ਪੜਚੋਲ ਕਰੋ

ਜੀਓ ਭਾਰਤੀ ਬਾਜ਼ਾਰ 'ਚ ਕਰੇਗਾ ਇੱਕ ਹੋਰ ਵੱਡਾ ਧਮਾਕਾ

ਨਵੀਂ ਦਿੱਲੀ: ਜੀਓਫੋਨ ਦੇ ਲੌਂਚ ਤੋਂ ਬਾਅਦ ਟੈਲੀਕਾਮ ਕੰਪਨੀ ਰਿਲਾਇੰਸ ਜੀਓ ਮਾਰਕਿਟ ‘ਚ ਨਵਾਂ ਫੀਚਰ ਫੋਨ ਲੈ ਕੇ ਆਈ ਜੋ ਕਾਮਯਾਬ ਰਿਹਾ। ਇਸ ਤੋਂ ਬਾਅਦ ਹੁਣ ਕੰਪਨੀ ਵੱਡੀ ਸਕਰੀਨ ਵਾਲਾ ਫੋਨ ਲੈ ਕੇ ਆ ਸਕਦੀ ਹੈ ਤੇ ਉਹ ਵੀ ਬੇਹੱਦ ਘੱਟ ਕੀਮਤ ‘ਚ। ਲੋਕਾਂ ਕੋਲ ਵਿਕਲਪ ਹੋਵੇਗਾ ਕਿ ਉਹ ਫੀਚਰ ਫੋਨ ਤੋਂ 4ਜੀ ਸਮਾਰਟਫੋਨ ਨੂੰ ਚੁਣ ਸਕਦੇ ਹਨ। ਰਿਲਾਇੰਸ ਜੀਓ ਦੇ ਸੇਲਸ ਹੈੱਡ ਸੁਨੀਲ ਦੱਤ ਨੇ ਕਿਹਾ, “ਅਸੀਂ ਅਜਿਹੇ ਲੋਕਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਜਿਸ ਨਾਲ ਯੂਜ਼ਰਸ ਨੂੰ ਵੱਡੇ ਸਕਰੀਨ ਵਾਲੇ 4ਜੀ ਫੋਨ ਦਿੱਤੇ ਜਾ ਸਕਣ। ਇਨ੍ਹਾਂ ਡਿਵਾਈਸਜ਼ ਨਾਲ ਉਨ੍ਹਾਂ ਨੂੰ ਕਨੈਕਟੀਵਿਟੀ ਵੀ ਬਿਹਤਰ ਮਿਲੇਗੀ।" ਇਸ ਲਈ ਕੰਪਨੀ ਅਮਰੀਕਾ ਦੀ ਇੱਕ ਲੋਕਲ ਕੰਪਨੀ ਨਾਲ ਸੰਪਰਕ ‘ਚ ਹੈ। ਇਸ ਦੀ ਮਦਦ ਨਾਲ 100 ਮਿਲੀਅਨ ਸਮਾਰਟਫੋਨ ਬਣਾਏ ਜਾਣਗੇ। ਜੀਓ ਦਾ ਇਸ ਦੇ ਨਾਲ ਟਾਰਗੇਟ ਹੈ ਲੋਕਾਂ ‘ਤੇ ਆਪਣਾ ਭਰੋਸਾ ਹੋਰ ਵਧਾਉਣਾ। ਭਾਰਤ ‘ਚ 500 ਮਿਲੀਅਨ ਫੀਚਰ ਫੋਨ ਯੂਜ਼ਰਸ ਹਨ ਤੇ ਅਜਿਹੇ ‘ਚ ਲੋਕਾਂ ਨੂੰ ਸਵੀਚ ਕਰਨਾ ਸੌਖਾ ਨਹੀਂ ਹੋਵੇਗਾ। ਜੀਓ ਸਮਾਰਟਫੋਨ ਮੇਕਰ ਹੋਰ ਕਈ ਕੰਪਨੀਆਂ ਨਾਲ ਮਿਲਕੇ ਵਾਈਸ ਤੇ ਡੇਟਾ ਪਲਾਨ ਮੁਹਇਆ ਕਰਵਾਉਂਦੀ ਹੇ। ਅਜਿਹੇ ‘ਚ ਜੇਕਰ ਯੂਜ਼ਰਸ ਨੂੰ ਘੱਟ ਕੀਮਤ ‘ਤੇ ਵਧੀਆ ਫਨਿ ਦਿੱਤਾ ਜਾਵੇ ਤਾਂ ਉਹ ਇਸ ਬਾਰੇ ਜ਼ਰੂਰ ਸੋਚਣਗੇ।

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget