ਪੜਚੋਲ ਕਰੋ

ਪੌਕੇਟ ਫ੍ਰੈਂਡਲੀ ਸਮਾਰਟਫ਼ੋਨ Redmi ਦਾ ਧਮਾਕਾ

ਨਵੀਂ ਦਿੱਲੀ: ਸ਼ਿਓਮੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੈਲੇਨਟਾਈਨਜ਼ ਡੇਅ ਮੌਕੇ ਬਹੁਤ ਹੀ ਖਾਸ ਤੋਹਫੇ ਦਿੱਤੇ। ਚੀਨੀ ਕੰਪਨੀ ਸ਼ਿਓਮੀ ਨੇ ਇੱਕ ਜਾਂ ਦੋ ਨਹੀਂ ਬਲਕਿ ਤਿੰਨ ਧਮਾਕੇ ਕੀਤੇ। ਬੀਤੇ ਕੱਲ੍ਹ ਦਿੱਲੀ ਵਿੱਚ ਆਪਣੇ ਸਮਾਗਮ ਦੌਰਾਨ ਸ਼ਿਓਮੀ ਨੇ ਆਪਣੇ ਤਿੰਨ ਨਵੇਂ ਉਤਪਾਦ Redmi Note 5, Note 5 Pro ਤੇ Mi TV ਜਾਰੀ ਕੀਤੇ ਹਨ। ਸ਼ਿਓਮੀ ਨੇ ਆਪਣੀ ਰਵਾਇਤ ਨੂੰ ਬਰਕਰਾਰ ਰੱਖਦਿਆਂ ਆਪਣੇ ਇਨ੍ਹਾਂ ਪ੍ਰੋਡਕਟਸ ਵਿੱਚ ਬਹੁਤ ਕੁਝ ਖਾਸ ਤੇ ਬਹੁਤ ਹੀ ਵਾਜਬ ਕੀਮਤਾਂ 'ਤੇ ਲਿਆਂਦਾ ਹੈ। ਸ਼ਿਓਮੀ ਦੇ ਇਹ ਤਿੰਨੋ ਪ੍ਰੋਡਕਟਸ ਛੇਤੀ ਹੀ ਆਨਲਾਈਨ ਵਿਕਰੀ ਲਈ ਉਪਲਬਧ ਹੋਣਗੇ। ਫਲਿੱਪਕਾਰਟ ਤਿੰਨੋ ਪ੍ਰੋਡਕਟਸ ਦੀ 22 ਫਰਵਰੀ ਨੂੰ ਪਹਿਲੀ ਵਿਕਰੀ ਸ਼ੁਰੂ ਕਰੇਗੀ। ਸ਼ਿਓਮੀ ਦੇ Redmi Note 5 ਦੀ ਗੱਲ ਕਰਦੇ ਹਾਂ। ਸ਼ਿਓਮੀ ਨੇ ਆਪਣੇ ਬੇਹੱਦ ਮਕਬੂਲ ਹੋਏ ਸਮਾਰਟਫ਼ੋਨ ਰੈਡਮੀ ਨੋਟ 4 ਤੋਂ ਬਾਅਦ ਨੋਟ 5 ਵਿੱਚ ਬਹੁਤ ਕੁਝ ਤਬਦੀਲ ਕਰ ਦਿੱਤਾ ਹੈ। ਨੋਟ 5 ਵਿੱਚ 5.99 ਇੰਚ ਦੀ ਸਕ੍ਰੀਨ ਜੋ 18:9 ਅਨੁਪਾਤ ਨਾਲ ਆਉਂਦੀ ਹੈ, ਸਨੈਪਡ੍ਰੈਗਨ 635 ਪ੍ਰੋਸੈੱਸਰ ਦਿੱਤਾ ਗਿਆ ਹੈ, ਜਿਸ ਦੀ ਜੋੜੀ 3/4 ਜੀ.ਬੀ. ਰੈਮ ਤੇ 32/64 ਜੀ.ਬੀ. ਨਾਲ ਬਣਾਈ ਗਈ ਹੈ। ਰੈਮ ਤੇ ਰੋਮ ਦੇ ਹਿਸਾਬ ਨਾਲ ਕੰਪਨੀ ਨੇ ਨੋਟ 5 ਦੀ ਕੀਮਤ 9,999 ਤੇ 11,999 ਰੁਪਏ ਰੱਖੀ ਹੈ। ਕੰਪਨੀ ਨੇ ਫ਼ੋਟੋਗ੍ਰਾਫੀ ਵਾਲੇ ਪੱਖ 'ਤੇ ਖ਼ੂਬ ਮਿਹਨਤ ਕੀਤੀ ਹੈ। ਇਸ ਲਈ 12 ਮੈਗਾਪਿਕਸਲ 1.25 ਮਾਈਕ੍ਰੌਨ ਪਿਕਸਲ ਦਾ ਮੁੱਖ ਕੈਮਰਾ ਤੇ ਅੱਗੇ ਵਾਲੇ ਪਾਸੇ 5 ਮੈਗਾਪਿਕਸਲ ਦਾ ਕੈਮਰਾ ਸੈਲਫੀ ਫਲੈਸ਼ ਨਾਲ ਦਿੱਤਾ ਗਿਆ ਹੈ। ਸਮਾਰਟਫ਼ੋਨਜ਼ ਵਿੱਚ ਕੰਪਨੀ ਨੇ ਇਸ ਵਾਰ ਨਵਾਂ ਰੰਗ ਉਤਾਰਿਆ ਹੈ। ਬਲੈਕ, ਗੋਲਡ, ਰੋਜ਼ ਗੋਲਡ ਦੇ ਨਾਲ ਚੌਥਾ ਰੰਗ ਲੇਕ ਬਲੂ ਹੋਵੇਗਾ। ਸ਼ਿਓਮੀ ਨੇ ਨੋਟ 5 ਨੂੰ ਚਲਾਉਣ ਲਈ 4000 mAh ਸਮਰੱਥਾ ਵਾਲੀ ਵਿਸ਼ਾਲ ਬੈਟਰੀ ਦਿੱਤੀ ਹੈ। ਕੰਪਨੀ ਦਾ ਦਾਅਵਾ ਹੈ ਕਿ ਇੱਕ ਵਾਰ ਚਾਰਜ ਕਰਨ 'ਤੇ ਇਹ ਬੈਟਰੀ 2 ਦਿਨ ਤਕ ਚੱਲੇਗੀ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget