ਪੜਚੋਲ ਕਰੋ

ਵ੍ਹੱਟਸਐਪ ਗਰੁੱਪ 'ਚ ਸ਼ਾਮਲ ਹੋਣ ਲਈ ਬਦਲੇ ਨਿਯਮ, ਜਾਣੋ ਕੀ ਨਵਾਂ ਫੀਚਰ

ਨਵੀਂ ਦਿੱਲੀ: ਵ੍ਹੱਟਸਐਪ ਲਗਾਤਾਰ ਆਪਣੇ ਯੂਜ਼ਰਜ਼ ਲਈ ਨਵੇਂ ਤੋਂ ਨਵੇਂ ਫੀਚਰਜ਼ ਜਾਰੀ ਕਰਦਾ ਆ ਰਿਹਾ ਹੈ। ਫੇਕ ਨਿਊਜ਼ ਤੇ ਅਫ਼ਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਕੰਪਨੀ ਕੁਝ ਨਾ ਕੁਝ ਤਬਦੀਲੀ ਕਰਦੀ ਰਹਿੰਦੀ ਹੈ। ਇਨ੍ਹਾਂ ਵਿੱਚੋਂ ਹੀ ਇੱਕ ਹੈ ਵ੍ਹੱਟਸਐਪ ਦੇ ਗਰੁੱਪ 'ਚ ਸ਼ਾਮਲ ਹੋਣ ਲਈ ਨਿਯਮਾਂ ਦਾ ਬਦਲਿਆ ਜਾਣਾ। ਹੁਣ ਕਿਸੇ ਵੀ ਗਰੁੱਪ ਵਿੱਚ ਕਿਸੇ ਨੂੰ ਸ਼ਾਮਲ ਕਰਨ ਲਈ ਐਡਮਿਨ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਫਿਲਹਾਲ ਇਹ ਫੀਚਰ iOS ਬੀਟਾ 'ਤੇ ਉਪਲਬਧ ਹੈ ਤੇ ਇਸ ਦੀ ਪੁਸ਼ਟੀ Wabetainfo ਨੇ ਕੀਤੀ ਹੈ। ਕੰਪਨੀ ਇਸ ਸੁਵਿਧਾ ਨੂੰ ਛੇਤੀ ਹੀ ਐਂਡ੍ਰੌਇਡ ਯੂਜ਼ਰਜ਼ ਲਈ ਵੀ ਉਤਾਰ ਸਕਦੀ ਹੈ। ਵ੍ਹੱਟਸਐਪ ਦਾ ਕਹਿਣਾ ਹੈ ਕਿ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰਨ ਮਗਰੋਂ ਹੀ ਹਰ ਤਰ੍ਹਾਂ ਦੇ ਓਐਸ ਲਈ ਲਾਂਚ ਕੀਤਾ ਜਾਵੇਗਾ। ਇਸ ਸੁਵਿਧਾ ਨੂੰ ਸ਼ੁਰੂ ਕਰਨ ਲਈ ਤੁਹਾਨੂੰ WhatsApp Settings > Account > Privacy > Groups ਵਿੱਚ ਜਾਣਾ ਹੋਵੇਗਾ। ਉੱਥੇ ਤੁਹਾਨੂੰ ਤਿੰਨ ਵਿਕਲਪ ਦਿਖਾਈ ਦੇਣਗੇ Everyone, My contact, Nobody, ਜਿਨ੍ਹਾਂ 'ਚੋਂ ਇੱਕ ਚੁਣਨਾ ਹੋਵੇਗਾ। ਇਸ ਮਗਰੋਂ ਕੋਈ ਗਰੁੱਪ ਐਡਮਿਨ ਨੂੰ ਤੁਹਾਨੂੰ ਕਿਸੇ ਵੀ ਗਰੁੱਪ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਤੁਹਾਡੇ ਕੋਲ ਪ੍ਰਵਾਨਗੀ ਜਾਂ ਰੱਦ ਕਰਨ ਲਈ ਨੋਟੀਫਿਕੇਸ਼ਨ ਆਵੇਗਾ। ਜੇਕਰ ਤੁਸੀਂ 72 ਘੰਟਿਆਂ ਅੰਦਰ ਇਸ ਨੂੰ ਪ੍ਰਵਾਨ ਕਰ ਲਿਆ ਤਾਂ ਠੀਕ ਨਹੀਂ ਇਸ ਆਪਣੇ ਆਪ ਰੱਦ ਹੋ ਜਾਵੇਗਾ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget