ਪੜਚੋਲ ਕਰੋ

ਹੁਣ Wi-Fi ਸਿਗਨਲ ਨਾਲ ਪੈਦਾ ਹੋਏਗੀ ਬਿਜਲੀ, ਬਿਨ੍ਹਾ ਬੈਟਰੀ ਵਾਲੇ ਗੈਜੇਟ ਵੀ ਹੋਣਗੇ ਚਾਰਜ

ਵਾਸ਼ਿੰਗਟਨ: ਜਲਦ ਹੀ ਵਾਈਫਾਈ ਸਿਗਨਲਾਂ ਤੋਂ ਬਿਜਲੀ ਪੈਦਾ ਕੀਤੀ ਜਾ ਸਕੇਗੀ। ਮੈਸੇਚਿਉਸੇਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਮਆਈਟੀ) ਦੇ ਵਿਗਿਆਨੀਆਂ ਨੇ ਇੱਕ ਛੋਟੀ ਜਿਹੀ ਮਸ਼ੀਨ ਬਣਾਈ ਹੈ ਜੋ ਵਾਈਫਾਈ ਸਿਗਨਲ ਨੂੰ ਬਿਜਲੀ ਵਿੱਚ ਬਦਲ ਦੇਵੇਗੀ। ਇਸ ਦੀ ਮਦਦ ਨਾਲ ਬਿਨ੍ਹਾਂ ਬੈਟਰੀ ਦੇ ਕਿਸੇ ਵੀ ਉਪਕਰਨ ਨੂੰ ਚਾਰਜ ਕੀਤਾ ਜਾ ਸਕੇਗਾ। ਇਸ ਮਸ਼ੀਨ ਨੂੰ ‘ਰੈਕਟੇਨਾ’ ਦਾ ਨਾਂ ਦਿੱਤਾ ਗਿਆ ਹੈ। ਦਰਅਸਲ ਇਸ ਮਸ਼ੀਨ ਵਾਈਫਾਈ ਸਿਗਨਲ ਵਿੱਚ ਮੌਜੂਦ ਆਲਟਰਨੇਟਿੰਗ ਕਰੰਟ (AC) ਨੂੰ ਡਾਇਰੈਕਟ ਕਰੰਟ (DC) ਵਿੱਚ ਬਦਲ ਦਿੰਦੀ ਹੈ। ਡਿਵਾਈਸ ਵਾਈਫਾਈ ਵਿੱਚ ਮੌਜੂਦ ਇਲੈਕਟ੍ਰੋਮੈਗਨੈਟਿਕ ਵੇਵਸ ਨੂੰ ਰੇਡੀਓ ਫ੍ਰੀਕੁਐਂਸੀ ਐਨਟੀਨਾ ਦੀ ਮਦਦ ਨਾਲ AC ਵੇਵਸ ਦੇ ਰੂਪ ’ਚ ਫੜਦਾ ਹੈ। ਇਹ ਅੱਗਿਓਂ 2-D ਸੈਮੀ ਕੰਡਕਟਰ ਨਾਲ ਜੁੜਿਆ ਹੁੰਦਾ ਹੈ, ਜੋ ਬੇਹੱਦ ਲਚੀਲਾ ਵੀ ਹੈ। ਇਸ ਦੇ ਬਾਅਦ ਵਾਈਫਾਈ ਦੇਣ ਵਾਲੀ AC ਵੇਵਸ ਸੈਮੀ ਕੰਡਕਟਰ ਵਿੱਚ ਚਲੀਆਂ ਜਾਂਦੀਆਂ ਹਨ ਤੇ DC ਵੋਲਟੇਜ਼ ਵਿੱਚ ਬਦਲ ਜਾਂਦੀਆਂ ਹਨ। ਇਸ ਤਰੀਕੇ ਪੈਦਾ ਹੋਈ ਡੀਸੀ ਵੋਲਟੇਜ ਦਾ ਇਲੈਕਟ੍ਰੋਨਿਕ ਸਰਕਿਟ ਤੇ ਬੈਟਰੀ ਨੂੰ ਰਿਚਾਰਜ ਕਰਨ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਦੀ ਖੋਜ ਕਰਨ ਵਾਲੇ ਵਿਗਿਆਨੀਆਂ ਨੇ ਦੱਸਿਆ ਕਿ AC ਕਰੰਟ ਨੂੰ DC ਕਰੰਟ ਵਿੱਚ ਬਦਲਣ ਲਈ ‘ਰੈਕਟੀਫਾਇਰ’ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ MoS2 ਨਾਲ ਬਣੇ ਇਸ ਰੈਕਟੀਫਾਇਰ ਨੂੰ ਟੈਸਟ ਕੀਤਾ ਤਾਂ ਉਨ੍ਹਾਂ ਵੇਖਿਆ ਕਿ 150 ਮਾਈਕ੍ਰੋਵਾਟ ਦੇ ਵਾਈਫਾਈ ਸਿਗਨਲ ਨਾਲ ਕਰੀਬ 40 ਮਾਈਕ੍ਰੋਵਾਟ ਦੀ ਬਿਜਲੀ ਪੈਦੀ ਹੋਈ ਤੇ ਇੰਨੀ ਬਿਜਲੀ ਕਿਸੇ ਮੋਬਾਈਲ ਦੀ ਡਿਸਪਲੇਅ ਤੇ ਸਿਲੀਕਾਨ ਚਿਪ ਲਈ ਕਾਫੀ ਹੁੰਦੀ ਹੈ। ਇਸ ਦਾ ਮਤਲਬ ਕਿ ਵਾਈਫਾਈ ਸਿਗਨਲ ਦੀ ਪੂਰੀ ਇਨਪੁਟ ਦਾ 30 ਫੀਸਦੀ ਤਕ ਆਊਟਪੁਟ ਕੱਢਿਆ ਜਾ ਸਕਦਾ ਹੈ। ਇਸ ਦਾ ਮੈਡੀਕਲ ਖੇਤਰ ਵਿੱਚ ਚੰਗਾ ਇਸਤੇਮਾਲ ਕੀਤਾ ਜਾ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Embed widget