ਪੜਚੋਲ ਕਰੋ

ਹੁਣ ਜੀਓ ਦੇ ਝਟਕਿਆਂ ਲਈ ਹੋ ਜਾਓ ਤਿਆਰ!

ਨਵੀਂ ਦਿੱਲੀ: ਰਿਲਾਇੰਸ ਜੀਓ ਅਗਲੇ ਸਾਲ ਮਤਲਬ 2018 ਵਿੱਚ ਆਪਣੇ ਗਾਹਕਾਂ ਨੂੰ ਝਟਕਾ ਦੇ ਸਕਦਾ ਹੈ। ਟੈਲੀਕਾਮ ਇੰਡਸਟਰੀ ਵਿੱਚ ਡੇਟਾ ਦੀ ਜੰਗ ਸ਼ੁਰੂ ਕਰਨ ਵਾਲੀ ਕੰਪਨੀ ਜੀਓ ਹੁਣ ਇਸ ਨੂੰ ਖਤਮ ਕਰ ਸਕਦੀ ਹੈ। ਓਪਨ ਸਿਗਨਲ ਦੀ ਨਵੀਂ ਰਿਪੋਰਟ ਮੁਤਾਬਕ ਰਿਲਾਇੰਸ ਜੀਓ ਆਪਣੇ ਟੈਰਿਫ ਪਲਾਨ ਮਹਿੰਗੇ ਕਰਨ ਦੀ ਤਿਆਰੀ ਵਿੱਚ ਹੈ। ਸਤੰਬਰ 2016 ਵਿੱਚ ਜੀਓ ਦੇ ਲਾਂਚ ਹੋਣ ਦੇ ਨਾਲ ਹੀ ਸਸਤੇ ਟੈਰਿਫ ਪਲਾਨ ਨੂੰ ਵੇਖਦੇ ਹੋਏ ਬਾਕੀ ਟੈਲੀਕਾਮ ਕੰਪਨੀਆਂ ਨੇ ਵੀ ਆਪਣੇ ਪਲਾਨ ਸਸਤੇ ਕਰ ਦਿੱਤੇ ਸਨ। ਭਾਰਤ ਵਿੱਚ ਡੇਟਾ ਦੀ ਕੀਮਤ 70 ਫੀਸਦੀ ਤੋਂ ਵੀ ਜ਼ਿਆਦਾ ਡਿੱਗੀ। ਅਜਿਹੇ ਵਿੱਚ ਜੇਕਰ ਜੀਓ ਨੇ ਆਪਣੇ ਪਲਾਨ ਮਹਿੰਗੇ ਕੀਤੇ ਤਾਂ ਬਾਕੀ ਕੰਪਨੀਆਂ ਵੀ ਰੇਟ ਵਧਾ ਦੇਣਗੀਆਂ। ਇਸ ਦੇ ਇਸ਼ਾਰੇ ਕੰਪਨੀ ਨੇ ਅਕਤੂਬਰ ਵਿੱਚ ਦਿੱਤੇ ਸਨ ਜਦ ਜੀਓ ਨੇ ਆਪਣੇ ਕਈ ਪਲਾਨ ਨੂੰ ਰਿਵਾਈਜ਼ ਕਰਦੇ ਹੋਏ ਮਹਿੰਗਾ ਕਰ ਦਿੱਤਾ ਸੀ। ਓਪਨ ਸਿਗਨਲ ਦੀ ਨਵੀਂ ਰਿਪੋਰਟ ਦੀ ਮੰਨੀਏ ਤਾਂ ਜੀਓ ਦੇ ਬਾਜ਼ਾਰ ਵਿੱਚ ਆਉਣ ਨਾਲ ਭਾਰਤੀ ਟੈਲੀਕਾਮ ਸੈਕਟਰ ਵਿੱਚ ਰੇਟ ਕਾਫੀ ਘਟੇ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ 4ਜੀ ਬਾਜ਼ਾਰ ਵਿੱਚ ਜੀਓ ਉਸੇ ਤਰ੍ਹਾਂ ਕਾਇਮ ਰਵੇਗਾ। ਅਗਲੇ ਸਾਲ 2018 ਵਿੱਚ ਜੀਓ ਆਪਣੀ ਸਰਵਿਸ ਦੀ ਮੁੱਲ ਵਧਾ ਸਕਦਾ ਹੈ। ਇਸ ਵਿੱਚ ਦੋ ਰਾਏ ਨਹੀਂ ਕਿ ਰੇਟ ਵਧਣ ਤੋਂ ਬਾਅਦ ਬਾਕੀ ਕੰਪਨੀਆਂ ਵੀ ਅਜਿਹਾ ਹੀ ਕਰਨ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget