ਪੜਚੋਲ ਕਰੋ

Reliance Jio ਨੇ ਐਲਾਨੇ 5300 ਰੁਪਏ ਦੇ ਫਾਇਦੇ, ਕਰਨਾ ਪਵੇਗਾ ਇਹ ਕੰਮ

ਜੀਓ ਯੂਜ਼ਰਜ਼ ਨੂੰ ਇਸ ਆਫਰ ਤਹਿਤ 100-100 ਰੁਪਏ ਦੇ 18 ਡਿਸਕਾਊਂਟ ਕੂਪਨ ਹਾਸਲ ਕਰਨਗੇ। ਇਨ੍ਹਾਂ ਕੂਪਨਜ਼ ਦਾ ਲਾਭ ਮਾਇ ਜੀਓ ਐਪ ਰਾਹੀਂ ਉਠਾਇਆ ਜਾ ਸਕਦਾ ਹੈ।

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਨਵਾਂ Jio Realme Youth ਆਫਰ ਲਾਂਚ ਕਰ ਦਿੱਤਾ ਹੈ। ਜੀਓ ਯੂਜ਼ਰਜ਼ ਜੇਕਰ ਕੋਈ ਨਵਾਂ ਰੀਅਲਮੀ ਡਿਵਾਈਸ ਖਰੀਦਦੇ ਹਨ ਤਾਂ ਉਨ੍ਹਾਂ ਨੂੰ 5300 ਰੁਪਏ ਤਕ ਦੇ ਫਾਇਦੇ ਮਿਲ ਸਕਦੇ ਹਨ। ਜੀਓ ਰੀਅਲਮੀ ਯੂਥ ਆਫਰ ਹਰ ਰੀਅਲਮੀ ਸਮਾਰਟਫ਼ੋਨ 'ਤੇ ਉਪਲਬਧ ਹੈ। ਇਸ ਵਿੱਚ ਹਾਲ ਹੀ 'ਚ ਲਾਂਚ ਹੋਇਆ ਰੀਅਲਮੀ 3 ਪ੍ਰੋ ਵੀ ਸ਼ਾਮਲ ਹੈ। ਰੀਅਲਮੀ ਸਮਾਰਟਫ਼ੋਨ ਖਰੀਦਣ ਵਾਲੇ ਜੀਓ ਯੂਜ਼ਰਜ਼ ਨੂੰ ਇਸ ਆਫਰ ਤਹਿਤ 100-100 ਰੁਪਏ ਦੇ 18 ਡਿਸਕਾਊਂਟ ਕੂਪਨ ਹਾਸਲ ਕਰਨਗੇ। ਇਨ੍ਹਾਂ ਕੂਪਨਜ਼ ਦਾ ਲਾਭ ਮਾਇ ਜੀਓ ਐਪ ਰਾਹੀਂ ਉਠਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਯੂਜ਼ਰਜ਼ ਨੂੰ ਆਪਣਾ ਜੀਓ ਨੰਬਰ 299 ਰੁਪਏ ਦੇ ਪਲਾਨ ਨਾਲ ਰੀਚਾਰਜ ਕਰਨਾ ਹੋਵੇਗਾ। ਇਸ ਤੋਂ ਇਲਾਵਾ ਯੂਜ਼ਰਜ਼ ਨੂੰ Bookmyshow ਰਾਹੀਂ ਦੋ ਮੂਵੀ ਟਿਕਟ 'ਤੇ 50% ਯਾਨੀ ਤਕਰੀਬਨ 100 ਰੁਪਏ ਦੀ ਛੋਟ ਮਿਲੇਗੀ। ਇਸ ਦੇ ਨਾਲ ਹੀ ਕਲੀਅਰਟਰਿੱਪ 'ਤੇ 3250 ਰੁਪਏ ਦਾ ਕੈਸ਼ਬੈਕ ਆਫਰ ਵੀ ਸ਼ਾਮਲ ਹੈ। ਹੁਣ ਜੇਕਰ ਤੁਸੀਂ ਵੀ ਰੀਅਲਮੀ ਸਮਾਰਟਫ਼ੋਨ ਤੇ ਜੀਓ ਦਾ ਕੁਨੈਕਸ਼ਨ ਵਰਤਦੇ ਹੋ ਤਾਂ 5300 ਰੁਪਏ ਤਕ ਦੇ ਲਾਭ ਉਠਾ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget