ਪੜਚੋਲ ਕਰੋ

ਅਮਰਨਾਥ ਯਾਤਰੀਆਂ ਨੂੰ ਜੀਓ ਦਾ ਤੋਹਫਾ, 102 ਦੇ ਪ੍ਰੀਪੇਡ ਪਲਾਨ 'ਚ ਬਹੁਤ ਕੁਝ

ਰਿਲਾਇੰਸ ਜੀਓ ਨੇ ਅਮਰਨਾਥ ਯਾਤਰੀਆਂ ਦੇ ਲਈ 102 ਰੁਪਏ ਦਾ ਨਵਾਂ ਪ੍ਰੀਪੇਡ ਪਲਾਨ ਪੇਸ਼ ਕੀਤਾ ਹੈ। ਯਾਤਰਾ ਨੂੰ ਧਿਆਨ ‘ਚ ਰੱਖਦੇ ਹੋਏ ਪਲਾਨ ਦੀ ਸਮਾਂ 7 ਦਿਨਾਂ ਦੀ ਰੱਖੀ ਗਈ ਹੈ। ਜੰਮੂ-ਕਸ਼ਮੀਰ ਸਰਕਲ ਲਈ ਬਣਾਏ ਗਏ ਇਸ ਨਵੇਂ ਪਲਾਨ ’ਚ ਯਾਤਰੀਆਂ ਨੂੰ ਅਨਲਿਮਟਿਡ ਡੇਟਾ ਮਿਲੇਗਾ।

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਅਮਰਨਾਥ ਯਾਤਰੀਆਂ ਦੇ ਲਈ 102 ਰੁਪਏ ਦਾ ਨਵਾਂ ਪ੍ਰੀਪੇਡ ਪਲਾਨ ਪੇਸ਼ ਕੀਤਾ ਹੈ। ਯਾਤਰਾ ਨੂੰ ਧਿਆਨ ‘ਚ ਰੱਖਦੇ ਹੋਏ ਪਲਾਨ ਦੀ ਸਮਾਂ 7 ਦਿਨਾਂ ਦੀ ਰੱਖੀ ਗਈ ਹੈ। ਜੰਮੂ-ਕਸ਼ਮੀਰ ਸਰਕਲ ਲਈ ਬਣਾਏ ਗਏ ਇਸ ਨਵੇਂ ਪਲਾਨ ’ਚ ਯਾਤਰੀਆਂ ਨੂੰ ਅਨਲਿਮਟਿਡ ਡੇਟਾ ਮਿਲੇਗਾ। ਗਾਹਕ ਹਰ ਰੋਜ਼ ਅੱਧਾ ਜੀਬੀ ਹਾਈ ਸਪੀਡ ਡੇਟਾ ਇਸਤੇਮਾਲ ਕਰ ਸਕਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ 64Kbps ਦੀ ਸਪੀਡ ਮਿਲੇਗੀ। ਇਸ ਦੇ ਨਾਲ ਹੀ ਅਨਲਿਮੀਟਡ ਕਾਲਿੰਗ ਤੇ 100 ਐਸਐਮਐਸ ਹਰ ਰੋਜ਼ ਫਰੀ ਮਿਲਣਗੇ। ਜੰਮੂ ਕਸ਼ਮੀਰ ਦੀ ਸਰੱਖਿਆ ਦੇ ਮੱਦੇਨਜ਼ਰ ਦੇਸ਼ ਭਰ ਤੋਂ ਆਏ ਯਾਤਰੀਆਂ ਲਈ ਸਿਰਫ ਪੋਸਟ ਪੇਡ ਕਨੈਕਸ਼ਨ ਹੀ ਕੰਮ ਕਰਦੇ ਹਨ। ਅਜਿਹੇ ‘ਚ ਕਿਸੇ ਵੀ ਟੈਲੀਕਾਮ ਕੰਪਨੀ ਤੋਂ ਜੁੜੇ ਪ੍ਰੀਪੇਡ ਗਾਹਕਾਂ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕਰਨ ਲਈ ਜੰਮੂ ਕਸ਼ਮੀਰ ਤੋਂ ਨਵਾਂ ਕਨੈਕਸ਼ਨ ਲੈਣਾ ਪੈਂਦਾ ਹੈ। ਅਜਿਹੇ ‘ਚ ਇਹ ਉਨ੍ਹਾਂ ਲਈ ਮਹਿੰਗਾ ਸੌਦਾ ਸਾਬਤ ਹੁੰਦਾ ਹੈ। 7 ਦਿਨਾਂ ਦੀ ਵੈਲਡਿਟੀ ‘ਚ ਖ਼ਤਮ ਹੋਣ ਤੋਂ ਬਾਅਦ ਇਹ ਸਿਮ ਖੁਦ ਹੀ ਬੇਕਾਰ ਹੋ ਜਾਵੇਗਾ। ਰਿਲਾਇੰਸ ਦੇ ਇਸ ਨਵੇਂ ਪਲਾਨ ਨਾਲ ਪਰਿਵਾਰਕ ਮੈਂਬਰ ਆਪਣੇ ਘਰਦਿਆਂ ਨਾਲ ਜੁੜੇ ਰਹਿਣਗੇ। ਇਸ ਪਲਾਨ ਨੂੰ ਜੰਮੂ ਕਸ਼ਮੀਰ ਯਾਤਰਾ ਦੌਰਾਨ ਇੱਥੋਂ ਦੇ ਜੀਓ ਸਟੋਰ ਤੋਂ ਖਰੀਦੀਆ ਜਾ ਸਕਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Embed widget