ਪੜਚੋਲ ਕਰੋ

ਸ਼ਿਓਮੀ ਦਾ ਅਗਲਾ ਧਮਾਕਾ, Redmi Note 5 ਜਾਂ Mi 6C ?

ਨਵੀਂ ਦਿੱਲੀ: ਚਾਇਨੀਜ਼ ਸਮਾਰਟਫੋਨ ਮੇਕਰ ਕੰਪਨੀ ਸ਼ਿਓਮੀ ਜਲਦ ਹੀ ਰੇਡਮੀ ਨੋਟ 4 ਦਾ ਸਕਸੈਸਰ ਰੇਡਮੀ ਨੋਟ 5 ਲਾਂਚ ਕਰਨ ਵਾਲੀ ਹੈ। ਹੁਣ ਸ਼ਿਓਮੀ ਦੇ ਇੰਡੀਆ ਹੈੱਡ ਮਨੂੰ ਕੁਮਾਰ ਜੈਨ ਨੇ ਕੰਪਨੀ ਦੇ ਨਵੇਂ ਪ੍ਰੋਡਕਟ ਨੂੰ ਲੈ ਕੇ ਟਵੀਟ ਕੀਤਾ ਹੈ। ਮਨੂੰ ਕੁਮਾਰ ਨੇ ਟਵੀਟ 'ਚ ਲਿਖਿਆ ਹੈ ਕਿ ਜਲਦ ਆ ਰਿਹਾ ਹੈ, ਅੰਦਾਜ਼ਾ ਲਾਓ ਕੀ ਹੋ ਸਕਦਾ ਹੈ? ਕੰਪਨੀ ਨੇ ਆਪਣੇ ਟੀਜ਼ਰ ਨਾਲ ਇਹ ਕੰਫਿਊਜ਼ਨ ਬਣਾਈ ਰੱਖਿਆ ਹੈ ਕਿ ਆਉਣ ਵਾਲਾ ਇਹ ਸਮਾਰਟਫੋਨ Mi 6C ਹੋਵੇਗਾ ਜਾਂ ਰੇਡਮੀ ਨੋਟ 5 ਹੋਵੇਗਾ। ਲੀਕ ਰਿਪੋਰਟ ਦੀ ਮੰਨੀਏ ਤਾਂ ਸ਼ਿਓਮੀ ਆਉਣ ਵਾਲੇ ਦਿਨਾਂ 'ਚ ਰੇਡਮੀ 5 ਲਾਂਚ ਕਰ ਸਕਦਾ ਹੈ। ਇਸ ਸਮਾਰਟਫੋਨ ਨੂੰ ਹੁਣ ਜਿਹੇ ਓਪੋਮਾਰਟ 'ਚ ਲਿਸਟ ਕੀਤਾ ਗਿਆ ਹੈ। ਇਸ ਲਿਸਟਿੰਗ ਸਦਕਾ ਇਸ ਸਮਾਰਟਫੋਨ ਬਾਰੇ ਡੇਟਾ ਸਾਹਮਣੇ ਆਇਆ ਹੈ। ਇਸ ਮੁਤਾਬਕ ਰੇਡਮੀ ਨੋਟ 5 'ਚ 5.9 ਇੰਚ ਦੀ ਸਕਰੀਨ ਲੱਗੀ ਹੈ। ਇਸ ਦਾ ਰੈਜ਼ਲਿਊਸ਼ਨ 2160 x 1080 ਪਿਕਸਲ ਹੋਵੇਗਾ। ਇਸ ਦੇ ਨਾਲ ਹੀ ਇਹ 18:9 ਆਸਪੈਕਟ ਰੇਸ਼ੋ ਹੋਵੇਗਾ। ਇਸ ਦਾ ਮਤਲਬ ਇਹ ਹੋਇਆ ਕਿ ਇਸ 'ਚ ਐਜ਼-ਟੂ-ਐਜ਼ ਡਿਸਪਲੇ ਹੋਵੇਗੀ। ਇਸ 'ਚ ਕਵਾਲਕੌਮ ਸਨੈਪਡ੍ਰੈਗਨ 625 ਦਿੱਤਾ ਗਿਆ ਹੈ ਜਿਹੜਾ 3 ਜੀਬੀ ਤੇ 4 ਜੀਬੀ 'ਚ ਆ ਸਕਦਾ ਹੈ। ਇਸ ਦੇ ਨਾਲ ਹੀ ਇਹ 32 ਜੀਬੀ ਅਤੇ 64 ਜੀਬੀ 'ਚ ਆਵੇਗਾ। ਇਸ ਲੀਕ ਲਿਸਟਿੰਗ ਦੀ ਮੰਨੀਏ ਤਾਂ ਰੇਡਮੀ 5 ਨੋਟ 'ਚ 12 ਮੈਗਾਪਿਕਸਲ ਦਾ ਬੈਕ ਕੈਮਰਾ ਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਹ ਐਂਡ੍ਰਾਇਡ ਨੌਗਟ 7.1 ਨਾਲ ਹੋਵੇਗਾ ਜੋ MIUI 9 'ਤੇ ਬੇਸਡ ਹੋਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ 'ਚ 4000 ਐਮਏਐਚ ਦੀ ਬੈਟਰੀ ਹੋਵੇਗੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget