ਪੜਚੋਲ ਕਰੋ

Jio ਦੇ ਆਫਰ ਨਾਲ ਸਿਰਫ 3299 'ਚ ਖਰੀਦੋ 'Nokia 1'

ਨਵੀਂ ਦਿੱਲੀ: HMD ਗਲੋਬਲ ਨੇ ਭਾਰਤ ਵਿੱਚ ਨੋਕੀਆ ਦਾ ਸਭ ਤੋਂ ਸਸਤਾ ਇੰਡ੍ਰਾਇਡ ਸਮਾਰਟਫੋਨ ਨੋਕੀਆ-1 ਭਾਰਤ ਵਿੱਚ ਲਾਂਚ ਕਰ ਦਿੱਤਾ ਹੈ। ਇੰਡ੍ਰਾਇਡ ਓਰੀਓ (ਗੋ ਐਡੀਸ਼ਨ) ਵਾਲਾ ਇਹ ਸਮਾਰਟਫੋਨ ਭਾਰਤ ਵਿੱਚ ਨੋਕੀਆ-1 ਦੀ ਕੀਮਤ ਭਾਰਤ ਵਿੱਚ 5499 ਰੁਪਏ ਰੱਖੀ ਗਈ ਹੈ। ਇਹ ਪੂਰ ਮੁਲਕ ਦੇ ਸਮਾਰਟਫੋਨ ਸਟੋਰਜ਼ ਤੋਂ ਖਰੀਦਿਆ ਜਾ ਸਕਦਾ ਹੈ। ਇਸ ਸਮਾਰਟਫੋਨ 'ਤੇ 2200 ਰੁਪਏ ਦਾ ਕੈਸ਼ਬੈਕ ਦਾ ਫਾਇਦਾ ਲੈ ਕੇ ਇਸ ਨੂੰ ਸਿਰਫ 3299 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਰਿਲਾਇੰਸ ਜੀਓ ਨੇ ਨੋਕੀਆ ਫੋਨਜ਼ 'ਤੇ 2200 ਰੁਪਏ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ। ਜੀਓ ਦੇ ਪ੍ਰਾਈਮ ਮੈਂਬਰ ਨੋਕੀਆ-1 'ਤੇ 2200 ਰੁਪਏ ਦਾ ਕੈਸ਼ਬੈਕ ਲੈ ਸਕਣਗੇ। ਇਹ ਕੈਸ਼ਬੈਕ 50 ਰੁਪਏ ਦੇ ਕੁੱਲ 44 ਕੂਪਨ ਦੇ ਰੂਪ ਵਿੱਚ ਮਿਲੇਗਾ। ਇਹ ਕੂਪਨ MyJio ਐਪ ਵਿੱਚ ਮਿਲਣਗੇ ਜਿਸ ਨੂੰ ਰੀਚਾਰਜ ਵਿੱਚ ਇਸਤੇਮਾਲ ਕੀਤਾ ਜਾ ਸਕਦਾ ਹੈ। ਖਾਸ ਗੱਲ ਇਹ ਹੈ ਕਿ ਇਹ ਆਫਰ ਲੈਣ ਲਈ ਨੋਕੀਆ-1 ਸਮਾਰਟਫੋਨ 31 ਮਾਰਚ ਤੱਕ ਖਰੀਦਣ ਪਵੇਗਾ। ਇਹ ਸਮਾਰਟਫੋਨ ਖਰੀਦਣ ਵਾਲਿਆਂ ਨੂੰ ਜੀਓ 60 ਜੀਬੀ ਡਾਟਾ ਵੀ ਦੇਵੇਗਾ। ਹਰ ਰੀਚਾਰਜ 'ਤੇ 10 ਜੀਬੀ ਡਾਟਾ ਐਡੀਸ਼ਨਲ ਦਿੱਤਾ ਜਾਵੇਗਾ। ਇਸ ਸਮਾਰਟਫੋਨ ਵਿੱਚ 4.5 ਇੰਚ ਦੀ ਸਕਰੀਨ ਹੈ। ਇਸ ਵਿੱਚ ਇੱਕ ਜੀਬੀ ਰੈਮ ਹੈ। ਪੰਜ ਮੈਗਾਪਿਕਸਲ ਕੈਮਰੇ ਦੇ ਨਾਲ ਐਲਈਡੀ ਫਲੈਸ਼ ਲਾਈਟ ਵੀ ਹੈ। ਸੈਲਫੀ ਲੈਣ ਲਈ 2 ਮੈਗਾਪਿਕਸਲ ਦਾ ਕੈਮਰਾ ਹੈ। ਬੈਟਰੀ ਇਸ ਦੀ 2150 ਐਮਏਐਚ ਦੀ ਹੈ।

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

Embed widget