ਪੜਚੋਲ ਕਰੋ

ਰਿਲਾਇੰਸ ਜੀਓ ਨਵੇਂ ਧਮਾਕੇ ਲਈ ਤਿਆਰ, ਦੂਜੀਆਂ ਕੰਪਨੀਆਂ ਨੂੰ ਭਾਜੜਾਂ

ਰਿਲਾਇੰਸ ਜੀਓ ਨੇ ਇਸ ਸਾਲ ਦੇ ਨਾਲ-ਨਾਲ ਆਉਣ ਵਾਲੇ ਸਾਲ ਲਈ ਵੀ ਕਈ ਵੱਡੇ ਪਲਾਨ ਤਿਆਰ ਕਰ ਲਏ ਹਨ। ਇਸ ਸਾਲ ਮੁਕੇਸ਼ ਅੰਬਾਨੀ ਦੀ ਕੰਪਨੀ FTTH ਸੇਵਾ Jio GigaFiber ਰੋਲ ਆਉਟ ਕਰਨ ‘ਚ ਲੱਗੀ ਹੋਈ ਹੈ।

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਇਸ ਸਾਲ ਦੇ ਨਾਲ-ਨਾਲ ਆਉਣ ਵਾਲੇ ਸਾਲ ਲਈ ਵੀ ਕਈ ਵੱਡੇ ਪਲਾਨ ਤਿਆਰ ਕਰ ਲਏ ਹਨ। ਇਸ ਸਾਲ ਮੁਕੇਸ਼ ਅੰਬਾਨੀ ਦੀ ਕੰਪਨੀ FTTH ਸੇਵਾ Jio GigaFiber ਰੋਲ ਆਉਟ ਕਰਨ ‘ਚ ਲੱਗੀ ਹੋਈ ਹੈ। ਉਧਰ ਅਗਲੇ ਸਾਲ 2020 ‘ਚ ਕੰਪਨੀ ਆਪਣੀ 5ਜੀ ਸੇਵਾਵਾਂ ਲੈ ਕੇ ਆ ਰਹੀ ਹੈ। ਜੀਓ ਦੀ 5ਜੀ ਸੇਵਾ ਦੀ ਗੱਲ ਤਾਂ 2017 ਤੋਂ ਹੀ ਚੱਲ ਰਹੀ ਹੈ, ਜਿਸ ਲਈ ਕੰਪਨੀ ਵੈਂਡਰਸ ਨਾਲ ਗੱਲ ਕਰ ਰਹੀ ਹੈ। ਫਾਈਨੈਂਸ਼ਲ ਕਰੋਨੀਕਲ ਦੀ ਰਿਪੋਰਟ ਮੁਤਾਬਕ, ਜੀਓ ਸਪੈਕਟਰਮ ਆਕਸ਼ਨ ਤੋਂ ਬਾਅਦ ਦੇਸ਼ ‘ਚ ਆਪਣੀਆਂ 5ਜੀ ਸੇਵਾਵਾਂ ਲੈ ਕੇ ਆ ਸਕਦੀ ਹੈ। ਜਦਕਿ ਇਸ ਸੇਵਾ ਦੇ ਰੋਲ ਆਉਟ ਲਈ ਪੂਰਾ ਈਕੋਸਿਸਟਮ ਤਿਆਰ ਕਰਨਾ ਹੋਵੇਗਾ। ਜੀਓ ਇਸ ਦੇ ਨਾਲ ਆਪਣੇ 5ਜੀ ਹੈਂਡਸੈੱਟਸ ਵੀ ਲੈ ਕੇ ਆ ਸਕਦੀ ਹੈ। ਕੰਪਨੀ ਦਾ 5ਜੀ ਹੈਂਡਸੈੱਟ ਨੂੰ ਲੈ ਆਉਣ ਪਿੱਛੇ ਇਸ ਦਾ ਵਿਜ਼ਨ ਹੋ ਸਕਦਾ ਹੈ ਕਿ ਸਾਰੇ ਯੂਜ਼ਰਸ ਉਸ ਦਾ ਇਸਤੇਮਾਲ ਕਰ ਪਾਉਣ। ਰਿਲਾਇੰਸ ਜੀਓ ਨਾ ਸਿਰਫ 5ਜੀ ਨਾਲ ਟੈਲੀਕਾਮ ਆਪ੍ਰੇਟਰਸ ਨੂੰ ਵੱਡਾ ਚੈਲੰਜ ਦੇਣ ਵਾਲਾ ਹੈ, ਜਦਕਿ ਇਹ ਚੀਨੀ ਸਮਾਰਟਫੋਨ ਨਿਰਮਾਤਾਵਾਂ ਲਈ ਵੀ ਵੱਡਾ ਖ਼ਤਰਾ ਸਾਬਤ ਹੋ ਸਕਦਾ ਹੈ। ਸੈਮਸੰਗ ਤੇ ਸ਼ਿਓਮੀ ਭਾਰਤ ‘ਚ 5ਜੀ ਹੈਂਡਸੈੱਟ ਲਿਆਉਣ ਦਾ ਪਲਾਨ ਕਰ ਰਹੀਆਂ ਹਨ ਪਰ ਪਲਾਨਿੰਗ ਤੇ ਉਸ ਨੂੰ ਲਾਗੂ ਕਰਨ ‘ਚ ਇਹ ਕੰਪਨੀਆਂ ਜੀਓ ਤੋਂ ਅੱਗੇ ਲੰਘ ਸਕਦੀਆਂ ਹਨ ਜਾਂ ਨਹੀ ਇਹ ਤਾਂ ਸਮਾਂ ਹੀ ਦੱਸੇਗਾ। ਉਂਝ ਜੀਓ ਅਗਲੇ ਮਹੀਨੇ ਤੋਂ ਆਪਣੀ ਜੀਓ ਗੀਗਾ ਫਾਈਬਰ ਦੀ ਸੇਵਾ ਸ਼ੁਰੂ ਕਰਨ ਵਾਲੀ ਹੈ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget