ਪੜਚੋਲ ਕਰੋ

Redmi Note 8 ਦੀ ਐਮਜ਼ੋਨ 'ਤੇ ਵਿਕਰੀ, ਮਿਲ ਰਹੇ ਖਾਸ ਆਫਰਸ

Redmi Note 8 ਅੱਜ ਸੇਲ ਲਈ ਉਪਲੱਬਧ ਹੈ। ਜੋ ਵੀ Redmi Note 8 ਖਰੀਦਣਾ ਚਾਹੁੰਦੇ ਹਨ, ਉਹ ਇਸ ਸਮਾਰਟਫੋਨ ਨੂੰ ਐਮਜ਼ੋਨ ਤੇ ਸ਼ਿਓਮੀ ਇੰਡੀਆ ਦੀ ਆਫੀਸ਼ੀਅਲ ਵੈੱਬਸਾਈਟ ‘ਤੇ ਖਰੀਦ ਸਕਦੇ ਹੋ। ਕੰਪਨੀ ਨੇ ਪਿਛਲੇ ਮਹੀਨੇ ਹੀ ਇਸ ਫੋਨ ਨੂੰ Redmi Note 8 ਦੇ ਨਾਲ ਲਾਂਚ ਕੀਤਾ ਸੀ।

ਨਵੀਂ ਦਿੱਲੀ: Redmi Note 8 ਅੱਜ ਸੇਲ ਲਈ ਉਪਲੱਬਧ ਹੈ। ਜੋ ਵੀ Redmi Note 8 ਖਰੀਦਣਾ ਚਾਹੁੰਦੇ ਹਨ, ਉਹ ਇਸ ਸਮਾਰਟਫੋਨ ਨੂੰ ਐਮਜ਼ੋਨ ਤੇ ਸ਼ਿਓਮੀ ਇੰਡੀਆ ਦੀ ਆਫੀਸ਼ੀਅਲ ਵੈੱਬਸਾਈਟ ‘ਤੇ ਖਰੀਦ ਸਕਦੇ ਹੋ। ਕੰਪਨੀ ਨੇ ਪਿਛਲੇ ਮਹੀਨੇ ਹੀ ਇਸ ਫੋਨ ਨੂੰ Redmi Note 8 ਦੇ ਨਾਲ ਲਾਂਚ ਕੀਤਾ ਸੀ। ਰੈਡਮੀ ਨੋਟ 8 ਦੇ GB ਰੈਮ+ 64GB ਸਟੋਰੇਜ਼ ਦੀ ਕੀਮਤ 9,999 ਰੁਪਏ 4GB ਰੈਮ+ 64GB ਸਟੋਰੇਜ਼ ਦੀ ਕੀਮਤ 12,999 ਰੁਪਏ ਰੱਖੀ ਗਈ ਹੈ। ਸੇਲ ਆਫਰਸ ਦੀ ਗੱਲ ਕਰੀਏ ਤਾਂ ਗਾਹਕਾਂ ਨੂੰ HDFC, Axis Bank ਤੇ HSBC ਕਾਰਡਸ ‘ਤੇ ਇੰਸਟੈਂਟ ਕੈਸ਼ਬੈਕ ਤੇ ਏਅਰਟੇਲ ਡੇਟਾ ਆਫਰ ਸ਼ਾਮਲ ਹਨ। ਗਾਹਕ ਇਸ ਸਮਾਰਟਫੋਨ ਨੂੰ ਅੱਜ ਮੂਨਲਾਈਟ ਵਾਇਟ, ਨੈਪਚੂਨ ਬੱਲੂ ਤੇ ਸਪੈਸ ਬਲੈਕ ਕਲਰ ਆਪਸ਼ਨ ‘ਚ ਖਰੀਦ ਸਕਦੇ ਹੋ। Redmi Note 8 ‘ਚ 6.39 ਇੰਚ ਦੀ ਫੁਲ-ਐਚਡੀ+ ਡਿਸਪਲੇ ਹੈ ਤੇ ਇਸ ਦਾ ਰੈਜੂਲੁਸ਼ਨ (1080x2340 ਪਿਕਸਲ) ਹੈ। ਫੋਨ ਡਿਊਲ ਸਿਮ ਨੂੰ ਸਪੋਰਟ ਕਰਦਾ ਹੈ ਤੇ ਆਊਟ ਆਫ਼ ਬਾਕਸ ਐਨਡ੍ਰਾਇਡ 9 ਪਾਈ ‘ਤੇ ਆਧਾਰਤ ਮੀਯੂਆਈ 10 ‘ਤੇ ਕੰਮ ਕਰਦਾ ਹੈ। ਰੈਡਮੀ ਨੋਟ 8 ‘ਚ ਕਵਾਲਕਾਮ ਸਨੈਪਡ੍ਰੈਗਨ 665 ਪ੍ਰੋਸੈਸਰ ਹੈ। ਇਸ ਫੋਨ ਦੇ ਕੈਮਰਿਆਂ ਦੀ ਗੱਲ ਕਰੀਏ ਤਾਂ ਇਸ ‘ਚ ਚਾਰ ਰਿਅਰ ਕੈਮਰੇ ਦਿੱਤੇ ਗਏ ਹਨ। ਇਸ ਦਾ ਪਹਿਲਾਂ ਕੈਮਰਾ 48 ਮੈਗਾਪਿਕਸਲ ਦਾ ਹੈ ਤੇ ਦੂਜਾ 8 ਮੈਗਾਪਿਕਸਲ ਦਾ ਹੈ। ਜਦਕਿ ਤੀਜਾ ਤੇ ਚੌਥਾ ਕੈਮਰਾ 2+2 ਮੈਗਾ ਪਿਕਸਲ ਹੈ। ਫੋਨ ‘ਚ ਸੈਲਫੀ ਲਈ 13 ਮੈਗਾਪਿਕਸਲ ਕੈਮਰਾ ਦਿੱਤਾ ਗਿਆ ਹੈ। ਫੋਨ ‘ਚ 4000mAh ਦੀ ਬੈਟਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget