ਪੜਚੋਲ ਕਰੋ

ਜੀਓ ਨੇ ਫਿਰ ਏਅਰਟੈੱਲ ਨੂੰ ਦਬੋਚਿਆ, ਇਸ ਵਾਰ ਤਾਂ ਕੀਤੀ ਕਮਾਲ

ਜੀਓ ਨੇ ਆਪਣੇ ਵਿਰੋਧੀ ਏਅਰਟੈੱਲ ਨੂੰ ਕਰੀਬ ਦੁੱਗਣੀ ਤੋਂ ਜ਼ਿਆਦਾ ਫਰਕ ਨਾਲ ਮਾਤ ਦਿੱਤੀ ਹੈ। ਟਰਾਈ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਏਅਰਟੈੱਲ ਦੀ ਡਾਉਲਲੋਡ ਸਪੀਡ ਫਰਵਰੀ ਦੀ 9.4 Mbps ਤੋਂ ਡਿੱਗ ਕੇ 9.3 Mbps ਹੋ ਗਈ ਹੈ।

ਨਵੀਂ ਦਿੱਲੀ: ਦੂਰਸੰਚਾਰ ਦੀ ਨਿਗਰਾਨ ਟਰਾਈ ਮੁਤਾਬਕ ਤਾਜ਼ਾ ਅੰਕੜਿਆਂ ਮੁਤਾਬਕ 4ਜੀ ਡਾਉਨਲੋਡ ਸਪੀਡ ‘ਚ ਰਿਲਾਇੰਸ ਜੀਓ ਨੇ ਇੱਕ ਵਾਰ ਫੇਰ ਤੋਂ ਬਾਜ਼ੀ ਮਾਰੀ ਹੈ। ਮਾਰਚ ਮਹੀਨੇ ‘ਚ ਜੀਓ ਦੀ ਔਸਤ ਡਾਉਨਲੋਡ ਸਪੀਡ 22.2Mbps ਦਰਜ ਕੀਤੀ ਗਈ ਜਦਕਿ ਇਹ ਸਪੀਡ ਫਰਵਰੀ ਮਹੀਨੇ ‘ਚ 20.9 Mbps ਦੀ ਸਪੀਡ ਤੋਂ ਕਿਤੇ ਜ਼ਿਆਦਾ ਹੈ। ਇਸ ਮਾਮਲੇ ‘ਚ ਜੀਓ ਨੇ ਆਪਣੇ ਵਿਰੋਧੀ ਏਅਰਟੈੱਲ ਨੂੰ ਕਰੀਬ ਦੁੱਗਣੀ ਤੋਂ ਜ਼ਿਆਦਾ ਫਰਕ ਨਾਲ ਮਾਤ ਦਿੱਤੀ ਹੈ। ਟਰਾਈ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਏਅਰਟੈੱਲ ਦੀ ਡਾਉਲਲੋਡ ਸਪੀਡ ਫਰਵਰੀ ਦੀ 9.4 Mbps ਤੋਂ ਡਿੱਗ ਕੇ 9.3 Mbps ਹੋ ਗਈ ਹੈ। ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਏਅਰਟੈੱਲ ਦੀ ਸਪੀਡ ‘ਚ ਕਮੀ ਆਈ ਹੈ। ਉਧਰ ਟਰਾਈ ਨੇ ਵੋਡਾਫੋਨ ਤੇ ਆਈਡੀਆ ਦੀ ਸਪੀਡ ਨੂੰ ਵੱਖਰਾ ਦਿਖਾਇਆ ਹੈ। ਜਦਕਿ ਕਿ ਦੋਵੇਂ ਕੰਪਨੀਆਂ ਆਪਸ ‘ਚ ਮਿਲ ਚੁੱਕੀਆਂ ਹਨ। ਦੋਵਾਂ ਕੰਪਨੀਆਂ ਵਿੱਚੋਂ ਆਈਡੀਆ ਦੀ ਡਾਉਨਲੋਡ ਸਪੀਡ ‘ਚ ਗਿਰਾਵਟ ਦਰਜ ਕੀਤੀ ਗਈ ਹੈ ਜਦਕਿ ਵੋਡਾਫੋਨ ਦੀ ਡਾਉਨਲੋਡ ਸਪੀਡ ‘ਚ ਮਾਮੂਲੀ ਸੁਧਾਰ ਦੇਖਣ ਨੂੰ ਮਿਲਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget