ਪੜਚੋਲ ਕਰੋ

ਅੱਜ ਲਾਂਚ ਹੋ ਰਿਹਾ Xiaomi ਦਾ ਨਵਾਂ ਮੋਬਾਈਲ ਫ਼ੋਨ Redmi 9 Power

Redmi 9 Power ਸਮਾਰਟਫ਼ੋਨ 10,000 ਰੁਪਏ ਦੀ ਰੇਂਜ ਵਿੱਚ ਲਾਂਚ ਹੋ ਸਕਦਾ ਹੈ। ਇਹ ਫ਼ੋਨ ਸਿਰਫ਼ Amazon ਰਾਹੀਂ ਖ਼ਰੀਦਿਆ ਜਾ ਸਕੇਗਾ। Redmi ਦੇ ਇਸ ਨਵੇਂ ਫ਼ੋਨ ਲਈ ਕੰਪਨੀ ਦੀ ਵੈੱਬਸਾਈਟ ਉੱਤੇ ਇੱਕ ਮਾਈਕ੍ਰੋਸਾਈਟ ਵੀ ਬਣਾਈ ਗਈ ਹੈ।

Xiaomi ਅੱਜ ਆਪਣਾ ਨਵਾਂ ਸਮਾਰਟਫ਼ੋਨ Redmi 9 Power ਭਾਰਤ ਵਿੱਚ ਲਾਂਚ ਕਰਨ ਜਾ ਰਹੀ ਹੈ। ਇਹ ਫ਼ੋਨ ਅੱਜ ਦੁਪਹਿਰ 12 ਵਜੇ ਲਾਂਚ ਹੋਵੇਗਾ। ਇਸ ਲਾਂਚਿੰਗ ਈਵੈਂਟ ਦੀ ਲਾਈਵ ਸਟ੍ਰੀਮਿੰਗ ਤੁਸੀਂ ਕੰਪਨੀ ਦੇ ਸੋਸ਼ਲ ਮੀਡੀਆ ਪਲੇਟਫ਼ਾਰਮ ਉੱਤੇ ਵੇਖ ਸਕਦੇ ਹੋ। Redmi 9 Power 6000mAH ਦੀ ਬੈਟਰੀ ਤੇ 48MP ਕੁਐਡ ਰੀਅਰ ਕੈਮਰਾ ਸੈੱਟਅਪ ਨਾਲ ਬਾਜ਼ਾਰ ਵਿੱਚ ਉਤਾਰਿਆ ਜਾ ਸਕਦਾ ਹੈ। ਇਹ ਫ਼ੋਨ Redmi Note 9 4G ਦਾ ਹੀ ਰੀਬ੍ਰਾਂਡੇਡ ਵਰਜ਼ਨ ਮੰਨਿਆ ਜਾ ਰਿਹਾ ਹੈ। Redmi 9 Power ਸਮਾਰਟਫ਼ੋਨ 10,000 ਰੁਪਏ ਦੀ ਰੇਂਜ ਵਿੱਚ ਲਾਂਚ ਹੋ ਸਕਦਾ ਹੈ। ਇਹ ਫ਼ੋਨ ਸਿਰਫ਼ Amazon ਰਾਹੀਂ ਖ਼ਰੀਦਿਆ ਜਾ ਸਕੇਗਾ। Redmi ਦੇ ਇਸ ਨਵੇਂ ਫ਼ੋਨ ਲਈ ਕੰਪਨੀ ਦੀ ਵੈੱਬਸਾਈਟ ਉੱਤੇ ਇੱਕ ਮਾਈਕ੍ਰੋਸਾਈਟ ਵੀ ਬਣਾਈ ਗਈ ਹੈ। ਇਸ ਫ਼ੋਨ ਦੀ ਲਾਂਚਿੰਗ ਤੋਂ ਪਹਿਲਾਂ ਇਸ ਦੇ ਕੁਝ ਸਪੈਸੀਫ਼ਿਕੇਸ਼ਨਜ਼ ਲੀਕ ਹੋਏ; ਜਿਨ੍ਹਾਂ ਅਨੁਸਾਰ Redmi 9 Power ਦੋ ਸਟੋਰੇਜ ਵੇਰੀਏਂਟਸ ਵਿੱਚ ਪੇਸ਼ ਹੋ ਸਕਦਾ ਹੈ। ਇਸ ਫ਼ੋਨ ਵਿੱਚ ਵਾਟਰਡ੍ਰਾੱਪ-ਸਟਾਈਲ ਨੌਚ ਨਾਲ 6.67 ਇੰਚ ਦਾ ਫ਼ੁੱਲ ਐੱਚਡੀ + ਡਿਸਪਲੇਅ ਦਿੱਤਾ ਜਾ ਸਕਦਾ ਹੈ; ਜਿਸ ਦਾ ਰੈਜ਼ੋਲਿਯੂਸ਼ਨ 1080 X 2340 ਪਿਕਸਲ ਹੋਵੇਗਾ। ਇਹ ਫ਼ੋਨ Qualcomm Snapdragon 662 ਪ੍ਰੋਸੈੱਸਰ ਨਾਲ ਲੈਸ ਹੋ ਸਕਦਾ ਹੈ। ਪੁਲਿਸ ਚੁੱਕਣੀ ਪਏਗੀ ‘ਸ਼ਰਾਬ ਨਾ ਪੀਣ’ ਦੀ ਸਹੁੰ, ਮੁੱਖ ਮੰਤਰੀ ਨੇ ਦਿੱਤੇ ਹੁਕਮ ਇਸ ਦਾ ਪ੍ਰਾਇਮਰੀ ਕੈਮਰਾ 48 ਮੈਗਾਪਿਕਸਲ ਤੇ 8MP ਦੇ ਨਾਲ 2MP ਦਾ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਵਿੱਚ ਮੈਕਰੋ ਫ਼ੋਟੋਗ੍ਰਾਫ਼ੀ ਲਈ 2MP ਦਾ ਦੂਜਾ ਕੈਮਰਾ ਸੈਂਸਰ ਦਿੱਤਾ ਜਾ ਸਕਦਾ ਹੈ। ਸੈਲਫ਼ੀ ਤੇ ਵਿਡੀਓ ਕਾਲਿੰਗ ਲਈ ਫ਼ੋਨ ਵਿੱਚ 8MP ਦਾ ਫ਼੍ਰੰਟ ਕੈਮਰਾ ਦਿੱਤਾ ਜਾ ਸਕਦਾ ਹੈ। ਇਸ ਨਵੇਂ ਫ਼ੋਨ ਦਾ ਮੁਕਾਬਲਾ Moto E7 Plus ਨਾਲ ਹੋਵੇਗਾ। ਇਸ ਫ਼ੋਨ ਵਿੱਚ ਐੱਚਡੀ+ਰੈਜ਼ੋਲਿਯੂਸ਼ਨ ਨਾਲ 6.5 ਇੰਚ ਦਾ ਡਿਸਪਲੇਅ ਦਿੱਤਾ ਗਿਆ ਹੈ। ਇਸ ਵਿੱਚ 4ਜੀਬੀ ਰੈਮ ਦਿੱਤੇ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ

Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore

Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’

CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 

Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?

Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ

Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 

Embed widget