ਪੜਚੋਲ ਕਰੋ

ਜੀਓ ਦਾ ਨਵਾਂ ਧਮਾਕਾ, ਜੀਓਫੋਨ ਨਾਲ 6 ਮਹੀਨੇ ਫਰੀ ਸੇਵਾਵਾਂ

  ਨਵੀਂ ਦਿੱਲੀ: ਰਿਲਾਇੰਸ ਜੀਓ ਆਪਣੇ ਗਾਹਕਾਂ ਨੂੰ ਜੀਓਫੋਨ ਨਾਲ 6 ਮਹੀਨੇ ਲਈ ਫਰੀ ਸਰਵਿਸ ਦੇ ਰਿਹਾ ਹੈ ਜਿਨ੍ਹਾਂ ਦੀ ਕੀਮਤ 1095 ਰੁਪਏ ਹੈ। ਇਹ ਆਫਰ ਜੀਓਫੋਨ ਨਵੇਂ ਸਾਲ ਆਫਰ ਤਹਿਤ ਆਪਣੇ ਗਾਹਕਾਂ ਨੂੰ ਦੇ ਰਿਹਾ ਹੈ। ਆਫਰ ‘ਚ ਯੂਜ਼ਰਸ ਨੂੰ ਜੀਓਫੋਨ ਨਾਲ 501 ਰੁਪਏ ਨਾਲ 99 ਰੁਪਏ ਦਾ ਵਾਊਚਰ ਮਿਲੇਗਾ ਜੋ ਡਾਟਾ ਤੇ ਕਾਲਿੰਗ ਲਈ ਹੋਵੇਗਾ। ਇਸ ਦੀ ਮਿਆਦ 6 ਮਹੀਨੇ ਦੀ ਹੋਵੇਗੀ। ਇਸ ਆਫਰ ਨੂੰ ਜੀਓਫੋਨ ਮਾਨਸੂਨ ਹੰਗਾਮਾ ਆਫਰ ਤਹਿਤ ਰੱਖਿਆ ਗਿਆ ਹੈ। ਯੂਜ਼ਰਸ ਕੋਲ ਆਪਣੇ ਪੁਰਾਣੇ ਫੀਚਰ ਫੋਨ ਨੂੰ ਬਦਲਣ ਦਾ ਮੌਕਾ ਵੀ ਹੋਵੇਗਾ। ਆਫਰ ਨੂੰ ਪਾਉਣ ਲਈ ਯੂਜ਼ਰਸ ਨੂੰ ਸਭ ਤੋਂ ਪਹਿਲਾਂ ਜੀਓ ਫੈਸਟਿਵ ਗਿਫਟ ਕਾਰਡ ਖਰੀਦਣਾ ਪਵੇਗਾ ਜੋ 1095 ਰੁਪਏ ਦਾ ਹੈ। ਇਸ ਨੂੰ ਜੀਓ ਦੀ ਆਫੀਸ਼ੀਅਲ ਵੈੱਬਸਾਈਟ ਤੋਂ ਵੀ ਖਰੀਦੀਆ ਜਾ ਸਕਦਾ ਹੈ ਤੇ ਸਟੋਰ ‘ਤੇ ਜਾ ਕੇ ਫੋਨ ਹਾਸਲ ਕੀਤਾ ਜਾ ਸਕਦਾ ਹੈ। ਜੀਓ ਦਾ ਨਵਾਂ ਧਮਾਕਾ, ਜੀਓਫੋਨ ਨਾਲ 6 ਮਹੀਨੇ ਫਰੀ ਸੇਵਾਵਾਂ ਇਸ ਤੋਂ ਬਾਅਦ ਕੰਪਨੀ ਦੇ ਅਧਿਕਾਰੀ ਤੁਹਾਡੇ ਪੁਰਾਣੇ ਫੋਨ ਨੂੰ ਚੰਗੀ ਤਰ੍ਹਾਂ ਚੈੱਕ ਕਰਨਗੇ, ਜੇਕਰ ਸਭ ਠੀਕ ਹੋਇਆ ਤਾਂ ਇਸ ਤੋਂ ਬਾਅਦ ਤੁਹਾਨੂੰ ਨਵਾਂ ਫੋਨ ਤੇ ਨਵਾਂ ਸਿਮ ਦਿੱਤਾ ਜਾਵੇਗਾ ਜਿਸ ਦੀ ਵੈਲਡੀਟੀ 12 ਮਹੀਨਿਆਂ ਦੀ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Embed widget