ਪੜਚੋਲ ਕਰੋ

ਹੁਣ ਜਣਾ-ਖਣਾ ਨਹੀਂ ਹੋ ਸਕੇਗਾ Facebook 'ਤੇ ਲਾਈਵ

ਸੈਨ ਫ੍ਰਾਂਸਿਸਕੋ: ਸੋਸ਼ਲ ਮੀਡੀਆ ਸਾਈਟ ਫੇਸਬੁੱਕ 'ਤੇ ਹੁਣ ਸਾਰਿਆਂ ਲਈ ਲਾਈਵ ਵੀਡੀਓ ਸਟ੍ਰੀਮਿੰਗ ਕਰਨਾ ਮੁਸ਼ਕਲ ਹੋ ਜਾਵੇਗਾ। ਫੇਸਬੁੱਕ ਨੇ ਨਿਊਜ਼ੀਲੈਂਡ ਵਿੱਚ ਦੋ ਮਸਜਿਦਾਂ 'ਤੇ ਹੋਏ ਹਮਲੇ ਦਾ ਵੀਡੀਓ ਲਾਈਵ ਪ੍ਰਸਾਰਣ ਕੀਤੇ ਜਾਣ ਮਗਰੋਂ ਇਸ ਦੇ ਨਿਯਮ ਸਖ਼ਤ ਕਰ ਦਿੱਤੇ ਹਨ। ਫੇਸਬੁੱਕ ਦੇ ਉੱਚ ਅਧਿਕਾਰੀ ਸ਼ੈਰਿਲ ਸੈਂਡਬਰਗ ਨੇ ਦੱਸਿਆ ਕਿ ਲੋਕਾਂ ਦਾ ਇਹ ਸਵਾਲ ਵਾਜਬ ਹੈ ਕਿ ਕਿਵੇਂ ਫੇਸਬੁੱਕ ਦੇ ਮੰਚ ਦੀ ਵਰਤੋਂ ਲੋਕ ਨਫ਼ਰਤੀ ਹਮਲਿਆਂ ਦੇ ਵੀਡੀਓ ਸਾਂਝੇ ਕਰਨ ਲਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਸੀਂ 'ਫੇਸਬੁੱਕ ਲਾਈਵ' ਦੇ ਨਿਯਮ ਸਖ਼ਤ ਬਣਾਉਣ ਜਾ ਰਹੇ ਹਾਂ। ਨਾਲ ਹੀ ਫੇਸਬੁੱਕ 'ਤੇ ਨਫ਼ਰਤੀ ਸਮੱਗਰੀ ਤੇ ਮੁੱਦਿਆਂ ਨਾਲ ਨਜਿੱਠਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਸੈਂਡਬਰਗ ਮੁਤਾਬਕ ਫੇਸਬੁੱਕ ਉਨ੍ਹਾਂ ਲੋਕਾਂ 'ਤੇ ਰੋਕ ਲਾਉਣ ਬਾਰੇ ਵੀ ਵਿਚਾਰ ਕਰ ਰਿਹਾ ਹੈ, ਜਿਨ੍ਹਾਂ ਨੇ ਫੇਸਬੁੱਕ 'ਤੇ ਸਿੱਧਾ ਪ੍ਰਸਾਰਣ ਕਰ ਕੇ ਸੋਸ਼ਲ ਨੈਟਵਰਕਿੰਗ ਦੇ ਤੈਅ ਕੀਤੇ ਮਾਪਦੰਡਾਂ ਦੀ ਉਲੰਘਣਾ ਕੀਤੀ ਹੈ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਸ਼ਹਿਰ ਵਿੱਚ ਸਥਿਤ ਦੋ ਮਸਜਿਦਾਂ ਵਿੱਚ ਗੋਲ਼ੀਬਾਰੀ ਕਰ ਗੋਰੇ ਅੱਤਵਾਦੀ ਨੇ 50 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਉਸ ਨੇ ਸਾਰੀ ਘਟਨਾ ਫੇਸਬੁੱਕ 'ਤੇ ਲਾਈਵ ਸਾਂਝੀ ਕਰ ਦਿੱਤੀ ਸੀ। ਹਾਲਾਂਕਿ, ਇਸ ਨੂੰ ਬਾਅਦ ਵਿੱਚ ਹਟਾ ਦਿੱਤਾ ਗਿਆ ਸੀ। ਪੰਜਾਬ ਵਿੱਚ ਵੀ ਕਈ ਮਾਮਲੇ ਸਾਹਮਣੇ ਆਏ ਸਨ, ਜਿੱਥੇ ਲੋਕਾਂ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਹੁਣ ਫੇਸਬੁੱਕ ਲਾਈੲ ਵੀਡੀਓ ਪਾਉਣ ਦੇ ਨਿਯਮ ਸਖ਼ਤ ਕਰ ਰਿਹਾ ਹੈ। ਕਿਸ ਕਿਸਮ ਦੀ ਸਖ਼ਤੀ ਫੇਸਬੁੱਕ ਵੱਲੋਂ ਕੀਤੀ ਜਾਵੇਗੀ, ਇਸ ਬਾਰੇ ਸਾਡੀ ਨਜ਼ਰ ਬਣੀ ਰਹੇਗੀ।

ਟਾਪ ਹੈਡਲਾਈਨ

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

Embed widget