ਪੜਚੋਲ ਕਰੋ

ਰੇਡਮੀ ਨੋਟ 7 ਦੇ 10 ਮਿੰਟਾਂ ‘ਚ ਵਿੱਕੇ ਲੱਖਾਂ ਫੋਨ, ਅਗਲੀ ਸੇਲ 18 ਜਨਵਰੀ ਨੂੰ

ਨਵੀਂ ਦਿੱਲੀ: ਸ਼ਿਓਮੀ ਨੇ ਹਾਲ ਹੀ ‘ਚ ਸਭ ਸਮਾਰਟਫੋਨ ਕੰਪਨੀਆ ਨੂੰ ਝਟਕਾ ਦਿੱਤਾ ਹੈ। ਜੀ ਹਾਂ ਇਸ ਸਮਾਰਟਫੋਨ ਕੰਪਨੀ ਨੇ ਚੀਨ ‘ਚ ਆਪਣਾ 48 ਮੈਗਾਪਿਕਸਲ ਵਾਲਾ ਰੇਡਮੀ ਨੋਟ 7 ਲੌਂਚ ਕਰ ਦਿੱਤਾ ਹੈ। ਕੱਲ੍ਹ ਚੀਨ ‘ਚ ਫੋਨ ਦੀ ਪਹਿਲੀ ਸੇਲ ਸੀ ਅਤੇ ਪਹਿਲੇ ਹੀ ਦਿਨ ਫੋਨ ਦੀ ਵਿਕਰੀ ਨੇ ਰਿਕਾਰਡ ਕਾਈਮ ਕਰ ਦਿੱਤਾ ਹੈ। ਕੰਪਨੀ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਸਿਰਫ 9 ਮਿੰਟ ਤੋਂ ਵੀ ਘੱਟ ਸਮੇਂ ‘ਚ ਫੋਨ ਦੇ 100,000 ਯੂਨੀਟਸ ਸੇਲ ਕੀਤੇ ਹਨ। ਹੁਣ ਫੋਨ ਦੀ ਅਗਲੀ ਸੇਲ 18 ਜਨਵਰੀ ਨੂੰ ਹੋਣੀ ਹੈ। ਜੇਕਰ ਫੋਨ ਦੇ ਫੀਚਰਜ਼ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਦੋ ਹੀ ਵੈਰਿਅੰਟ ਹਨ, ਜਿਸ ‘ਚ 4 ਜੀਬੀ ਰੈਮ ਅਤੇ 64 ਜੀਬੀ ਮੈਮਰੀ ਅਤੇ 6 ਜੀਬੀ ਰੈਮ ਦੇ ਨਾਲ 64 ਜੀਬੀ ਮੈਮਰੀ ਦਾ ਆਪਸ਼ਨ ਦਿੱਤਾ ਗਿਆ ਹੈ। ਦੋਵਾਂ ਦੀ ਕੀਮਤ 12,000 ਅਤੇ 14,000 ਰੁਪਏ ਰੱਖੀ ਗਈ ਹੈ। ਭਾਰਤ ‘ਚ ਇਸ ਦੀ ਵਿਕਰੀ 14 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਫੋਨ ਦੇ ਖਾਸ ਫੀਚਰਸ: ਫੋਨ ‘ਚ ਡਿਊਲ ਰਿਅਰ ਕੈਮਰਾ ਹੈ, ਜਿਸ 'ਚ 48 ਮੈਗਾਪਿਕਸਲ ਜਦਕਿ ਦੂਜਾ ਕੈਮਰਾ 5 ਮੈਗਾਪਿਕਸਲ ਦਾ ਹੈ। ਇਹ ਪਹਿਲਾ ਰੈੱਡਮੀ ਫੋਨ ਹੈ ਜਿਸ ‘ਚ ਇੰਨਾ ਜ਼ਿਆਦਾ ਮੈਗਾਪਿਕਸਲ ਕੈਮਰੇ ਦਾ ਇਸਤੇਮਾਲ ਕੀਤਾ ਗਿਆ ਹੈ। ਫੋਨ ‘ਚ PDAF, HDR, EIS, 1080p ਰਿਕਰਡਿੰਗ ਅਤੇ ਸੁਪਰ ਨਾਈਟ ਸੀਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਫੋਨ ਦੀ ਬੈਟਰੀ 4000mAh ਦੀ ਹੈ, ਜੋ ਕੁਇੱਕ ਚਾਰਜ 4 ਸਪੋਰਟ ਦੇ ਨਾਲ ਆਉਂਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਫੋਨ ਮਹਿਜ਼ 1 ਘੰਟੇ 43 ਮਿੰਟ ‘ਚ ਪੂਰਾ ਚਾਰਜ ਹੋ ਜਾਵੇਗਾ। ਰੇਡਮੀ ਨੋਟ 7 ਸਮਾਰਟਫੋਨ ਰੇਡਮੀ 6 ਪ੍ਰੋ ਦੇ ਡਿਸਪਲੇਅ ਤੋਂ ਕਾਫੀ ਵੱਖਰਾ ਹੈ। ਫੋਨ ‘ਚ ਵਾਟਰ ਡ੍ਰੋਪ ਨੌਚ ਦਿੱਤਾ ਗਿਆ ਹੈ। ਫੋਨ ‘ਚ ਨਵੇਂ ਗਲੌਸ ਡਿਜ਼ਾਇਨ ਦਾ ਇਸਤੇਮਾਲ ਕੀਤਾ ਗਿਆ ਹੈ। ਕਵਰਡ ਬਲੈਕ ‘ਚ 2.5D ਗਲਾਸ ਅਤੇ ਤਿੰਨ ਗ੍ਰੇਡੀਐਂਟ ਕਲਰ ਨੂੰ ਸ਼ਾਮਲ ਕੀਤਾ ਹੈ। ਰੇਡਮੀ ਨੋਟ 7 ‘ਚ ਕਵਾਲਕੌਮ ਸਨੈਪਡ੍ਰੈਗਨ 660 ਪ੍ਰੋਸੈਸਰ ਦਾ ਇਸਤੇਮਾਲ ਕੀਤਾ ਗਿਆ ਹੈ। ਨਵਾਂ ਰੇਡਮੀ ਨੋਟ 7 ਯੂਐਸਬੀ-ਸੀ ਪੋਰਟ ਦੇ ਨਾਲ ਆਉਂਦਾ ਹੈ।

ਟਾਪ ਹੈਡਲਾਈਨ

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget