ਪੜਚੋਲ ਕਰੋ

ਹੁਣ ਕੇਵਲ ਤੇ ਡਿਸ਼ ਨੂੰ ਟੱਕਰਣ ਆ ਰਿਹਾ ਜੀਓ, 600 ਟੀਵੀ ਚੈਨਲਾਂ ਦਾ ਪੈਕ

ਜੀਓ 12 ਅਗਸਤ ਨੂੰ ਹੋਣ ਵਾਲੀ ਮੀਟਿੰਗ ‘ਚ ਗੀਗਾਫਾਈਬਰ ਨੂੰ ਰਸਮੀ ਤੌਰ ‘ਤੇ ਲੌਂਚ ਕਰ ਸਕਦਾ ਹੈ ਪਰ ਮੀਡੀਆ ਰਿਪੋਰਟ ਮੁਤਾਬਕ ਜੀਓ ਗੀਗਾਫਾਈਬਰ ਨੂੰ ਲੌਂਚ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ।

ਨਵੀਂ ਦਿੱਲੀ: ਟੈਲੀਕਾਮ ਸੈਕਟਰ ‘ਚ ਆਉਣ ਤੋਂ ਬਾਅਦ ਰਿਲਾਇੰਸ ਜੀਓ ਦੀ ਸਫਲਤਾ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਰਿਪੋਰਟਾਂ ਦਾ ਦਾਅਵਾ ਹੈ ਕਿ ਜੀਓ 12 ਅਗਸਤ ਨੂੰ ਹੋਣ ਵਾਲੀ ਮੀਟਿੰਗ ‘ਚ ਗੀਗਾਫਾਈਬਰ ਨੂੰ ਰਸਮੀ ਤੌਰ ‘ਤੇ ਲੌਂਚ ਕਰ ਸਕਦਾ ਹੈ ਪਰ ਮੀਡੀਆ ਰਿਪੋਰਟ ਮੁਤਾਬਕ ਜੀਓ ਗੀਗਾਫਾਈਬਰ ਨੂੰ ਲੌਂਚ ਕਰਨ ਦੀ ਪੂਰੀ ਤਿਆਰੀ ਕਰ ਲਈ ਗਈ ਹੈ। ਇਸ ਦੇ ਨਾਲ ਹੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੀਗਾ ਟੀਵੀ ਤੇ ਜੀਓ ਹੋਮ ਟੀਵੀ ਵੀ ਲੌਂਚ ਹੋ ਸਕਦੇ ਹਨ। ਇਸ ਦਾ ਸਬਸਕ੍ਰਿਪਸ਼ਨ ਜੀਓ ਗੀਗਾਫਾਈਬਰ ਨਾਲ ਹੀ ਮਿਲੇਗਾ। ਜੀਓ ਗੀਗਾਫਾਈਬਰ ਤਿੰਨ ਪਲਾਨ ਨਾਲ ਲੌਂਚ ਹੋ ਸਕਦਾ ਹੈ। 600 ਰੁਪਏ ਦੇ ਪਲਾਨ ‘ਚ ਕੰਪਨੀ ਯੂਜ਼ਰਸ ਨੂੰ 50Mbps ਦੀ ਸਪੀਡ ਨਾਲ 100ਜੀਬੀ ਡੇਟਾ ਮਿਲੇਗਾ। ਕੰਪਨੀ 1000 ਰੁਪਏ ਦਾ ਵੀ ਇੱਕ ਪਲਾਨ ਲੌਂਚ ਕਰੇਗੀ ਜਿਸ ‘ਚ ਯੂਜ਼ਰਸ ਨੂੰ 100Mbps ਦੀ ਸਪੀਡ ਮਿਲੇਗੀ। ਗੀਗਾ ਟੀਵੀ ਬਾਰੇ ਗੱਲ ਕਰੀਏ ਤਾਂ ਯੂਜ਼ਰਸ ਨੂੰ 600 ਚੈਨਲਾਂ ਦਾ ਪੈਕ ਮਿਲ ਸਕਦਾ ਹੈ। ਲੈਂਡਲਾਈਨ ਪਲਾਨ ‘ਚ ਯੂਜ਼ਰਸ ਨੂੰ ਅਨਲਿਮਟਿਡ ਕਾਲ ਤੇ ਨੈਸ਼ਨਲ ਕਾਲਿੰਗ ਫੀਚਰ ਮਿਲ ਸਕਦਾ ਹੈ। ਪਿਛਲੇ ਸਾਲ ਸਾਲਾਨਾ ਜਨਰਲ ਮੀਟਿੰਗ ‘ਚ ਜੀਓ ਨੇ ਹੋਮ ਟੀਵੀ ਤੇ ਬ੍ਰਾਡਬੈਂਡ ਸੈਕਟਰ ‘ਚ ਆਉਣ ਦਾ ਐਲਾਨ ਕੀਤਾ ਸੀ। ਉਮੀਦ ਹੈ ਕਿ ਇਸ ਸਾਲ ਦੇ ਆਖਰ ਤਕ ਜੀਓ ਆਪਣੇ ਨਵੇਂ ਪ੍ਰੋਡਕਟਸ ਰਾਹੀਂ ਹੋਮ ਟੀਵੀ ਤੇ ਬ੍ਰਾਡਬੈਂਡ ਸੈਕਟਰ ‘ਚ ਵੀ ਬਦਲਾਅ ਕਰ ਦੇਣਗੇ।

ਟਾਪ ਹੈਡਲਾਈਨ

Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News: ਪੰਜਾਬ ਤੋਂ ਵੱਡੀ ਖਬਰ, SGPC ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ, ਜਾਣੋ ਹੈਰਾਨੀਜਨਕ ਵਜ੍ਹਾ...
ਪੰਜਾਬ ਤੋਂ ਵੱਡੀ ਖਬਰ, SGPC ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ, ਜਾਣੋ ਹੈਰਾਨੀਜਨਕ ਵਜ੍ਹਾ...
Punjab News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
Punjab News: ਪੰਜਾਬ ‘ਆਪ’ ਵੱਲੋਂ ਚੋਣਾਂ ਦੀ ਤਿਆਰੀ ਤੇਜ਼, ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ, ਇਨ੍ਹਾਂ 2 ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ ‘ਆਪ’ ਵੱਲੋਂ ਚੋਣਾਂ ਦੀ ਤਿਆਰੀ ਤੇਜ਼, ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ, ਇਨ੍ਹਾਂ 2 ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
Embed widget