ਪੜਚੋਲ ਕਰੋ

ਜੀਓ ਨੇ ਫਿਰ ਕਰਾਈ ਬੱਲੇ-ਬੱਲੇ !

  ਨਵੀਂ ਦਿੱਲੀ: TRAI (ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ) ਨੇ ਡਾਊਨਲੋਡ ਸਪੀਡ ਦੀ ਲਿਸਟ ਜਾਰੀ ਕੀਤੀ ਹੈ। ਅਕਤੂਬਰ ‘ਚ ਰਿਲਾਇੰਸ ਜੀਓ ਦੀ ਨੈੱਟਵਰਕ ਪਰਫਾਰਮੈਂਸ ਖ਼ਰਾਬ ਸੀ, ਪਰ ਇੱਕ ਵਾਰ ਫੇਰ ਨਵੰਬਰ ‘ਚ ਪੀਕ ਡਾਊਨਲੋਡ ਸਪੀਡ ਵਧੀਆ ਹੋਈ ਹੈ ਤੇ ਇਹ ਨੰਬਰ ਇੱਕ ਬਣ ਗਈ ਹੈ। ਇਸ ਲਿਸਟ ‘ਚ ਜੀਓ 20.3 Mbps ਡਾਊਨਲੋਡਿੰਗ ਸਪੀਡ ਨਾਲ ਸਭ ਤੋਂ ਉਪਰ ਹੋ ਗਈ ਹੈ। ਇਸ ਲਿਸਟ ‘ਚ ਦੂਜੇ ਨੰਬਰ ‘ਤੇ ਏਅਰਟੈੱਲ ਹੈ ਜਿਸ ਦੀ ਡਾਊਨਲੋਡਿੰਗ ਸਪੀਡ 9.7Mbps ਦਰਜ ਕੀਤੀ ਗਈ ਹੈ, ਜਦੋਂਕਿ ਤੀਜੇ ਨੰਬਰ ‘ਤੇ ਇਸ ਲਿਸਟ ‘ਚ ਵੋਡਾਫੋਨ ਹੈ, ਜੋ ਹੁਣ ਆਈਡੀਆ ‘ਚ ਸ਼ਾਮਲ ਹੋ ਗਿਆ ਹੈ। 4ਜੀ ਅਪਲੋਡ ਸਪੀਡ ਦੇ ਮਾਮਲੇ ‘ਚ ਆਈਡੀਆ ਕੁਝ ਮਹੀਨਿਆਂ ਤੋਂ ਲਗਾਤਾਰ ਟੌਪ ‘ਤੇ ਹੈ। ਇਸ ਵਾਰ ਵੀ ਆਈਡੀਆ ਨੰਬਰ-1 ‘ਤੇ ਹੈ। ਨਵੰਬਰ ‘ਚ ਇਸ ਦੀ ਅਪਲੋਡਿੰਗ ਸਪੀਡ 5.6 Mbps ਹੈ। ਰਿਲਾਇੰਸ ਜੀਓ ਟੈਲੀਕਾਮ ਸੈਕਟਰ ‘ਚ 2016 ‘ਚ ਆਈ ਤੇ ਉਦੋਂ ਤੋਂ ਹੀ ਕੰਪਨੀ ਆਪਣੇ ਯੂਜ਼ਰਸ ਨੂੰ ਹਾਈ ਸਪੀਡ ਡੇਟਾ ਦੇਣ ਦਾ ਦਾਅਵਾ ਤੇ ਵਾਅਦਾ ਕਰ ਰਹੀ ਹੈ। ਹੁਣ ਦੇਖਦੇ ਹਾਂ ਕਿ ਆਉਣ ਵਾਲੇ ਸਮੇਂ ‘ਚ ਕੰਪਨੀ ਆਪਣੇ ਇਸ ਪੇਸ ਨੂੰ ਕਾਇਮ ਰੱਖ ਪਾਉਂਦੀ ਹੈ ਜਾਂ ਨਹੀਂ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget