ਪੜਚੋਲ ਕਰੋ

31 ਮਈ ਨੂੰ ਆਵੇਗਾ Mi 'ਨੋਟ-5', ਇਹ ਹੋਣਗੇ ਫੀਚਰਜ਼

ਨਵੀਂ ਦਿੱਲੀ: 31 ਮਈ ਨੂੰ ਸ਼ਿਓਮੀ ਆਪਣੇ ਮੋਸਟ ਅਵੇਟਿਡ ਫਲੈਗਸ਼ਿਪ ਫ਼ੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਉਹ ਮੀ ਬੈਂਡ-3 ਨੂੰ ਵੀ ਇਸੇ ਇਵੈਂਟ ਵਿੱਚ ਲੈ ਕੇ ਆ ਰਹੀ ਹੈ। ਇਸ ਤੋਂ ਇਲਾਵਾ ਇੱਕ ਅਫਵਾਹ ਹੋਰ ਹੈ ਕਿ Mi 8 ਨੂੰ ਇਵੈਂਟ ਵਿੱਚ ਨੋਟ 5 ਵੀ ਲਾਂਚ ਕੀਤਾ ਜਾ ਸਕਦਾ ਹੈ।   ਇਹ ਫ਼ੋਨ ਰੈੱਡ ਮੀ ਨੋਟ 3 ਦਾ ਅਗਲਾ ਵਰਜ਼ਨ ਹੈ ਜਿਸ ਨੂੰ ਪਿਛਲੇ ਸਾਲ ਸਤੰਬਰ ਵਿੱਚ ਲਾਂਚ ਕੀਤਾ ਗਿਆ ਸੀ। ਕੰਪਨੀ ਦਾ ਇਹ ਵੀ ਮੰਨਣਾ ਹੈ ਕਿ ਉਹ ਆਪਣਾ ਨਵਾਂ ਐਸਓਸੀ ਫੋਨ ਵਾਇਰਲੈਸ ਚਾਰਜਿੰਗ ਦੇ ਨਾਲ ਲਾਂਚ ਕਰੇਗੀ। https://twitter.com/donovansung/status/999309775270760449 ਤੁਹਾਨੂੰ ਦੱਸ ਦੇਈਏ ਕਿ ਨਵੇਂ ਐਮਆਈ ਨੋਟ ਮਾਡਲ ਦੀ ਤਸਵੀਰ ਲੀਕ ਵੀ ਹੋ ਚੁੱਕੀ ਹੈ। ਇਸ ਵਿੱਚ ਫ਼ੋਨ ਦੇ ਫੀਚਰ ਦੀ ਜਾਣਕਾਰੀ ਹੈ। ਸਮਾਰਟਫੋਨ ਵਿੱਚ 5.99 ਇੰਚ ਦਾ ਡਿਸਪਲੇ ਹੋਵਗਾ ਤੇ ਬਾਰੀਕ ਕਿਨਾਰੀਆਂ ਭਾਵ ਬੇਜ਼ਲਸ ਹੋਣਗੇ। ਇਸ ਗੱਲ ਦਾ ਵੀ ਖੁਲਾਸਾ ਹੋਇਆ ਹੈ ਕਿ ਫ਼ੋਨ ਵਿੱਚ ਸਨੈਪਡ੍ਰੈਗਨ ਪ੍ਰੋਸੈਸਰ ਹੋਵੇਗਾ ਜੋ ਕਿ 6 ਜੀਬੀ ਰੈਮ ਤੇ 64 ਜੀਬੀ ਸਟੋਰੇਜ ਨਾਲ ਆਵੇਗਾ। ਫ਼ੋਨ ਵਿੱਚ ਚਹੁ ਭੁਜਾਈ ਆਪਟੀਕਲ ਇਮੇਜ ਸਟੇਬਲਾਈਜ਼ੇਸ਼ਨ ਵਾਲਾ ਦੂਹਰਾ ਕੈਮਰਾ ਹੋ ਸਕਦਾ ਹੈ। 31 ਮਈ ਨੂੰ ਆਵੇਗਾ Mi 'ਨੋਟ-5', ਇਹ ਹੋਣਗੇ ਫੀਚਰਜ਼ ਭਾਰਤ ਵਿੱਚ ਇਸ ਦੀ ਕੀਮਤ 24,400 ਰੁਪਏ ਦੱਸੀ ਹੋ ਸਕਦੀ ਹੈ। ਹਾਲਾਂਕਿ ਨੋਟ-3 ਦੇ ਮੁਕਾਬਲੇ ਇਹ ਕਾਫੀ ਜ਼ਿਆਦਾ ਹੈ। ਚੀਨ ਵਿੱਚ ਇਸ ਦੀ ਕੀਮਤ 26,500 ਰੁਪਏ (ਭਾਰਤੀ ਮੁਦਰਾ ਦੇ ਹਿਸਾਬ ਨਾਲ) ਰੱਖੀ ਗਈ ਹੈ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget