ਪੜਚੋਲ ਕਰੋ

ਰੈਨੋ ਦੀਆਂ ਕਾਰਾਂ ਦੀਆਂ ਕੀਮਤਾਂ 'ਚ ਭਾਰੀ ਕਟੌਤੀ

ਨਵੀਂ ਦਿੱਲੀ-ਰੈਨੋ ਇੰਡੀਆ ਨੇ ਆਪਣੇ ਪ੍ਰਸਿੱਧ ਐੱਸ. ਯੂ. ਵੀ. ਮਾਡਲ ਡਸਟਰ ਦੀਆਂ ਕੀਮਤਾਂ 'ਚ ਭਾਰੀ ਕਟੌਤੀ ਹੋਈ ਹੈ। ਰੈਨੋ ਇੰਡੀਆ ਨੇ ਵੱਖ-ਵੱਖ ਮਾਡਲਾਂ 'ਤੇ 55,925 ਰੁਪਏ ਤੋਂ ਲੈ ਕੇ 1,00,761 ਰੁਪਏ ਤਕ ਦੀ ਕਟੌਤੀ ਕੀਤੀ ਹੈ। ਕੰਪਨੀ ਦੀ ਨਵੀਂ ਪੈਟਰੋਲ ਐੱਸ. ਯੂ. ਵੀ. ਡਸਟਰ 7.95 ਲੱਖ ਰੁਪਏ ਤੋਂ ਸ਼ੁਰੂ ਹੋਵੇਗੀ। ਉੱਥੇ ਹੀ ਡੀਜ਼ਲ ਮਾਡਲ ਦੀ ਕੀਮਤ 8.95 ਲੱਖ ਰੁਪਏ ਤੋਂ ਸ਼ੁਰੂ ਹੋਵੇਗੀ। ਕੰਪਨੀ ਨੇ ਡਸਟਰ ਦੇ ਸਾਰੇ ਮਾਡਲਾਂ ਦੀਆਂ ਕੀਮਤਾਂ ਦਾ ਐਲਾਨ ਕੀਤਾ ਹੈ ਅਤੇ ਸਭ ਤੋਂ ਜ਼ਿਆਦਾ ਕਟੌਤੀ ਟਾਪ ਮਾਡਲ 'ਚ ਕੀਤੀ ਹੈ। ਟਾਪ ਮਾਡਲ ਦੀ ਕੀਮਤ ਇਕ ਲੱਖ ਰੁਪਏ ਤਕ ਘਟਾਈ ਗਈ ਹੈ। ਰੈਨੋ ਦਾ ਕਹਿਣਾ ਹੈ ਕਿ ਡਸਟਰ ਨੂੰ ਸਥਾਨਕ ਤੌਰ 'ਤੇ ਬਣਾਇਆ ਜਾ ਰਿਹਾ ਹੈ। ਇਸ ਲਈ ਗਾਹਕਾਂ ਨੂੰ ਵੀ ਫਾਇਦਾ ਦਿੱਤਾ ਗਿਆ ਹੈ। ਆਰ. ਐਕਸ. ਜੈੱਡ 110ਪੀਐੱਸ ਏ. ਡਬਿਲਊ. ਡੀ. ਦੀ ਨਵੀਂ ਕੀਮਤ 12,79,000 ਰੁਪਏ ਕਰ ਦਿੱਤੀ ਗਈ ਹੈ। ਨਵੇਂ ਰੇਟ ਇਸ ਮਹੀਨੇ ਤੋਂ ਲਾਗੂ ਹੋ ਗਏ ਹਨ। ਆਰ. ਐਕਸ. ਈ. ਪੈਟਰੋਲ ਮਾਡਲ ਦੀ ਕੀਮਤ ਹੁਣ 7,95,000 ਰੁਪਏ ਹੋ ਗਈ ਹੈ, ਜੋ ਪਹਿਲਾਂ 8,50,925 ਰੁਪਏ ਸੀ। ਆਰ. ਐਕਸ. ਐੱਲ. ਪੈਟਰੋਲ ਮਾਡਲ ਦੀ ਕੀਮਤ 9,30,816 ਰੁਪਏ ਤੋਂ ਘਟਾ ਕੇ 8,79,000 ਰੁਪਏ ਕਰ ਦਿੱਤੀ ਗਈ ਹੈ। ਆਰ. ਐਕਸ. ਐੱਸ.-ਸੀ. ਵੀ. ਟੀ. ਪੈਟਰੋਲ ਮਾਡਲ ਦੀ ਕੀਮਤ ਹੁਣ 9,95,000 ਰੁਪਏ ਹੋ ਗਈ ਹੈ, ਜੋ ਪਹਿਲਾਂ 10,24,746 ਰੁਪਏ ਸੀ। ਉੱਥੇ ਹੀ, ਸਟੈਂਡਰਡ 85ਪੀਐੱਸ ਡੀਜ਼ਲ ਮਾਡਲ ਦੀ ਕੀਮਤ 50,663 ਰੁਪਏ ਘਟਾ ਕੇ 8,95,000 ਰੁਪਏ ਕਰ ਦਿੱਤੀ ਗਈ ਹੈ। ਆਰ. ਐਕਸ. ਈ. 85ਪੀਐੱਸ ਡੀਜ਼ਲ ਮਾਡਲ ਹੁਣ 9,09,000 ਰੁਪਏ 'ਚ ਮਿਲੇਗਾ, ਜੋ ਪਹਿਲਾਂ 9,65,560 ਰੁਪਏ 'ਚ ਉਪਲੱਬਧ ਸੀ। ਇਸੇ ਤਰ੍ਹਾਂ ਟਾਪ ਡੀਜ਼ਲ ਮਾਡਲ ਆਰ. ਐਕਸ. ਜੈੱਡ 110ਪੀਐੱਸ ਏ. ਡਬਲਿਊ. ਡੀ. 12,79,000 ਰੁਪਏ 'ਚ ਮਿਲੇਗਾ, ਜੋ ਪਹਿਲਾਂ 13,79,761 ਰੁਪਏ 'ਚ ਮਿਲ ਰਿਹਾ ਸੀ, ਯਾਨੀ ਇਸ 'ਚ 1,00,761 ਰੁਪਏ ਦੀ ਕਟੌਤੀ ਗਈ ਹੈ।

ਟਾਪ ਹੈਡਲਾਈਨ

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
Embed widget