ਪੜਚੋਲ ਕਰੋ

ਸ਼ਿਓਮੀ ਦੇ ਫੋਨ ਤੇ ਟੀਵੀ 'ਤੇ ਵੱਡੀ ਛੂਟ, ਇੰਝ ਉਠਾਓ ਲਾਭ

ਨਵੀਂ ਦਿੱਲੀ: ਚੀਨ ਦੀ ਸਮਾਰਟਫੋਨ ਕੰਪਨੀ ਸ਼ਿਓਮੀ ਫਿਲਹਾਲ ਭਾਰਤ ਦੀ ਨੰਬਰ ਵਨ ਕੰਪਨੀ ਬਣ ਗਈ ਹੈ। ਹੁਣ ਕੰਪਨੀ ਆਪਣੇ ਕਈ ਪ੍ਰੋਡਕਟਸ ‘ਤੇ ਡਿਸਕਾਉਂਟ ਦੇ ਰਹੀ ਹੈ। ਡਿਸਕਾਉਂਟ ਦਾ ਫਾਇਦਾ ਗਾਹਕ ਐਮਜੌਨ ‘ਤੇ ਚੱਲ ਰਹੀ ਸੇਲ ‘ਚ ਉਠਾ ਸਕਦੇ ਹਨ। ਹੁਣ ਤੁਸੀਂ ਜਾਣੋ ਉਨ੍ਹਾਂ ਪ੍ਰੋਡਕਟਸ ਦੀ ਲਿਸਟ ਜਿਸ ਨੂੰ ਤੁਸੀਂ ਬੇਹੱਦ ਘੱਟ ਕੀਮਤ ‘ਚ ਖਰੀਦ ਸਕਦੇ ਹੋ। ਸ਼ਿਓਮੀ ਰੇਡਮੀ ਨੋਟ-6 ‘ਤੇ ਤੁਹਾਨੂੰ 3000 ਰੁਪਏ ਦਾ ਡਿਸਕਾਉਂਟ ਮਿਲ ਰਿਹਾ ਹੈ। 4 ਜੀਬੀ ਰੈਮ ਤੇ 64ਜੀਬੀ ਸਟੋਰੇਜ਼ ਵਾਲੇ ਫੋਨ ਦੀ ਕੀਮਤ 13,999 ਰੁਪਏ ਹੈ ਜੋ ਡਿਸਕਾਉਂਟ ਤੋਂ ਬਾਅਦ 10,999 ਰੁਪਏ ਦਾ ਮਿਲ ਰਿਹਾ ਹੈ। ਇਸ ਦਾ ਦੂਜਾ ਵੇਰੀਅੰਟ 6ਜੀਬੀ ਰੈਮ ਤੇ 64ਜੀਬੀ ਸਟੋਰੇਜ 15,999 ਰੁਪਏ ਦੀ ਥਾਂ 13,999 ਰੁਪਏ ਦਾ ਮਿਲ ਰਿਹਾ ਹੈ। ਸ਼ਿਓਮੀ ਰੇਡਮੀ ਨੋਟ-5 ਪ੍ਰੋ ‘ਤੇ 2000 ਦਾ ਡਿਸਕਾਉਂਟ ਮਿਲ ਰਿਹਾ ਹੈ। 4 ਜੀਬੀ ਰੈਮ ਤੇ 64ਜੀਬੀ ਸਟੋਰੇਜ ਵਾਲੇ ਫੋਨ ਦੀ ਕੀਮਤ 12,999 ਰੁਪਏ ਹੈ ਜੋ ਡਿਸਕਾਉਂਟ ਤੋਂ ਬਾਅਦ 10,999 ਰੁਪਏ ਦਾ ਤੇ 6ਜੀਬੀ ਰੈਮ ਤੇ 64ਜੀਬੀ ਸਟੋਰੇਜ 13,999 ਰੁਪਏ ਦੀ ਥਾਂ 11,999 ਰੁਪਏ ਦਾ ਮਿਲ ਰਿਹਾ ਹੈ। ਸ਼ਿਓਮੀ ਰੇਡਮੀ ਵਾਈ2 ‘ਤੇ 1000 ਦਾ ਡਿਸਕਾਉਂਟ ਮਿਲ ਰਿਹਾ ਹੈ। 