ਪੜਚੋਲ ਕਰੋ

ਰਿਲਾਇੰਸ ਦਾ ਇਕ ਹੋਰ ਧਮਾਕਾ,ਹੁਣ ਫਲਿਪਕਾਰਟ ਤੇ ਏਮੇਜ਼ਨ ਦੀ ਸ਼ਾਮਤ

ਨਵੀਂ ਦਿੱਲੀ: ਵਾਲਮਾਰਟ-ਫਲਿਪਕਾਰਟ ਤੇ ਏਮੇਜ਼ਨ ਨੂੰ ਜਲਦ ਹੀ ਰਿਲਾਇੰਸ ਰਿਟੇਲ ਤੋਂ ਵੱਡੀ ਟੱਕਰ ਮਿਲ ਸਕਦੀ ਹੈ। ਰਿਲਾਇੰਸ ਨੇ ਹਾਲ ਹੀ 'ਚ ਆਨਲਾਈਨ ਰਿਟੇਲ 'ਚ ਕਦਮ ਰੱਖਿਆ ਹੈ ਜਿਸ 'ਚ ਸਮਾਰਟਫੋਨ, ਟੀਵੀ. ਫਰਿਜ, ਏਸੀ ਜਿਹੇ ਪ੍ਰੋਡਕਟ ਸ਼ਾਮਿਲ ਹਨ।

ਰਿਲਾਇੰਸ ਰਿਟੇਲ ਦੇਸ਼ ਦਾ ਸਭ ਤੋਂ ਵੱਡਾ ਰਿਟੇਲ ਚੇਨ ਹੈ। ਕੰਪਨੀ ਨੇ ਹੁਣ ਆਨਲਾਈਨ ਸ਼ਾਪ ਫਰੰਟ ਵੀ ਲਾਂਚ ਕਰ ਦਿੱਤਾ ਹੈ ਜਿਸ 'ਚ ਸਮਾਰਟਫੋਨ ਤੇ ਇਲੈਕਟ੍ਰਾਨਿਕ ਜਿਹੇ ਪ੍ਰੋਡਕਟ ਸ਼ਾਮਿਲ ਹਨ। ਇਹ ਪ੍ਰੋਡਕਟ ਏਮੇਜ਼ਨ ਅਤੇ ਫਲਿਪਕਾਰਟ ਤੇ ਤਕਰੀਬਨ 55 ਤੋਂ 60 ਫੀਸਦੀ ਵਿਕਦੇ ਹਨ। ਹੁਣ ਰਿਲਾਇੰਸ ਜਲਦ ਹੀ ਤਿਉਹਾਰਾਂ ਦੇ ਸਮੇਂ ਇਨ੍ਹਾਂ ਈ ਕਾਮਰਸ ਜੁਆਇੰਟਸ ਨੂੰ ਟੱਕਰ ਦੇਣ ਦੀ ਯੋਜਨਾ ਬਣਾ ਰਿਹਾ ਹੈ। ਇੰਡਸਟਰੀ ਦੇ ਕਾਰਜਕਾਰੀ ਨੇ ਕਿਹਾ ਕਿ ਰਿਲਾਇੰਸ ਸਮੇਂ ਦੇ ਨਾਲ ਪ੍ਰੋਡਕਟਸ 'ਤੇ ਭਾਰੀ ਛੋਟ ਦੇਵੇਗਾ। ਇਨ੍ਹਾਂ 'ਚ ਕਈ ਪ੍ਰੋਡਕਟ ਰਿਲਾਇੰਸ ਦੇ ਆਫਲਾਈਨ ਸਟੋਰ 'ਤੇ ਉਪਲਬਧ ਨਹੀਂ ਹੋਣਗੇ। ਜਿਵੇਂ ਕਿ ਐਲਜੀ, ਸੈਮਸੰਗ, ਸੋਨੀ, ਸ਼ਿਓਮੀ, ਪੈਨਾਸੋਨਿਕ ਕੁਝ ਅਜਿਹੇ ਪ੍ਰੋਡੈਕਟਸ ਹਨ ਜਿੰਨ੍ਹਾਂ 'ਤੇ ਏਮੇਜ਼ਨ ਤੇ ਫਲਿਪਕਾਰਟ ਨਾਲੋਂ ਜ਼ਿਆਦਾ ਡਿਸਕਾਊਂਟ ਦਿੱਤਾ ਜਾਵੇਗਾ।

ਕੰਪਨੀ ਦਾ ਦਾਅਵਾ ਹੈ ਕਿ ਉਹ ਇੰਸਟਾਲੇਸ਼ਨ, ਡੈਮੋ ਤੇ ਪ੍ਰੋਡਕਟ ਦੀ ਸਰਵਿਸ 'ਤੇ ਵੀ ਧਿਆਨ ਦੇਵੇਗਾ। ਇਸਦਾ ਖਿਆਲ ਰੱਖਣ ਲਈ ਰਿਲਾਇੰਸ ਡਿਜੀਟਲ ਤੇ ਛੋਟੇ ਸਟੋਰ ਇਸ 'ਚ ਮਦਦ ਕਰਨਗੇ। ਰਿਲਾਇੰਸ ਆਪਣੇ ਇਸ ਪਲਾਨ ਨੂੰ ਪਿਛਲੇ ਇਕ ਸਾਲ ਤੋਂ ਜ਼ਮੀਨੀ ਪੱਧਰ 'ਤੇ ਲਿਆਉਣ ਦੀ ਯੋਜਨਾ ਬਣਾ ਰਿਹਾ ਹੈ। ਰਿਲਾਇੰਸ ਦੇ ਅਧਿਕਾਰੀ ਨੇ ਕਿਹਾ ਕਿ ਅਸੀਂ ਆਨਲਾਈਨ ਆਪਰੇਸ਼ਨ ਨੂੰ ਲੈਕੇ ਕਾਫੀ ਉਤਸ਼ਾਹਿਤ ਹਾਂ ਤੇ ਇਸਨੂੰ ਸਫਲ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ।

ਟਾਪ ਹੈਡਲਾਈਨ

Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 6 ਦਿਨ ਲਗਾਤਾਰ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 70 ਤੋਂ 50 KM ਪ੍ਰਤੀ ਘੰਟਾ ਦੀ ਰਫ਼ਤਾਰ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Justice Ashwani Mishra ਬਣੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, ਮਾਨ ਸਰਕਾਰ ਦੇ ਵਿਰੋਧ ਵਿਚਕਾਰ ਹੋਇਆ ਸਹੁੰ ਚੁੱਕ ਸਮਾਗਮ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
Gold-Silver Prices Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 40,000 ਰੁਪਏ ਸੋਨਾ ਅਤੇ 1.83 ਲੱਖ ਰੁਪਏ ਧੜੰਮ ਡਿੱਗਿਆ Silver, ਜਾਣੋ 10 ਗ੍ਰਾਮ ਕਿੰਨਾ ਸਸਤਾ...
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ

ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026

Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ

Embed widget