੰਟ ‘ਚ ਇਸ ਨੂੰ ਫੁੱਲ ਚਾਰਜ ਕਰੇਗਾ। ਰਿਅਲਮੀ ਐਕਸ ਸਮਾਰਟਫੋਨ ਈ ਕਾਮਰਸ ਵੈੱਬਸਾਈਟ ਫਲਿਪਕਾਰਟ ‘ਤੇ ਵਿਕਰੀ ਲਈ ਉਪਲੱਬਧ ਹੋਵੇਗਾ। ਇਸ ਦੀ ਸੇਲ 24 ਜੁਲਾਈ ਤੋਂ ਸ਼ੁਰੂ ਹੋਵੇਗੀ। ਇਸ ਦੀ ਪਹਿਲੀ ਸੇਲ ਲਈ ਕਈ ਆਫਰ ਵੀ ਰੱਖੇ ਗਏ ਹਨ। ਇਸ ‘ਚ ਪਹਿਲਾ 6 ਮਹੀਨਿਆਂ ਲਈ ਨੋ ਕੋਸਟ ਈਐਮਆਈ ਹੈ। ਐਸਬੀਆਈ ਕਾਰਡ ‘ਤੇ 10% ਕੈਸ਼ਬੈਕ ਦਾ ਆਫਰ ਦਿੱਤਾ ਜਾ ਰਿਹਾ ਹੈ।

ਟਾਪ ਹੈਡਲਾਈਨ

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

Embed widget