ਪੜਚੋਲ ਕਰੋ

ਰੌਇਲ ਇਨਫੀਲਡ ਦੇ ਦੋ ਧਮਾਕੇਦਾਰ ਮੋਟਰਸਾਈਕਲ

ਮੰਬਈ: ਕਰੂਜ਼ ਬਾਈਕ ਬਣਾਉਣ ਵਾਲੀ ਕੰਪਨੀ ਰੌਇਲ ਇਨਫੀਲਡ ਨੇ ਆਪਣੇ ਦੋ ਨਵੇਂ ਬਾਈਕ ਲਾਂਚ ਕੀਤੇ ਹਨ। ਇਹ ਦੋਵੇਂ ਮੋਟਰਸਾਈਕਲ ਥੰਡਰਬਰਡ ਕਰੂਜ਼ਰ ਦੇ ਨਵੇਂ ਮਾਡਲ ਹਨ। ਕੰਪਨੀ ਇਸ ਸੀਰੀਜ਼ ਵਿੱਚ ਨਵੇਂ ਥੰਡਰਬਰਡ 350X ਤੇ ਥੰਡਰਬਰਡ 500X ਨੂੰ ਸ਼ਾਮਲ ਕਰੇਗੀ। ਇਹ ਦੋਵੇਂ ਮੋਟਰਸਾਈਕਲ ਸ਼ਹਿਰੀ ਖੇਤਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਾਏ ਗਏ ਹਨ। ਰੌਇਲ ਇਨਫੀਲਡ ਨੇ ਥੰਡਰਬਰਡ ਐਕਸ ਦੀ ਲੁੱਕ ਵਿੱਚ ਕੁਝ ਅਪਡੇਟ ਕੀਤੇ ਹਨ। ਇਸ ਦੀ ਪੈਟਰੋਲ ਟੈਂਕੀ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਜਦਕਿ ਬਾਈਕ ਵਿੱਚ ਸਿਰਫ ਇੱਕ ਹੀ ਸੀਟ ਹੈ। ਇਸ ਤੋਂ ਇਲਾਵਾ ਇਸ ਦੇ ਰੰਗ ਨੂੰ ਵੀ ਖੂਬਸੂਰਤ ਬਣਾਇਆ ਗਿਆ ਹੈ। ਥੰਡਰਬਰਡ 350X ਵਿੱਚ ਪੀਲਾ ਤੇ ਬਲੂ ਕਲਰ ਮੌਜੂਦ ਹੋਵਗਾ ਜਦਕਿ ਥੰਡਰਬਰਡ 500X ਵਿੱਚ ਸਫੇਦ ਤੇ ਲਾਲ ਰੰਗ ਮੌਜੂਦ ਹੋਣਗੇ। ਕੰਪਨੀ ਨੇ ਨਵੇਂ ਮਾਡਲਾਂ ਦੀ ਲੁੱਕ ਵਿੱਚ ਵੀ ਥੋੜਾ ਬਦਲਾਅ ਕੀਤਾ ਹੈ। ਦੋਵੇਂ ਹੀ ਮਾਡਲ ਹੁਣ ਜ਼ਿਆਦਾ ਸਪੋਰਟੀ ਲੁੱਕ ਵਿੱਚ ਹੋਣਗੇ। ਡ੍ਰਾਇਵਿੰਗ ਵਿੱਚ ਹੋਰ ਸਹੂਲਤ ਦਾ ਵੀ ਕੰਪਨੀ ਦਾਅਵਾ ਕਰ ਰਹੀ ਹੈ। ਇਨ੍ਹਾਂ ਦੀ ਕੀਮਤ ਪਹਿਲੇ ਮੋਟਰਸਾਈਕਲਾਂ ਤੋਂ ਥੋੜ੍ਹੀ ਜ਼ਿਆਦਾ ਹੋ ਸਕਦੀ ਹੈ।

ਟਾਪ ਹੈਡਲਾਈਨ

ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget