ਪੜਚੋਲ ਕਰੋ

ਖੁਸ਼ਖਬਰੀ! Redmi Note 5 Pro ਖਰੀਦਣ ਦਾ ਸੁਨਹਿਰੀ ਮੌਕਾ

ਨਵੀਂ ਦਿੱਲੀ: ਸ਼ਿਓਮੀ ਦਾ ਸਮਾਰਟਫੋਨ ਰੇਡਮੀ ਨੋਟ 5 ਪ੍ਰੋ ਖਰੀਦਣਾ ਹੁਣ ਬੇਹੱਦ ਆਸਾਨ ਹੋ ਗਿਆ ਹੈ। 13 ਅਪ੍ਰੈਲ ਤੋਂ ਰੇਡਮੀ ਨੋਟ 5 ਪ੍ਰੋ mi.com 'ਤੇ ਪ੍ਰੀ ਆਰਡਰ ਕੀਤਾ ਜਾ ਸਕਦਾ ਹੈ। ਹੁਣ ਤੱਕ ਇਹ ਸਮਾਰਟਫੋਨ ਫਲਿਪਕਾਰਟ ਤੇ mi.com ਫਲੈਸ਼ ਸੇਲ ਲਈ ਮੌਜੂਦ ਸੀ। ਫਰਵਰੀ ਮਹੀਨੇ ਸ਼ਿਓਮੀ ਨੇ ਇਸ ਸਮਾਰਟਫੋਨ ਨੂੰ ਲਾਂਚ ਕੀਤਾ ਸੀ।   ਰੈਡਮੀ ਨੋਟ ਪ੍ਰੋ ਦੇ ਪ੍ਰੀ ਆਰਡਰ mi.com 'ਤੇ ਕੱਲ੍ਹ ਦੁਪਹਿਰ 12 ਵਜੇ ਤੋਂ ਸ਼ੁਰੂ ਹੋਣਗੇ। ਇਸ ਨੂੰ ਕੈਸ਼ ਆਨ ਡਿਲਿਵਰੀ ਨਾਲ ਵੀ ਖਰੀਦਿਆ ਜਾ ਸਕਦਾ ਹੈ। ਇਸ ਦੇ ਦੋ ਮਾਡਲ 4 ਜੀਬੀ ਤੇ 6 ਜੀਬੀ ਰੈਮ ਦੇ ਨਾਲ ਲਾਂਚ ਕੀਤੇ ਗਏ ਹਨ। ਇਸ ਦੇ 4 ਜੀਬੀ ਵੈਰੀਐਂਟ ਦੀ ਕੀਮਤ 13,999 ਰੁਪਏ ਤੇ 6 ਜੀਬੀ ਰੈਮ ਵੈਰੀਐਂਟ ਦੀ ਕੀਮਤ 16,999 ਰੁਪਏ ਰੱਖੀ ਗਈ ਹੈ। ਰੈਡਮੀ ਨੋਟ 5 ਪ੍ਰੋ ਵਿੱਚ 5.9 ਇੰਚ ਦੀ ਫੁੱਲ ਐਚਡੀ ਸਕਰੀਨ ਦਿੱਤੀ ਗਈ ਹੈ ਜੋ 18:9 ਦੇ ਰੇਸ਼ੋ ਦੇ ਨਾਲ ਆਉਂਦੀ ਹੈ। ਇਹ 1080×2160 ਪਿਕਸਲ ਦੀ ਹੈ। ਇਹ ਪਹਿਲਾ ਸਮਾਰਟਫੋਨ ਹੈ ਜਿਹੜਾ ਔਕਟਾ ਕੋਰ ਸਨੈਪਡ੍ਰੈਗਨ 636 ਚਿਪਸੈਟ ਦੇ ਨਾਲ ਹੈ। ਇਹ ਬੈਟਰੀ ਦੀ ਖਪਤ ਨੂੰ ਘਟਾਉਂਦਾ ਹੈ। ਕੈਮਰਾ ਰੈਡਮੀ ਨੋਟ 5 ਪ੍ਰੋ ਦਾ ਸਭ ਤੋਂ ਵੱਡਾ ਹਾਈਲਾਈਟ ਹੈ। ਇਸ ਵਿੱਚ ਡੁਅਲ ਕੈਮਰਾ ਸੈਟਅਪ ਦਿੱਤਾ ਗਿਆ ਹੈ। 12MP+5MP ਕੈਮਰੇ ਵਾਲਾ ਇਹ ਸਮਾਰਟਫੋਨ ਪੋਟ੍ਰੇਟ ਮੋਡ ਦੇ ਨਾਲ ਆਉਂਦਾ ਹੈ। ਨਾਲ ਹੀ ਇਸ ਵਿੱਚ ਬਿਉਟੀਫਾਈ 4.0 ਦਿੱਤਾ ਗਿਆ ਹੈ ਜੋ ਤਸਵੀਰਾਂ ਨੂੰ ਖੂਬਸੂਰਤ ਬਣਾਉਂਦਾ ਹੈ। ਸੈਲਫੀ ਲਈ 20 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਵਿੱਚ 4000 ਐਮਏਐਚ ਦੀ ਬੈਟਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Embed widget