ਪੜਚੋਲ ਕਰੋ

ਫਰਜ਼ੀ ਖ਼ਬਰਾਂ ਨਾਲ ਨਜਿੱਠਣ ਲਈ Whatsapp ਨੇ ਇੱਕੋ ਮੈਸੇਜ ’ਤੇ ਖ਼ਰਚੇ 120 ਕਰੋੜ

ਚੰਡੀਗੜ੍ਹ: ਵ੍ਹੱਟਸਐਪ ਦੁਨੀਆ ਦਾ ਸਭ ਤੋਂ ਵੱਡਾ ਮੈਸੇਜਿੰਗ ਐਪ ਹੈ। ਫੇਕ ਨਿਊਜ਼ ਨਾਲ ਨਜਿੱਠਣ ਲਈ ਪਿਛਲੇ ਪੰਜ ਮਹੀਨਿਆਂ ਅੰਦਰ ਇਸ ਨੇ ਪ੍ਰਿੰਟ, ਟੀਵੀ ਤੇ ਰੇਡੀਓ ਇਸ਼ਤਿਹਾਰਾਂ ’ਤੇ ਲਗਪਗ 120 ਕਰੋੜ ਰੁਪਏ ਖ਼ਰਚ ਕਰ ਦਿੱਤੇ ਹਨ। ਦਰਅਸਲ ਫੇਕ ਮੈਸੇਜਸ ਦੀ ਵਜ੍ਹਾ ਕਰਕੇ ਦੇਸ਼ ਵਿੱਚ ਕਈ ਅਫ਼ਵਾਹਾਂ ਉੱਡੀਆਂ ਜਿਸ ਕਰਕੇ ਮੌਬ ਲਿੰਚਿੰਗ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ। ਇਸ ਪਿੱਛੋਂ ਸਰਕਾਰ ਨੇ ਕੰਪਨੀ ਨੂੰ ਨੋਟਿਸ ਭੇਜੇ ਸੀ। ਸਰਕਾਰ ਦੇ ਨੋਟਿਸ ਬਾਅਦ ਕੰਪਨੀ ਨੇ ਇਹ ਕਦਮ ਚੁੱਕਿਆ ਹੈ। ਜਾਣਕਾਰੀ ਮੁਤਾਬਕ ਜ਼ਿਆਦਾਤਰ ਰਕਮ ਪ੍ਰਿੰਟ ਇਸ਼ਤਿਹਾਰਾਂ ’ਤੇ ਖ਼ਰਚ ਕੀਤੀ ਗਈ ਹੈ। ਹੁਣ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਕਰਕੇ ਵ੍ਹੱਟਸਐਪ ਨੇ ਹੋਰ ਕਮਰ ਕੱਸ ਲਈ ਹੈ। ਇੱਕ ਮੀਡੀਆ ਏਜੰਸੀ ਅਧਿਕਾਰੀ ਨੇ ਦੱਸਿਆ ਕਿ ਜੇ ਇਸ਼ਤਿਹਾਰਾਂ ਨੂੰ ਇੰਝ ਹੀ ਚਲਾਇਆ ਗਿਆ ਤਾਂ ਮਾਸ ਮੀਡੀਆ ਇਸ਼ਤਿਹਾਰ ਹੋਰ ਵਧ ਸਕਦੇ ਹਨ। ਵ੍ਹੱਟਸਐਪ ਵੱਲੋਂ ਇਸ ਦੇ ਤਹਿਤ ਚਲਾਈ ਜਾਣ ਵਾਲੀ ਕੈਂਪੇਨ ਦਾ ਪਹਿਲਾ ਪੜਾਅ 10 ਜਨਵਰੀ, ਯਾਨੀ ਅੱਜ ਤੋਂ ਸ਼ੁਰੂ ਹੋਏਗਾ। ਦੱਸ ਦੇਈਏ ਕਿ ਕੋਕਾ ਕੋਲਾ ਨੇ ਵੀ ਪਿਛਲੇ ਸਾਲ ਆਈਪੀਐਲ ਟੂਰਨਾਮੈਂਟ ਵਿੱਚ ਸਿਰਫ ਇਸ਼ਤਿਹਾਰਾਂ ’ਤੇ ਹੀ 100 ਕਰੋੜ ਰੁਪਏ ਖ਼ਰਚ ਕਰ ਦਿੱਤੇ ਸੀ। ਵ੍ਹੱਟਸਐਪ ਦੇ ਬੁਲਾਰੇ ਨੇ ਕਿਹਾ ਕਿ ਉਹ ਲੋਕਾਂ ਨੂੰ ਫੇਕ ਨਿਊਜ਼ ਪ੍ਰਤੀ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਪੈਸਾ ਲਾ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਉਨ੍ਹਾਂ ਦੀ ਅਪੀਲ ਦੇਸ਼ ਦੇ ਸਾਰੇ ਲੋਕਾਂ ਤਕ ਪੁੱਜੇਗੀ। ਇਸ ਇਸ਼ਤਿਹਾਰ ਨੂੰ 10 ਖੇਤਰੀ ਭਾਸ਼ਾਵਾਂ ਵਿੱਚ ਵੀ ਲਾਂਚ ਕਰਨ ਦੀ ਯੋਜਨਾ ਹੈ।

ਟਾਪ ਹੈਡਲਾਈਨ

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget