ਪੜਚੋਲ ਕਰੋ

Realme Narzo 20: ਲਾਂਚ ਤੋਂ ਪਹਿਲਾਂ Realme Narzo 20 ਸੀਰੀਜ਼ ਦੇ ਪ੍ਰੋਸੈਸਰ ਬਾਰੇ ਸਾਹਮਣੇ ਆਈ ਜਾਣਕਾਰੀ, ਇਸ ਫੋਨ ਨਾਲ ਹੋਏਗਾ ਮੁਕਾਬਲਾ

Realme Narzo 20 Launch: ਰੀਅਲਮੇ ਨਾਰਜ਼ੋ 20 ਸੀਰੀਜ਼ ਦੇ ਸਮਾਰਟਫੋਨ 21 ਸਤੰਬਰ ਨੂੰ ਲਾਂਚ ਕੀਤੇ ਜਾ ਸਕਦੇ ਹਨ। ਇਨ੍ਹਾਂ ਚੋਂ ਇੱਕ ਸਮਾਰਟਫੋਨ ਵਿੱਚ ਕੁਆਲਕਾਮ ਸਨੈਪਡ੍ਰੈਗਨ 6 ਸੀਰੀਜ਼ ਪ੍ਰੋਸੈਸਰ ਹੋਵੇਗਾ, ਜਦੋਂ ਕਿ ਸੀਰੀਜ਼ ਦੇ ਦੋ ਹੋਰ ਸਮਾਰਟਫੋਨ ਮੀਡੀਆਟੇਕ ਹੀਲੀਓ ਚਿਪਸੈੱਟ ਨਾਲ ਲੈਸ ਹੋਣਗੇ।

ਨਵੀਂ ਦਿੱਲੀ: Realme Narzo 20 ਸੀਰੀਜ਼ ਦੇ ਸਮਾਰਟਫੋਨ 21 ਸਤੰਬਰ ਨੂੰ ਲਾਂਚ ਕੀਤੇ ਜਾ ਸਕਦੇ ਹਨ। ਇਸ 'ਚ ਕੰਪਨੀ ਤਿੰਨ ਮਾਡਲਾਂ Realme Narzo 20, Realme Narzo 20 Pro ਅਤੇ Realme Narzo 20A ਨੂੰ ਲਾਂਚ ਕਰ ਸਕਦੀ ਹੈ। ਇਹ ਫੋਨ ਡਿਜੀਟਲr ਲਾਂਚ ਕੀਤੇ ਜਾਣਗੇ। ਲਾਂਚਿੰਗ ਪ੍ਰੋਗਰਾਮ ਦੁਪਹਿਰ 12.30 ਵਜੇ ਸ਼ੁਰੂ ਹੋਵੇਗਾ, ਜੋ Realme ਦੇ ਸੋਸ਼ਲ ਮੀਡੀਆ ਅਕਾਊਂਟ Twitter, Facebook ਅਤੇ YouTube 'ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ। ਦੇ ਵੱਖਰੇ ਪ੍ਰੋਸੈਸਰ ਹੋਣਗੇਛ ਖ਼ਬਰਾਂ ਮੁਤਾਬਕ, Realme Narzo 20, Realme Narzo 20 Pro ਅਤੇ Realme Narzo 20A ਸਮਾਰਟਫੋਨਸ ਵਿੱਚ ਵੱਖਰੇ ਪ੍ਰੋਸੈਸਰ ਦਿੱਤੇ ਜਾਣਗੇ। ਇਨ੍ਹਾਂ ਚੋਂ ਇੱਕ ਸਮਾਰਟਫੋਨ ਵਿੱਚ ਕੁਆਲਕਾਮ ਸਨੈਪਡ੍ਰੈਗਨ 6 ਸੀਰੀਜ਼ ਪ੍ਰੋਸੈਸਰ ਹੋਵੇਗਾ, ਜਦੋਂ ਕਿ ਸੀਰੀਜ਼ ਦੇ ਦੋ ਹੋਰ ਸਮਾਰਟਫੋਨ ਮੀਡੀਆਟੇਕ ਹੈਲੀਓ ਚਿਪਸੈੱਟ ਨਾਲ ਲੈਸ ਹੋਣਗੇ। ਇਹ ਸਾਰੇ ਤਿੰਨ ਸਮਾਰਟਫੋਨ ਬੈਸਟ-ਇਨ-ਕਲਾਸ ਸੈਗਮੈਂਟ ਗੇਮਿੰਗ ਪ੍ਰੋਸੈਸਰ ਅਤੇ ਟ੍ਰੈਂਡ-ਸੈਟਿੰਗ ਡਿਜ਼ਾਈਨ ਦੇ ਨਾਲ ਮਾਰਕੀਟ 'ਤੇ ਦਸਤਕ ਦੇਣਗੇ। Realme Narzo 20: ਲਾਂਚ ਤੋਂ ਪਹਿਲਾਂ Realme Narzo 20 ਸੀਰੀਜ਼ ਦੇ ਪ੍ਰੋਸੈਸਰ ਬਾਰੇ ਸਾਹਮਣੇ ਆਈ ਜਾਣਕਾਰੀ, ਇਸ ਫੋਨ ਨਾਲ ਹੋਏਗਾ ਮੁਕਾਬਲਾ ਫਲਿੱਪਕਾਰਟ 'ਤੇ ਮਿਲਣਗੇ: ਤੁਸੀਂ ਫਲਿੱਪਕਾਰਟ ਤੋਂ ਰਿਐਲਿਟੀ ਨਾਰਜੋ ਸੀਰੀਜ਼ ਦਾ ਸਮਾਰਟਫੋਨ ਖਰੀਦਣ ਸਕੋਗੇ। ਰਿਅਲਮੀ ਨਾਰਜੋ ਸੀਰੀਜ਼ ਦੇ ਸਮਾਰਟਫੋਨ ਲਈ ਫਲਿੱਪਕਾਰਟ 'ਤੇ ਇੱਕ ਮਾਈਕਰੋ ਸਾਈਟ ਵੀ ਬਣਾਈ ਗਈ ਹੈ। ਫਲਿੱਪਕਾਰਟ ਤੋਂ ਇਲਾਵਾ ਤੁਸੀਂ ਰੀਅਲਮੀ ਸਟੋਰਾਂ 'ਤੇ ਜਾ ਕੇ ਵੀ ਇਸ ਫੋਨ ਨੂੰ ਖਰੀਦ ਸਕਦੇ ਹੋ। ਇਸ ਫੋਨ ਨਾਲ ਹੋਏਗਾ ਮੁਕਾਬਲਾ: Realme Narzo ਦੇ ਇਹ ਸਮਾਰਟਫੋਨ ਦਾ ਮੁਕਾਬਲਾ Vivo U10 ਨਾਲ ਹੋ ਸਕਦਾ ਹੈ। ਇਸ 'ਚ 3GB RAM+32 GB ਇੰਟਰਨਲ ਸਟੋਰੇਜ ਮਿਲਦੀ ਹੈ ਤੇ ਇਸ ਵੇਰੀਐਂਟ ਦੀ ਕੀਮਤ 8,990 ਰੁਪਏ ਹੈ। ਇਸ ਫੋਨ 'ਚ 6.35 ਇੰਚ ਦੀ HD+ ਡਿਸਪਲੇਅ ਹੈ। ਜਦਕਿ ਫੋਟੋਗ੍ਰਾਫੀ ਲਈ ਇਸ ਦੇ ਰਿਅਰ 'ਚ 13MP + 8MP + 2MP ਟ੍ਰਿਪਲ ਕੈਮਰਾ ਸੈਟਅਪ ਹੈ, ਜਦੋਂ ਕਿ ਇਸ ਵਿਚ ਸੈਲਫੀ ਲਈ 8 ਐਮਪੀ ਦਾ ਫਰੰਟ ਕੈਮਰਾ ਹੈ। ਪ੍ਰਰਫਾਰਮੈਂਸ ਲਈ ਇਸ ਫੋਨ ਵਿੱਚ ਕੁਆਲਕਾਮ ਸਨੈਪਡ੍ਰੈਗਨ 665 ਏਆਈਈ ਪ੍ਰੋਸੈਸਰ ਹੈ। ਖਾਸ ਗੱਲ ਇਹ ਹੈ ਕਿ ਇਸ ਵਿੱਚ 5000mAh ਦੀ ਬੈਟਰੀ ਹੈ ਜੋ 18W ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ 'ਤੇ ਹਮਲਾ ਕਰਨ ਵਾਲੇ ਗੈਂਗ ਦੇ ਤਿੰਨ ਮੈਂਬਰ ਗ੍ਰਿਫ਼ਤਾਰ, 11 ਦੀ ਭਾਲ ਜਾਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Embed widget