3 ਜੀਬੀ ਰੈਮ ਤੇ 32 ਜੀਬੀ ਸਟੋਰੇਜ ਵਾਲੇ ਫੋਨ ਡਿਸਕਾਉਂਟ ਤੋਂ ਬਾਅਦ 7,999 ਰੁਪਏ ਦਾ ਤੇ ਰੇਡਮੀ ਵਾਈ2 4 ਜੀਬੀ ਰੈਮ ਤੇ 64 ਜੀਬੀ ਸਟੋਰੇਜ 9,999 ਰੁਪਏ ਦਾ ਮਿਲ ਰਿਹਾ ਹੈ। ਸ਼ਿਓਮੀ ਦੇ ਫੋਨ ਤੇ ਟੀਵੀ 'ਤੇ ਵੱਡੀ ਛੂਟ, ਇੰਝ ਉਠਾਓ ਲਾਭ Mi LED TV 4 Pro 4 ਪ੍ਰੋ ‘ਤੇ 2000 ਦਾ ਡਿਸਕਾਉਂਟ ਮਿਲ ਰਿਹਾ ਹੈ। 55 ਇੰਚ ਦਾ ਐਲਈਡੀ ਟੀਵੀ 4 ਪ੍ਰੋ ਨੂੰ ਯੂਜ਼ਰਸ 2000 ਰੁਪਏ ਦੀ ਛੂਟ ਨਾਲ 57,999 ਰੁਪਏ ‘ਚ ਖਰੀਦ ਸਕਦੇ ਹਨ। Mi LED TV 4A Pro 29,999 ਰੁਪਏ ‘ਚ ਖਰੀਦ ਸਕਦੇ ਹਨ, ਜਿਸ ‘ਤੇ 1000 ਰੁਪਏ ਦਾ ਡਿਸਕਾਉਂਟ ਹੈ। ਸ਼ਿਓਮੀ Mi A2 ‘ਤੇ 2000 ਦਾ ਡਿਸਕਾਉਂਟ ਮਿਲ ਰਿਹਾ ਹੈ। 4 ਜੀਬੀ ਰੈਮ ਤੇ 64ਜੀਬੀ ਸਟੋਰੇਜ ਵਾਲੇ ਫੋਨ ਦੀ ਕੀਮਤ 13,999 ਰੁਪਏ ਹੈ ਜੋ ਡਿਸਕਾਉਂਟ ਤੋਂ ਬਾਅਦ 11,999 ਰੁਪਏ ਦਾ ਤੇ 6ਜੀਬੀ ਰੈਮ ਤੇ 128 ਜੀਬੀ ਸਟੋਰੇਜ 15,999 ਰੁਪਏ ਦੀ ਥਾਂ 14,999 ਰੁਪਏ ਦਾ ਮਿਲ ਰਿਹਾ ਹੈ। ਸ਼ਿਓਮੀ ਰੇਡਮੀ 6 ‘ਤੇ 500 ਦਾ ਡਿਸਕਾਉਂਟ ਮਿਲ ਰਿਹਾ ਹੈ। 3 ਜੀਬੀ ਰੈਮ ਤੇ 32 ਜੀਬੀ ਸਟੋਰੇਜ ਵਾਲੇ ਫੋਨ 7499 ਰੁਪਏ ਦਾ ਤੇ 3 ਜੀਬੀ ਰੈਮ ਤੇ 64 ਜੀਬੀ ਸਟੋਰੇਜ 7,999 ਰੁਪਏ ਦਾ ਮਿਲ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Embed widget