ਪੜਚੋਲ ਕਰੋ

ਸੈਮਸੰਗ ਨਾਲ ਹੱਥ ਮਿਲਾਉਣ ਮਗਰੋਂ ਜੀਓ ਦਾ ਵੱਡਾ ਐਲਾਨ

ਨਵੀਂ ਦਿੱਲੀ: ਬਾਰਸੀਲੋਨਾ ਵਿੱਚ ਚੱਲ ਰਹੀ ਮੋਬਾਈਲ ਵਰਲਡ ਕਾਂਗਰਸ ਵਿੱਚ ਰਿਲਾਇੰਸ ਜੀਓ ਨੇ ਸਾਲ ਦੇ ਅਖੀਰ ਤੱਕ ਭਾਰਤ ਦੀ 99 ਫੀਸਦੀ ਆਬਾਦੀ ਨੂੰ ਆਪਣੇ ਨੈੱਟਵਰਕ 'ਤੇ ਕਵਰ ਕਰਨ ਦਾ ਦਾਅਵਾ ਕੀਤਾ ਹੈ। ਇਸ ਵੇਲੇ ਭਾਰਤ ਦੀ ਕਰੀਬ 86 ਫੀਸਦੀ ਆਬਾਦੀ ਜੀਓ ਦੇ ਨੈੱਟਵਰਕ ਨਾਲ ਕਵਰ ਹੈ। ਰਿਲਾਇੰਸ ਜੀਓ ਦੇ ਇੱਕ ਅਫਸਰ ਨੇ ਬਾਰਸੀਲੋਨਾ ਵਿੱਚ ਚੱਲ ਰਹੀ ਮੋਬਾਈਲ ਵਰਲਡ ਕਾਂਗਰਸ ਵਿੱਚ ਇਹ ਜਾਣਕਾਰੀ ਦਿੱਤੀ। ਭਾਰਤ ਵਿੱਚ ਨੈੱਟਵਰਕ ਵਧਾਉਣ ਲਈ ਜੀਓ ਨੇ ਸੈਮਸੰਗ ਨਾਲ ਸਾਂਝ ਪਾਈ ਹੈ। ਜੀਓ ਦੀ ਸਾਂਝੇਦਾਰੀ ਤੋਂ ਬਾਅਦ ਸੈਮਸੰਗ ਉਸ ਨੂੰ ਨਵਾਂ NB IoT ਉਪਲਬਧ ਕਰਵਾਏਗਾ। ਦੱਸ ਦੇਈਏ ਕਿ NB IoT ਦਾ ਇਸਤੇਮਾਲ ਨੈੱਟਵਰਕ ਵਧਾਉਣ ਤੇ ਜ਼ਿਆਦਾ ਡਿਵਾਇਸ ਤੱਕ ਪਹੁੰਚਣ ਲਈ ਕੀਤਾ ਜਾਂਦਾ ਹੈ। ਜੀਓ ਤੇ ਸੈਮਸੰਗ ਆਪਣੀ ਇਸ ਸਾਂਝ ਰਾਹੀਂ ਭਾਰਤ ਵਿੱਚ ਡਿਜੀਟਲ ਨੈੱਟਵਰਕ ਦਾ ਵਿਸਤਾਰ ਵੀ ਕਰਨਾ ਚਾਹੁੰਦੇ ਹਨ। ਜੀਓ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਨੈੱਟਵਰਕ ਨੂੰ ਅੱਗ ਵਧਾਉਣ ਲਈ 10,000 ਨਵੇਂ ਟਾਵਰ ਹਰ ਮਹੀਨੇ ਇੰਸਟਾਲ ਕਰਗਾ। ਜੀਓ ਦੇ LTE ਨੈੱਟਵਰਕ ਕਵਰੇਜ਼ ਲਈ ਵੀ ਸੈਮਸੰਗ ਨਾਲ ਉਸ ਦੀ ਸਾਂਝੇਦਾਰੀ ਹੈ।

ਟਾਪ ਹੈਡਲਾਈਨ

Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Embed widget