ਪੜਚੋਲ ਕਰੋ

ਰਿਲਾਇੰਸ ਦਾ ਇੱਕ ਹੋਰ ਧਮਾਕਾ, 1999 'ਚ ਲਾਂਚ ਹੋਇਆ ਰਿਲਾਇੰਸ JioFi 4G

ਨਵੀਂ ਦਿੱਲੀ : ਜੀਓ ਦੀ ਸਿੰਮ ਖ਼ਰੀਦਣਾ ਗਾਹਕਾਂ ਲਈ ਮੁਸ਼ਕਲ ਸਾਬਤ ਹੋ ਰਿਹਾ ਹੈ। ਇਸ ਦਾ ਅਹਿਮ ਕਾਰਨ ਹੈ ਉਮੀਦ ਤੋਂ ਜ਼ਿਆਦਾ ਇਸ ਦੀ ਮੰਗ। ਇਸ ਵਿੱਚ ਰਿਲਾਇੰਸ ਨੇ ਆਪਣਾ ਨਵਾਂ ਡਿਵਾਈਸ ਜਿਓਫਾਈ 4G ਹਾਟ ਸਪਾਟ ਲਾਂਚ ਕਰ ਦਿੱਤਾ ਹੈ। ਇਹ ਭਾਰਤ ਦੇ ਰਿਲਾਇੰਸ ਸਟੋਰ ਵਿੱਚ 1,999 ਰੁਪਏ ਦੀ ਕੀਮਤ ਦੇ ਨਾਲ ਉਪਲਬਧ ਹੈ। ਇਸ ਡਿਵਾਈਸ ਵਿੱਚ Oled ਡਿਸਪਲੇ ਅਤੇ 2600mAh ਦੀ ਬੈਟਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾ ਵਾਲੇ ਜਿਓਫਾਈ 4G ਵਿੱਚ 2300mAh ਦੀ ਬੈਟਰੀ ਦਿੱਤੀ ਗਈ ਸੀ। ਜਿਓਫਾਈ 4G ਉਨ੍ਹਾਂ ਦੇ ਲਈ ਬਿਹਤਰੀਨ ਵਿਕਲਪ ਸਾਬਤ ਹੋਵੇਗਾ ਜੋ ਆਪਣੇ ਘਰ ਵਿੱਚ ਕਈ ਸਾਰੇ ਡਿਵਾਈਸ 'ਤੇ ਇੰਟਰਨੈੱਟ ਦਾ ਇਸਤੇਮਾਲ ਕਰਦੇ ਹਨ। ਇਸ ਹਾਟ ਸਪਾਟ ਦੇ ਜਰੀਏ ਕੁੱਲ 10 ਡਿਵਾਈਸ ਕਨੈੱਕਟ ਕਰ ਕੇ ਇੰਟਰਨੈੱਟ ਚਲਾਇਆ ਜਾ ਸਕਦਾ ਹੈ। ਸਭ ਤੋਂ ਪਹਿਲਾਂ ਜਿਓਫਾਈ 4G ਡਿਵਾਈਸ ਖ਼ਰੀਦੋ। ਇਸ ਦੇ ਨਾਲ ਤੁਹਾਡੇ ਇੱਕ ਜੀਓ ਸਿੰਮ ਦਿੱਤੀ ਜਾਵੇਗੀ। ਸਿੰਮ ਨੂੰ ਇਸ ਡਿਵਾਈਸ ਦੀ ਟਰੇ ਵਿੱਚ ਲਗਾਓ। ਇਸ ਦੇ ਨਾਲ ਹੀ ਡਿਵਾਈਸ 'ਤੇ ਲਿਖਿਆ SSID ਅਤੇ ਪਾਸਵਰਡ ਨੂੰ ਨੋਟ ਕਰ ਲੋ। ਇਸ ਦੇ ਡਿਵਾਈਸ ਦੇ ਬੈਕ ਸਾਈਡ ਵਿੱਚ ਬੈਟਰੀ ਲਗਾ ਕੇ ਕਵਰ ਬੰਦ ਕਰਦੋਂ। ਡਿਵਾਈਸ ਨੂੰ ਚਾਰਜ ਲਗਾਓ। ਚਾਰਜ ਹੋ ਜਾਣ ਤੋਂ ਬਾਅਦ ਇਸ ਦਾ ਪਾਵਰ ਬਟਨ ਆਨ ਕਰੋ। ਆਨ ਹੁੰਦੇ ਹੀ ਡਿਵਾਈਸ 'ਤੇ ਲੱਗੀ ਲਾਈਟ ਚੱਲੇਗੀ। ਇਸ ਤੋਂ ਬਾਅਦ ਇਸ ਨੂੰ ਆਪਣੇ ਲੈਪਟਾਪ, ਮੋਬਾਈਲ ਨਾਲ ਕਨੈੱਕਟ ਕਰੇਂ ਅਤੇ ਇੰਟਰਨੈੱਟ ਦਾ ਇਸਤੇਮਾਲ ਕਰੋ।

ਟਾਪ ਹੈਡਲਾਈਨ

Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

Embed widget