ਪੜਚੋਲ ਕਰੋ

ਰਿਲਾਇੰਸ ਜੀਓ ਵੱਲੋਂ ਇੱਕ ਹੋਰ ਖੁਸ਼ਖਬਰੀ !

ਨਵੀਂ ਦਿੱਲੀ : ਅਨਿਲ ਅੰਬਾਨੀ ਨੇ ਆਪਣੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨ ਤੇ ਵੱਡੇ ਭਰਾ ਮੁਕੇਸ਼ ਅੰਬਾਨੀ ਦੀ ਰਿਲਾਇੰਸ ਜੀਓ ਦੇ ਨਾਲ ਮਿਲਕੇ ਕੰਮ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਗਾਹਕਾਂ ਨੂੰ ਹੋਰ ਫਾਇਦਾ ਮਿਲੇਗਾ। ਮੁੰਬਈ ਵਿੱਚ ਆਪਣੀਆਂ ਚਾਰ ਕੰਪਨੀਆਂ ਦੀ ਸਾਲਾਨਾ ਬੈਠਕ ਦੌਰਾਨ ਸ਼ੇਅਰ ਹੋਲਡਰਾਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਅਨਿਲ ਅੰਬਾਨੀ ਨੇ ਕਿਹਾ, 'ਦੋਵੇਂ ਭਰਾ ਧੀਰੂਭਾਈ ਅੰਬਾਨੀ ਦੇ ਸਪਨਿਆਂ ਨੂੰ ਪੂਰਾ ਕਰਨ ਲਈ ਇਕੱਠੇ ਕੰਮ ਕਰਨਗੇ।' ਅਨਿਲ ਅੰਬਾਨੀ ਨੇ ਅੱਗੇ ਕਿਹਾ, "ਸਾਡੇ ਕੋਲ 2G, 3G ਤੇ 4G' ਸਪੈਕਟਰਮ ਹਨ। ਅਸੀਂ ਰਿਲਾਇੰਸ ਕਮਿਊਨੀਕੇਸ਼ਨ ਤੇ ਰਿਲਾਇੰਸ ਜੀਓ ਵਿੱਚ ਵਰਚੂਅਲ ਰਲੇਵਾਂ ਕਰ ਰਹੇ ਹਾਂ।" ਰਿਲਾਇੰਸ ਜੀਓ ਇੰਫੋਕਾਮ ਤੇ ਰਿਲਾਇੰਸ ਕਮਿਊਨੀਕੇਸ਼ਨਜ਼ ਵਿੱਚ ਮੋਬਾਈਲ ਸਪੈਕਟਰਮ ਵੰਡਣ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਰਿਲਾਇੰਸ ਕਮਿਊਨੀਕੇਸ਼ਨ ਦੇ ਮੋਬਾਈਲ ਟਾਵਰ ਇਸਤੇਮਾਲ ਕਰਨ ਲਈ ਜੀਓ ਨੇ ਪਹਿਲਾਂ ਹੀ ਸਮਝੌਤਾ ਕੀਤਾ ਹੋਇਆ ਹੈ। ਇਸ ਦਾ ਮਤਲਬ ਹੈ ਕਿ ਜੀਓ ਰਿਲਾਇੰਸ ਕਮਿਊਨੀਕੇਸ਼ਨ ਦੇ ਟਾਵਰ ਦਾ ਇਸਤੇਮਾਲ ਕਰੇਗੀ। ਇਸ ਸਮਝੌਤੇ ਨਾਲ ਰਿਲਾਇੰਸ ਕਮਿਊਨੀਕੇਸ਼ਨ ਦੀ ਬਚਤ ਹੋਵੇਗੀ। ਟੈਲੀਕਾਮ ਕੰਪਨੀਆਂ ਨੂੰ ਬਾਜ਼ਾਰ ਵਿੱਚ ਬਣੇ ਰਹਿਣ ਲਈ ਸਪੈਕਟ੍ਰਮ 'ਤੇ ਭਾਰੀ ਖਰਚ ਕਰਨਾ ਪੈਂਦਾ ਹੈ। ਇਸ ਸਮਝੌਤੇ ਤੋਂ ਰਿਲਾਇੰਸ ਨੂੰ ਇਸ ਖਰਚ ਵਿੱਚ ਵੱਡੀ ਰਾਹਤ ਮਿਲੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget