ਪੜਚੋਲ ਕਰੋ

ਜੀਓ ਦੇ ਮੁਫਤ ਨਜ਼ਾਰੇ 31 ਮਾਰਚ ਨੂੰ ਖਤਮ, ਇਹ ਹੋ ਸਕਦਾ ਨਵਾਂ ਧਮਾਕਾ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੀ ਸਰਵਿਸ ਲਾਂਚ ਦੇ ਨਾਲ ਹੀ ਪੂਰੀ ਇੰਡਸਟਰੀ ਨੂੰ ਝਟਕਾ ਦਿੱਤਾ ਸੀ। ਕੰਪਨੀ ਦਾ ਸਸਤਾ ਡੇਟਾ ਤੇ ਫਰੀ ਵਾਈਸ ਕਾਲ ਸਰਵਿਸ ਨੇ ਗਾਹਕਾਂ ਨੂੰ ਸਭ ਤੋਂ ਜ਼ਿਆਦਾ ਖੁਸ਼ ਕੀਤਾ ਸੀ। ਸਤੰਬਰ 2016 ਵਿੱਚ ਲਾਂਚ ਹੋਣ ਤੋਂ ਬਾਅਦ ਛੇ ਮਹੀਨੇ ਤੱਕ ਜੀਓ ਨੇ ਆਪਣੀਆਂ ਸੇਵਾਵਾਂ ਮੁਫਤ ਦਿੱਤੀਆਂ ਸਨ। ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਜੀਓ ਨੇ ਅਪ੍ਰੈਲ 2017 ਵਿੱਚ ਪ੍ਰਾਈਮ ਮੈਂਬਰਸ਼ਿਪ ਸ਼ੁਰੂ ਕੀਤੀ। ਇਸ ਤਹਿਤ 99 ਰੁਪਏ ਦੇ ਕੇ ਗਾਹਕ ਪ੍ਰਾਈਮ ਮੈਂਬਰਸ਼ਿਪ ਲੈ ਸਕਦੇ ਹਨ। ਇਸ ਤੋਂ ਬਾਅਦ ਕੰਪਨੀ ਨੇ ਪ੍ਰਾਈਮ ਮੈਂਬਰਾਂ ਨੂੰ ਹੋਰ ਵੀ ਚੰਗੇ ਪਲਾਨ ਦਿੱਤੇ ਸੀ। 31 ਮਾਰਚ, 2018 ਨੂੰ ਜੀਓ ਦਾ ਇਹ ਪ੍ਰਾਈਮ ਮੈਂਬਰਸ਼ਿਪ ਪਲਾਨ ਖਤਮ ਹੋ ਰਿਹਾ ਹੈ। ਸਿਰਫ ਪੰਜ ਦਿਨ ਬਾਕੀ ਹਨ। ਹੁਣ ਜੀਓ ਦੇ ਗਾਹਕ ਸੋਚ ਰਹੇ ਹਨ ਕਿ ਕੰਪਨੀ ਹੁਣ ਕਿਹੜਾ ਆਫਰ ਦੇਵੇਗੀ। ਅਜਿਹੇ ਵਿੱਚ ਉਮੀਦ ਹੈ ਕਿ ਕੰਪਨੀ ਪ੍ਰਾਈਮ ਮੈਂਬਰਸ਼ਿਪ ਆਫਰ ਨੂੰ ਵਧਾ ਸਕਦੀ ਹੈ। ਦੂਜੇ ਪਾਸੇ ਇਹ ਵੀ ਹੋ ਸਕਦਾ ਹੈ ਕਿ ਕੰਪਨੀ ਇਸ ਪ੍ਰਾਈਮ ਸਰਵਿਸ ਆਫਰ ਨੂੰ ਖਤਮ ਕਰ ਦੇਵੇ। ਇਹ ਸਰਵਿਸ ਟੋਟਲੀ ਫਰੀ ਹੋ ਜਾਵੇ। ਰਿਲਾਇੰਸ ਜੀਓ ਦੇ ਸਾਰੇ ਗਾਹਕ ਹੁਣ ਕੰਪਨੀ ਦੇ ਨਵੇਂ ਐਲਾਨ ਦਾ ਇੰਤਜ਼ਾਰ ਕਰ ਰਹੇ ਹਨ।

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget