ਪੜਚੋਲ ਕਰੋ

ਸ਼ਿਓਮੀ ਦੇ ਨਵੇਂ ਸਮਾਰਟ ਟੈਲੀਵਿਜ਼ਨ ਨੂੰ ਪੰਜਾਬੀ ਤੜਕਾ

ਨਵੀਂ ਦਿੱਲੀ: ਸ਼ਿਓਮੀ ਨੇ ਆਪਣੇ ਤਿੰਨ ਨਵੇਂ ਪ੍ਰੋਡਕਟ ਜਾਰੀ ਕੀਤੇ ਹਨ ਤੇ ਉਨ੍ਹਾਂ ਵਿੱਚ ਟੈਲੀਵਿਜ਼ਨ ਲਈ ਸਾਰੇ ਚਿਰਾਂ ਤੋਂ ਇੰਤਜ਼ਾਰ ਕਰ ਰਹੇ ਸਨ। ਕੱਲ੍ਹ ਦੇ ਸਮਾਗਮ ਵਿੱਚ ਸ਼ਾਓਮੀ ਦਾ ਤੀਜਾ ਧਮਾਕੇਦਾਰ ਪ੍ਰੋਡਕਟ ਰਿਹਾ 55 ਇੰਚ ਦਾ ਸਮਾਰਟ ਟੈਲੀਵਿਜ਼ਨ। ਸ਼ਿਓਮੀ ਨੇ ਪਹਿਲੀ ਵਾਰ ਭਾਰਤੀ ਬਾਜ਼ਾਰ ਵਿੱਚ ਸਮਾਰਟ ਟੀਵੀ Mi LED Smart TV 4 ਉਤਾਰਿਆ ਹੈ। ਕੰਪਨੀ ਨੇ ਇਸ 4K HDR ਟੈਲੀਵਿਜ਼ਨ ਦੀ ਕੀਮਤ 39,000 ਰੁਪਏ ਰੱਖੀ ਹੈ। ਸ਼ਿਓਮੀ ਦਾ ਦਾਅਵਾ ਹੈ ਕਿ ਇਹ ਦੁਨੀਆ ਦਾ ਸਭ ਤੋਂ ਪਤਲਾ ਟੈਲੀਵਿਜ਼ਨ ਹੈ। ਇਸ ਦੀ ਮੋਟਾਈ 4.99 ਮਿਲੀਮੀਟਰ ਹੈ। 55 ਇੰਚ ਦੀ ਸਕ੍ਰੀਨ ਵਾਲੇ ਇਸ ਟੈਲੀਵਿਜ਼ਨ ਵਿੱਚ 2 ਜੀ.ਬੀ. ਰੈਮ ਤੇ 8 ਜੀ.ਬੀ. ਦੀ ਸਟੋਰੇਜ ਦਿੱਤੀ ਗਈ ਹੈ। ਇਸ ਵਿੱਚ ਕੁਆਰਡ ਕੋਰ ਪ੍ਰੋਸੈੱਸਰ ਵੀ ਦਿੱਤਾ ਗਿਆ ਹੈ। ਸ਼ਿਓਮੀ ਨੇ ਇਸ ਟੈਲੀਵਿਜ਼ਨ ਵਿੱਚ ਤਾਰ ਵਾਲੇ ਇੰਟਰਨੈੱਟ ਤੋਂ ਲੈ ਕੇ ਵਾਈ ਫਾਈ ਤੇ ਬਲੂਟੂਥ ਤੋਂ ਲੈ ਕੇ HDMI ਆਦਿ ਕੁੱਲ 10 ਕੁਨੈਕਟਿਵੀਟੀ ਫੀਚਰਜ਼ ਹਨ। Mi LED Smart TV 4 ਵਿੱਚ ਡੌਲਬੀ ਆਡੀਓ ਤੇ ਡੀ.ਟੀ.ਐਸ.-ਐਚ.ਡੀ. ਪੱਧਰ ਦੀ ਆਵਾਜ਼ ਦੇਣ ਵਾਲੇ 8 ਵਾਟ ਦੇ ਦੋ ਸਪੀਕਰ ਦਿੱਤੇ ਹਨ। ਕੰਪਨੀ ਦਾ ਦਾਅਵਾ ਹੈ ਕਿ ਇਸ ਟੈਲੀਵਿਜ਼ਨ ਦੀ ਆਵਾਜ਼ ਬਹੁਤ ਵਧੀਆ ਹੈ। ਇਸ ਟੈਲੀਵਿਜ਼ਨ ਦੀ ਸ਼ਾਨਦਾਰ ਗੱਲ ਇਹ ਵੀ ਹੈ ਕਿ ਇਸ ਵਿੱਚ ਅੰਦਰੂਨੀ ਸੈਟਿੰਗ ਕਰਨ ਲਈ ਭਾਸ਼ਾ ਹਿੰਦੀ ਤੇ ਅੰਗ੍ਰੇਜ਼ੀ ਦੇ ਨਾਲ-ਨਾਲ ਪੰਜਾਬੀ ਵੀ ਦਿੱਤੀ ਗਈ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ ਟੈਲੀਵਿਜ਼ਨ 'ਤੇ ਵੇਖੀ ਜਾ ਸਕਣ ਵਾਲੀ ਸਮੱਗਰੀ ਵੀ ਪੰਜਾਬੀ ਭਾਸ਼ਾ ਵਿੱਚ ਵੇਖੀ ਜਾ ਸਕਦੀ ਹੈ। Mi LED Smart TV 4 ਕੁੱਲ 15 ਭਾਸ਼ਾਵਾਂ ਵਿੱਚ ਸਮੱਗਰੀ ਨੂੰ ਵਿਖਾ ਸਕਦਾ ਹੈ ਤੇ 13 ਭਾਸ਼ਾਵਾਂ ਵਿੱਚ ਆਪਣੀਆਂ ਅੰਦਰੂਨੀ ਸੈਟਿੰਗਜ਼ ਨੂੰ ਵਿਖਾਉਣ ਦੇ ਸਮਰੱਥ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget