ਪੜਚੋਲ ਕਰੋ

Redmi 9i 'ਚ ਮਿਲਣਗੇ ਕਮਾਲ ਦੇ ਫੀਚਰ, ਕੀਮਤ 10,000 ਤੋਂ ਘੱਟ

Redmi 9i ਵਾਟਰਡ੍ਰੋਪ-ਸਟਾਈਲ ਨੌਚ ਨਾਲ ਆਵੇਗਾ। ਇਹ MIUI 12 ਸਾੱਫਟਵੇਅਰ 'ਤੇ ਚੱਲੇਗਾ। ਰੈਡਮੀ 9 ਆਈ ਫੋਨ 3.5mm ਦੀ ਆਡੀਓ ਜੈਕ ਸਪੋਰਟ ਨਾਲ ਆਵੇਗਾ। ਫਿਜੀਕਲ ਬਟਨ ਸੱਜੇ ਪਾਸੇ ਦਿੱਤੇ ਗਏ ਹਨ। ਫੋਨ 'ਚ 6.53 ਇੰਚ ਦੀ ਐਚਡੀ ਡਿਸਪਲੇਅ ਦਿੱਤੀ ਜਾ ਸਕਦੀ ਹੈ। ਰੈਡਮੀ ਦੇ ਇਸ ਫੋਨ 'ਚ ਮੀਡੀਆਟੈੱਕ ਹੈਲੀਓ ਜੀ 25 ਪ੍ਰੋਸੈਸਰ ਦਿੱਤਾ ਜਾ ਸਕਦਾ ਹੈ। ਇਸ ਵਿੱਚ ਵੱਡੀ 5,000mAh ਦੀ ਬੈਟਰੀ ਵੀ ਹੈ।

Redmi 9i ਵਾਟਰਡ੍ਰੋਪ-ਸਟਾਈਲ ਨੌਚ ਨਾਲ ਆਵੇਗਾ। ਇਹ MIUI 12 ਸਾੱਫਟਵੇਅਰ 'ਤੇ ਚੱਲੇਗਾ। ਰੈਡਮੀ 9 ਆਈ ਫੋਨ 3.5mm ਦੀ ਆਡੀਓ ਜੈਕ ਸਪੋਰਟ ਨਾਲ ਆਵੇਗਾ। ਫਿਜੀਕਲ ਬਟਨ ਸੱਜੇ ਪਾਸੇ ਦਿੱਤੇ ਗਏ ਹਨ। ਫੋਨ 'ਚ 6.53 ਇੰਚ ਦੀ ਐਚਡੀ ਡਿਸਪਲੇਅ ਦਿੱਤੀ ਜਾ ਸਕਦੀ ਹੈ। ਰੈਡਮੀ ਦੇ ਇਸ ਫੋਨ 'ਚ ਮੀਡੀਆਟੈੱਕ ਹੈਲੀਓ ਜੀ 25 ਪ੍ਰੋਸੈਸਰ ਦਿੱਤਾ ਜਾ ਸਕਦਾ ਹੈ। ਇਸ ਵਿੱਚ ਵੱਡੀ 5,000mAh ਦੀ ਬੈਟਰੀ ਵੀ ਹੈ। ਰੈਡਮੀ 9 ਆਈ ਸਮਾਰਟਫੋਨ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ਼ ਤੋਂ ਇਲਾਵਾ 4 ਜੀਬੀ ਰੈਮ ਤੇ 128 ਜੀਬੀ ਸਟੋਰੇਜ ਨਾਲ ਦੋ ਵੇਰੀਐਂਟ 'ਚ ਆਵੇਗਾ। 4 ਜੀਬੀ ਰੈਮ ਤੇ 128 ਜੀਬੀ ਸਟੋਰੇਜ ਮਾਡਲ ਦੀ ਕੀਮਤ ਸਾਹਮਣੇ ਨਹੀਂ ਆਈ। ਮਾਈਕਰੋ-ਐਸਡੀ ਕਾਰਡ ਨਾਲ ਸਟੋਰੇਜ ਵਧਾਈ ਜਾ ਸਕੇਗੀ। ਫੋਨ ਤੋਂ ਗੇਮ-ਸੈਂਟਰਿਕ ਫੀਚਰ ਤੇ ਵਧੀਆ ਕੈਮਰਾ ਮਿਲਣ ਦੀ ਉਮੀਦ ਹੈ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੇ ਦੋਵਾਂ ਰੂਪਾਂ ਦੀ ਕੀਮਤ 10,000 ਰੁਪਏ ਤੋਂ ਘੱਟ ਹੋਵੇਗੀ।

ਟਾਪ ਹੈਡਲਾਈਨ

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
Embed widget