ਪੜਚੋਲ ਕਰੋ

ਖੁਸ਼ਖਬਰੀ! ਕਿਰਾਏ ’ਤੇ ਮਿਲਣਗੇ iPhone X, iPhone 8, Google Pixel 2 ਤੇ Samsung Galaxy Note 8

  ਚੰਡੀਗੜ੍ਹ: ਉਪਭੋਗਤਾ ਰੈਂਟਲ ਵੈੱਬਸਾਈਟ ਰੈਂਟਮੋਜੋ ਆਈਫੋਨ X, ਆਈਫੋਨ 8, ਗੂਗਲ ਪਿਕਸਲ 2, ਸੈਮਸੰਗ ਗੈਲੇਕਸੀ ਐਸ 9 ਤੇ ਸੈਮਸੰਗ ਗੈਲੇਕਸੀ ਨੋਟ 8 ਨੂੰ ਅੱਧੇ ਸਾਲ ਤੇ 2 ਸਾਲ ਲਈ ਕਿਰਾਏ ’ਤੇ ਉਪਲੱਬਧ ਕਰਾ ਰਹੀ ਹੈ। ਰੈਂਟਮੋਜੋ ਵੈੱਬਸਾਈਟ ਤੋਂ ਫਰਨੀਚਰ, ਇਲੈਕਟ੍ਰੋਨਿਕ, ਗੱਡੀਆਂ ਤੇ ਸਮਾਰਟਫੋਨ ਕਿਰਾਏ ’ਤੇ ਲਏ ਜਾ ਸਕਦੇ ਹਨ। ਕਿਰਾਏ ਦੀ ਸ਼ੁਰੂਆਤ 2,099 ਰੁਪਏ ਪ੍ਰਤੀ ਮਹੀਨਾ ਤੋਂ 9,299 ਪ੍ਰਤੀ ਮਹੀਨਾ ਤਕ ਹੈ। ਇਸ ਦੇ ਨਾਲ ਹੀ 2 ਸਾਲ ਬਾਅਦ ਗਾਹਕ ਫੋਨ ਖਰੀਦ ਵੀ ਸਕਦੇ ਹਨ। ਆਈਫੋਨ X ਦੇ ਕਿਰਾਏ ਦੀ ਸ਼ੁਰੂਆਤ 4,299 ਰੁਪਏ ਪ੍ਰਤੀ ਮਹੀਨਾ ਤੋਂ ਕੀਤੀ ਗਈ ਹੈ। ਪਰ ਇਹ ਆਫਰ ਉਦੋਂ ਹੀ ਲਿਆ ਜਾ ਸਕਦਾ ਹੈ ਜੇ ਗਾਹਕ ਇਸ ਨੂੰ 24 ਮਹੀਨਿਆਂ ਲਈ ਬੁੱਕ ਕਰਦਾ ਹੈ। ਅੱਧੇ ਸਾਲ ਲਈ ਇਹ ਫੋਨ ਗਾਹਕਾਂ ਨੂੰ 9,299 ਰੁਪਏ ਪ੍ਰਤੀ ਮਹੀਨੇ ਦੀ ਦਰ ਨਾਲ ਦਿੱਤਾ ਜਾਏਗਾ। ਵੈੱਬਸਾਈਟ ਦਾ ਕਹਿਣਾ ਹੈ ਕਿ ਜ਼ਿੰਨੇ ਜ਼ਿਆਦਾ ਮਹੀਨਿਆਂ ਲਈ ਗਾਹਕ ਫੋਨ ਕਿਰਾਏ ’ਤੇ ਲਏਗਾ, ਉਸ ਨੂੰ ਓਨਾ ਜ਼ਿਆਦਾ ਫਾਇਦਾ ਹੋਏਗਾ। 24 ਮਹੀਨਿਆਂ ਬਾਅਦ ਜਦੋਂ ਆਈਫੋਨ ਦੇ ਕਿਰਾਏ ਦੀ ਮਿਆਦ ਖਤਮ ਹੋ ਜਾਏਗੀ ਤਾਂ ਗਾਹਕ ਉਸ ਨੂੰ ਖਰੀਦ ਵੀ ਸਕਦਾ ਹੈ। ਇਸ ਲਈ ਉਸ ਨੂੰ ਮਹਿਜ਼ 15,566 ਰੁਪਏ ਦੇਣੇ ਪੈਣਗੇ। ਰੈਂਟਮੋਜੋ ਰਿਫੰਡੇਬਲ ਡਿਪਾਜ਼ਿਟ ਵਜੋਂ 9,998 ਰੁਪਏ ਆਪਣੇ ਕੋਲ ਰੱਖਦਾ ਹੈ। ਗੂਗਲ ਪਿਕਸਲ 2 ਨੂੰ ਇੱਥੇ ਸਭ ਤੋਂ ਸਸਤੀ ਕੀਮਤ ’ਤੇ ਹਾਸਲ ਕੀਤਾ ਜਾ ਸਕਦਾ ਹੈ। ਇਹ ਫੋਨ 24 ਮਹੀਨਿਆਂ ਲਈ 2,099 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਕਿਰਾਏ ’ਤੇ ਲਿਆ ਜਾ ਸਕਦਾ ਹੈ। ਅੱਧੇ ਸਾਲ ਲਈ ਇਹ ਫੋਨ 5,398 ਰੁਪਏ ਪ੍ਰਤੀ ਮਹੀਨਾ ਦੀ ਦਰ ’ਤੇ ਹਾਸਲ ਕੀਤਾ ਜਾ ਸਕਦਾ ਹੈ। ਇਹੀ ਰੇਟ ਆਈਫੋਨ 8 ਤੇ ਸੈਮਸੰਗ ਗੈਲੇਕਸੀ ਐਸ 9 ਤੇ ਸੈਮਸੰਗ ਗੈਲੇਕਸੀ ਨੋਟ 8 ਲਈ ਹਨ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Embed widget