ਪੜਚੋਲ ਕਰੋ

ਸ਼ਿਓਮੀ ਨੇ ਉਤਾਰਿਆ ਰੈੱਡਮੀ ਨੋਟ 7, ਜਾਣੋ 48 ਮੈਗਾਪਿਕਸਲ ਸਮੇਤ ਟੌਪ 5 ਫੀਚਰ

ਨਵੀਂ ਦਿੱਲੀ: ਵੀਰਵਾਰ ਨੂੰ ਸ਼ਿਓਮੀ ਰੈੱਡਮੀ ਨੋਟ 7 ਨੂੰ ਚੀਨ ‘ਚ ਲੌਂਚ ਕੀਤਾ ਗਿਆ। ਇਸ ਫੋਨ ਨੂੰ ਰੈੱਡਮੀ ਸੀਰੀਜ਼ ‘ਚ ਲੌਂਚ ਕੀਤਾ ਗਿਆ ਹੈ। ਪਿਛਲੇ ਹਫਤੇ ਹੀ ਸ਼ਿੲਮੀ ਦੇ ਸੀਈਓ ਲੀ ਜੂਨ ਨੇ ਐਲਾਨ ਕੀਤਾ ਸੀ ਕਿ ਰੇਡਮੀ ਹੁਣ ਵੱਖਰਾ ਬ੍ਰੈਂਡ ਹੈ ਜਿੱਥੇ ਕੰਪਨੀ ਨੂੰ ਸ਼ਿਓਮੀ ਤੋਂ ਵੱਖ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਹੀ ਕੰਪਨੀ ਆਪਣਾ ਪਹਿਲਾ ਰੈੱਡਮੀ ਬ੍ਰੈਂਡ ਫੋਨ 10 ਜਨਵਰੀ ਨੂੰ ਲੌਂਚ ਕਰ ਚੁੱਕੀ ਹੈ। ਜੇਕਰ ਫੋਨ ਦੇ ਫੀਚਰਜ਼ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਦੋ ਹੀ ਵੈਰਿਅੰਟ ਹਨ, ਜਿਸ ‘ਚ 4 ਜੀਬੀ ਰੈਮ ਅਤੇ 64 ਜੀਬੀ ਮੈਮਰੀ ਅਤੇ 6 ਜੀਬੀ ਰੈਮ ਦੇ ਨਾਲ 64 ਜੀਬੀ ਮੈਮਰੀ ਦਾ ਆਪਸ਼ਨ ਦਿੱਤਾ ਗਿਆ ਹੈ। ਦੋਵਾਂ ਦੀ ਕੀਮਤ 12,000 ਅਤੇ 14,000 ਰੁਪਏ ਰੱਖੀ ਗਈ ਹੈ। ਭਾਰਤ ‘ਚ ਇਸ ਦੀ ਵਿਕਰੀ 14 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਹੁਣ ਤੁਹਾਨੂੰ ਦੱਸਦੇ ਹਾਂ ਇਸ ਫੋਨ ਦੇ ਟੌਪ 5 ਫੀਚਰਾਂ ਬਾਰੇ ਫੋਨ ‘ਚ ਡਿਊਲ ਰਿਅਰ ਕੈਮਰਾ ਹੈ, ਜਿਸ 'ਚ 48 ਮੈਗਾਪਿਕਸਲ ਜਦਕਿ ਦੂਜਾ ਕੈਮਰਾ 5 ਮੈਗਾਪਿਕਸਲ ਦਾ ਹੈ। ਇਹ ਪਹਿਲਾ ਰੈੱਡਮੀ ਫੋਨ ਹੈ ਜਿਸ ‘ਚ ਇੰਨਾ ਜ਼ਿਆਦਾ ਮੈਗਾਪਿਕਸਲ ਕੈਮਰੇ ਦਾ ਇਸਤੇਮਾਲ ਕੀਤਾ ਗਿਆ ਹੈ। ਫੋਨ ‘ਚ PDAF, HDR, EIS, 1080p ਰਿਕਰਡਿੰਗ ਅਤੇ ਸੁਪਰ ਨਾਈਟ ਸੀਨ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸ਼ਿਓਮੀ ਨੇ ਉਤਾਰਿਆ ਰੈੱਡਮੀ ਨੋਟ 7, ਜਾਣੋ 48 ਮੈਗਾਪਿਕਸਲ ਸਮੇਤ ਟੌਪ 5 ਫੀਚਰ ਫੋਨ ਦੀ ਬੈਟਰੀ 4000mAh ਦੀ ਹੈ, ਜੋ ਕੁਇੱਕ ਚਾਰਜ 4 ਸਪੋਰਟ ਦੇ ਨਾਲ ਆਉਂਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਫੋਨ ਮਹਿਜ਼ 1 ਘੰਟੇ 43 ਮਿੰਟ ‘ਚ ਪੂਰਾ ਚਾਰਜ ਹੋ ਜਾਵੇਗਾ। ਰੇਡਮੀ ਨੋਟ 7 ਸਮਾਰਟਫੋਨ ਰੇਡਮੀ 6 ਪ੍ਰੋ ਦੇ ਡਿਸਪਲੇਅ ਤੋਂ ਕਾਫੀ ਵੱਖਰਾ ਹੈ। ਫੋਨ ‘ਚ ਵਾਟਰ ਡ੍ਰੋਪ ਨੌਚ ਦਿੱਤਾ ਗਿਆ ਹੈ। ਫੋਨ ‘ਚ ਨਵੇਂ ਗਲੌਸ ਡਿਜ਼ਾਇਨ ਦਾ ਇਸਤੇਮਾਲ ਕੀਤਾ ਗਿਆ ਹੈ। ਕਵਰਡ ਬਲੈਕ ‘ਚ 2.5D ਗਲਾਸ ਅਤੇ ਤਿੰਨ ਗ੍ਰੇਡੀਐਂਟ ਕਲਰ ਨੂੰ ਸ਼ਾਮਲ ਕੀਤਾ ਹੈ। ਰੇਡਮੀ ਨੋਟ 7 ‘ਚ ਕਵਾਲਕੌਮ ਸਨੈਪਡ੍ਰੈਗਨ 660 ਪ੍ਰੋਸੈਸਰ ਦਾ ਇਸਤੇਮਾਲ ਕੀਤਾ ਗਿਆ ਹੈ। ਨਵਾਂ ਰੇਡਮੀ ਨੋਟ 7 ਯੂਐਸਬੀ-ਸੀ ਪੋਰਟ ਦੇ ਨਾਲ ਆਉਂਦਾ ਹੈ।

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget