ਪੜਚੋਲ ਕਰੋ

ਫਯੂਲ ਸਿਸਟਮ ਦੀ ਜਾਂਚ ਲਈ ਰੇਨੋ ਨੇ ਵਾਪਸ ਮੰਗਵਾਈ ਕਵਿਡ

ਨਵੀਂ ਦਿੱਲੀ : ਰੇਨੋ ਨੇ ਆਪਣੀ ਸਟਾਰ ਹੈਚਬੈਕ ਕਾਰ ਕਵਿਡ ਨੂੰ ਵਾਪਸ ਬੁਲਾਇਆ ਹੈ। 18 ਮਈ 2016 ਤੱਕ ਬਣੀ ਹੋਈ 799 ਸੀ.ਸੀ. ਇੰਜਨ ਵਾਲੀ ਕਵਿਡ ਦੇ ਫਯੂਲ ਹੌਜ਼ ਵਿੱਚ ਫਲਿੱਪ ਲਗਾਈ ਜਾਣੀ ਹੈ ਤੇ ਇਸ ਦੇ ਫਯੂਲ ਸਿਸਟਮ ਦੀ ਜਾਂਚ ਹੋਣੀ ਹੈ। ਜਾਂਚ ਵਿੱਚ ਵੇਖਿਆ ਜਾਏਗਾ ਕਿ ਇੰਜਨ ਨੂੰ ਹੋਣ ਵਾਲੀ ਫਯੂਲ ਸਪਲਾਈ ਵਿੱਚ ਕੋਈ ਰੋਕ ਤਾਂ ਨਹੀਂ ਆ ਰਹੀ। ਇਸ ਰਿਕਾਲ ਦੇ ਲਈ ਰੇਨੋ ਡੀਲਰਸ਼ਿਪ ਨੇ ਕਵਿਡ ਦੇ ਗਾਹਕਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਕਲਿੱਪ ਲਗਾਉਣ ਤੇ ਫਯੂਲ ਸਿਸਟਮ ਦੀ ਜਾਂਚ ਮੁਫ਼ਤ ਕੀਤੀ ਜਾਏਗੀ। ਕਵਿਡ ਵਿੱਚ ਹੁਣ ਦੋ ਇੰਜਨ ਦਾ ਵਿਕਲਪ ਉਪਲਬਧ ਹੈ। ਪਹਿਲੇ ਮਾਡਲ ਵਿੱਚ 799 ਸੀ.ਸੀ. ਦਾ 3-ਸਿਲੰਡਰ ਪੈਟਰੋਲ ਇੰਜਨ ਦਿੱਤਾ ਗਿਆ ਹੈ, ਜੋ 53 ਬੀ.ਐਚ.ਪੀ. ਦੀ ਪਾਵਰ ਤੇ 72 ਐਨ.ਐਮ. ਟਾਰਕ ਜਨਰੇਟ ਕਰਦਾ ਹੈ। ਹਾਲ ਹੀ ਵਿੱਚ ਰੇਨੋ ਨੇ 1.0 ਲੀਟਰ ਜਾਂ 999 ਸੀ,ਸੀ, ਇੰਜਨ ਕਵਿਡ ਲਾਂਚ ਕੀਤਾ ਸੀ। ਇਸ ਦੀ ਪਾਵਰ 68 ਪੀ.ਐਸ. ਤੇ ਟਾਰਕ 91 ਐਨ.ਐਮ ਦਾ ਹੈ। ਜਲਦੀ ਹੀ ਕੰਪਨੀ ਇਸ ਦਾ ਆਟੋਮੈਟਿਕ ਅਵਤਾਰ ਵੀ ਲਿਆਉਣ ਵਾਲੀ ਹੈ। ਕਿਹਾ ਜਾ ਰਿਹਾ ਹੈ ਕਿ ਆਟੋਮੈਟਿਕ ਕਵਿਡ ਅਗਲੇ ਸਾਲ ਆਏਗੀ। 800 ਸੀ.ਸੀ. ਇੰਜਨ ਵਾਲੀ ਕਵਿਡ ਦੀ ਕੀਮਤ 2.65 ਲੱਖ ਤੋਂ ਸ਼ੁਰੂ ਹੋ ਕੇ 3.74 ਲੱਖ ਰੁਪਏ ਤੱਕ ਜਾਂਦੀ ਹੈ। ਉੱਥੇ ਹੀ ਕਵਿਡ 1.0 ਦੀ ਕੀਮਤ 3.83 ਲੱਖ ਤੇ 3.96 ਲੱਖ ਰੁਪਏ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget