ਪੜਚੋਲ ਕਰੋ

ਜੀਓ ਨੇ ਨਵੇਂ ਪਲਾਨਾਂ 'ਚ ਚੁੱਕੇ ਡੇਟਾ ਵਾਲੇ ਫੱਟੇ, ਰੋਜ਼ਾਨਾ 6.5 GB ਡੇਟਾ 

  ਨਵੀਂ ਦਿੱਲੀ: ਹਾਲ ਹੀ ਵਿੱਚ ਰਿਲਾਇੰਸ ਜੀਓ ਨੇ ਆਪਣੇ ਲਗਪਗ ਸਾਰੇ ਪਲਾਨਾਂ ਵਿੱਚ ਫੇਰਬਦਲ ਕੀਤਾ ਹੈ। ਇਸ ਮੁਤਾਬਕ ਜੀਓ ਤੇ ਪਲਾਨਾਂ ਵਿੱਚ ਮਿਲਣ ਵਾਲੇ ਪਲਾਨਾਂ ਤੋਂ ਇਲਾਵਾ ਵੀ ਰੋਜ਼ਾਨਾ 1.5 GB ਵਾਧੂ ਡੇਟਾ ਦਿੱਤਾ ਜਾਂਦਾ ਹੈ। ਇਸੇ ਤਹਿਤ ਜੀਓ ਦੇ 799 ਰੁਪਏ ਪਲਾਨ ਵਿੱਚ ਵੀ ਵਾਧੂ 1.5 GB ਮਿਲਾ ਕੇ ਹੁਣ ਰੋਜ਼ਾਨਾ 6.5 GB ਡੇਟਾ ਮਿਲੇਗਾ। ਪਹਿਲਾਂ ਇਸ ਪਲਾਨ ਦੇ ਤਹਿਤ ਰੋਜ਼ਾਨਾ 5 GB ਡੇਟਾ ਮਿਲਦਾ ਸੀ। ਇਸ ਤਰ੍ਹਾਂ ਇਸ ਪਲਾਨ ਵਿੱਚ ਹੁਣ ਕੁੱਲ 182 GB ਡੇਟਾ ਦਿੱਤਾ ਜਾਏਗਾ ਜੋ ਪਹਿਲਾਂ 140 GB ਦਿੱਤਾ ਜਾਂਦਾ ਸੀ। ਇਸ ਦੇ ਇਲਾਵਾ ਇਸ ਪਲਾਨ ਵਿੱਚ ਰੋਜ਼ਾਨਾ 100 SMS, ਅਸੀਮਤ ਲੋਕਲ, ਐਸਟੀਡੀ ਤੇ ਨੈਸ਼ਨਲ ਰੋਮਿੰਗ ਕਾਲਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਪਲਾਨ ਦੀ ਮਿਆਦ 28 ਦਿਨ ਤਕ ਹੁੰਦੀ ਹੈ। ਰਿਲਾਇੰਸ ਜੀਓ ਨੇ ਆਪਣੇ 299 ਰੁਪਏ ਵਾਲੇ ਪਲਾਨ ਵਿੱਚ ਵੀ ਫੇਰਬਦਲ ਕੀਤਾ ਹੈ। ਇਸ ਵਿੱਚ ਵੀ 1.5 GB ਡੇਟਾ ਵਾਧੂ ਮਿਲਿਆ ਕਰੇਗਾ। ਪਹਿਲਾਂ ਇਹ ਪਲਾਨ 28 ਦਿਨਾਂ ਤਕ 85 GB ਡੇਟਾ ਨਾਲ ਆਉਂਦਾ ਸੀ ਪਰ ਹੁਣ ਇਸ ਵਿੱਚ 126 GB ਰੋਜ਼ਾਨਾ ਦਿੱਤਾ ਜਾ ਰਿਹਾ ਹੈ। ਖ਼ਾਸ ਗੱਲ ਇਹ ਹੈ ਕਿ ਇਸ ਪਲਾਨ ਵਿੱਚ ਮਿਲਣ ਵਾਲੇ ਫਾਇਦੇ 30 ਜੂਨ ਤਕ ਕੀਤੇ ਰਿਚਾਰਜਾਂ ’ਤੇ ਹੀ ਮਿਲਣਗੇ।

ਟਾਪ ਹੈਡਲਾਈਨ

ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

Embed widget