ਪੜਚੋਲ ਕਰੋ

ਰਿਲਾਇੰਸ ਜੀਓ ਕੰਪਨੀ ਲੋਕਾਂ ਨਾਲ ਕਰ ਰਹੀ ਠੱਗੀ !

ਚੰਡੀਗੜ੍ਹ: ਰਿਲਾਇੰਸ ਇੰਡਸਟਰੀ ਵੱਲੋਂ ਪਿਛਲੇ ਮਹੀਨੇ ਜਾਰੀ ਕੀਤਾ ਨਵਾਂ 4ਜੀ ਸਮਾਰਟ ਫ਼ੋਨ ਜੀਓ ਲਾਈਫ਼ ਅਤੇ ਸਿੰਮ ਖ਼ਰੀਦਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਕੰਪਨੀ ਨੇ ਉਨ੍ਹਾਂ ਨੂੰ ਮੁਫ਼ਤ ਕਾਲਿੰਗ ਅਤੇ 4ਜੀ ਨੈੱਟ ਦਾ ਲਾਲਚ ਦੇ ਕੇ ਵੱਡਾ ਧੋਖਾ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕੰਪਨੀ ਦੀ ਸਿੰਮ ਤੋਂ ਪਿਛਲੇ 15 ਦਿਨਾਂ ਤੋਂ ਇੱਕ ਵੀ ਕਾਲ ਨਹੀਂ ਲੱਗ ਰਹੀ ਅਤੇ ਨਾ ਹੀ ਇਸ ਦੀ ਸਪੀਡ 4ਜੀ ਹੈ। ਇਸ ਦੀ ਰਫ਼ਤਾਰ ਵੋਡਾਫੋਨ ਦੇ 2ਜੀ ਵਰਗੀ ਹੈ। ਤਿੰਨ ਮਹੀਨੇ ਦੀ ਕਾਲ ਮੁਫ਼ਤ ਅਤੇ ਤਿੰਨ ਮਹੀਨੇ ਦੇ 4ਜੀ ਨੈੱਟਵਰਕ ਮੁਫ਼ਤ ਦੇ ਕਾਰਨ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਰਿਲਾਇੰਸ ਦੀ ਕੰਪਨੀ ਦੇ 4ਜੀ ਜੀਓ ਲਾਈਫ਼ ਸਮਾਰਟ ਫ਼ੋਨ ਦੇ ਸਿੰਮ ਖ਼ਰੀਦੇ ਗਏ ਹਨ। ਇਸ ਕੰਪਨੀ ਵੱਲੋਂ ਮੁਫ਼ਤ ਦੇ ਲਾਲਚ ਵਿਚ ਖ਼ਰੀਦੇ ਗਏ ਮੋਬਾਈਲ ਫ਼ੋਨ ਗਾਹਕਾਂ ਪਿੰਡ ਧੁਰਾ ਦੇ ਹਰਭਜਨ ਸਿੰਘ ਅਤੇ ਪੱਪੂ ਸਿੰਘ, ਧੂਰੀ ਸ਼ਹਿਰ ਦੇ ਵਰਿੰਦਰ ਕੁਮਾਰ ਅਤੇ ਲਵਲੀ ਦਾ ਕਹਿਣਾ ਹੈ ਕਿ ਕੰਪਨੀ ਵੱਲੋਂ ਜਾਰੀ ਇਸ ਸਹੂਲਤ ਦੇ ਨਾਂ 'ਤੇ ਗਾਹਕਾਂ ਨਾਲ ਕਥਿਤ ਤੌਰ 'ਤੇ ਧੋਖਾ ਕੀਤਾ ਗਿਆ ਹੈ। ਉਨ੍ਹਾਂ ਵਿਚੋਂ ਕਈਆਂ ਵੱਲੋਂ ਕੀਤੀਆਂ 99 ਫ਼ੀਸਦੀ ਕਾਲਾਂ ਫ਼ੇਲ੍ਹ ਦੱਸੀਆਂ ਗਈਆਂ ਅਤੇ ਨੈੱਟ ਵੀ ਨਹੀਂ ਚੱਲਿਆ। ਉਨ੍ਹਾਂ ਦੱਸਿਆ ਕਿ ਜਦੋਂ ਵੀ ਉਹ ਕਾਲ ਕਰਦੇ ਹਨ ਤਾਂ ਨੈੱਟਵਰਕ ਬਿਜ਼ੀ ਦੱਸਿਆ ਜਾਂਦਾ ਹੈ। ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਇਹ ਕੰਪਨੀ ਆਮ ਜਨਤਾ ਨਾਲ ਧੋਖਾ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ

ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਕਸ਼ਮੀਰੀ ਵਾਜਵਾਨ: ਸਿਰਫ਼ ਖਾਣਾ ਨਹੀਂ, ਸਦੀਆਂ ਪੁਰਾਣੀ ਸ਼ਾਹੀ ਵਿਰਾਸਤ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Embed widget