ਪੜਚੋਲ ਕਰੋ

ਰਿਲਾਇੰਸ Jio ਦਾ ਆਇਆ 27,718 ਰੁਪਏ ਦਾ ਬਿੱਲ!

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਰਿਲਾਇੰਸ ਜੀਓ ਨੂੰ ਲੈ ਕੇ ਇੱਕ ਤਸਵੀਰ ਤੇ ਮੈਸੇਜ਼ ਛਾਇਆ ਹੋਇਆ ਹੈ। ਇਸ ਤਸਵੀਰ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੀਓ ਦੇ ਇੱਕ ਯੂਜਰ ਨੂੰ 27,718 ਦਾ ਬਿੱਲ ਆਇਆ ਹੈ। ਯੂਜਰ ਦਾ ਨਾਂ ਆਯੂਨਦੀਨ ਮੰਡਲ ਹੈ ਤੇ ਉਹ ਕੋਲਕਾਤਾ ਦਾ ਰਹਿਣ ਵਾਲਾ ਹੈ। ਬਿੱਲ ਦੀ ਡਿਟੇਲ ਮੁਤਾਬਕ ਉਸ ਨੇ 554.38 ਡੇਟਾ ਤੇ 44 ਮਿੰਟ ਵਾਇਸ ਕਾਲ ਵਰਤੀ ਹੈ। ਇਹ ਗਾਹਕ ਰਿਲਾਇੰਸ ਦੇ ਵੈਲਕਮ ਆਫਰ ਦਾ ਲਾਭ ਲੈ ਰਿਹਾ ਹੈ। ਵੈਲਕਮ ਆਫਰ ਮੁਤਾਬਕ ਕੰਪਨੀ 31 ਦਸੰਬਰ ਤੱਕ ਸਾਰੇ ਗਾਹਕਾਂ ਨੂੰ ਫਰੀ ਸੇਵਾ ਦੇ ਰਹੀ ਹੈ। ਦਰਅਸਲ ਇਹ ਬਿੱਲ ਅਸਲ ਨਹੀਂ ਹੈ। ਇਸ ਨੂੰ ਬੜੇ ਵਧੀਆ ਢੰਗ ਨਾਲ ਫੋਟੋਸ਼ਾਪ ਕੀਤਾ ਗਿਆ ਹੈ। ਇਸ ਨੂੰ ਵੇਖਦਿਆਂ ਹੀ ਲੱਗਦਾ ਹੈ ਕਿ ਇਹ ਅਸਲੀ ਬਿੱਲ ਹੈ। ਇਸ ਲਈ ਹਰ ਕੋਈ ਇਸ ਨੂੰ ਵੇਖ ਕੇ ਹੈਰਾਨ ਹੋ ਜਾਂਦਾ ਹੈ। ਜੀਓ ਨੇ ਅਧਿਕਾਰੀ ਦਾ ਕਹਿਣਾ ਹੈ ਕਿ ਜਿਸ ਬਿੱਲ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਈਰਲ ਹੋ ਰਹੀਆਂ ਹਨ, ਉਹ ਜਾਅਲੀ ਹੈ। ਕੰਪਨੀ 31 ਦਸੰਬਰ ਤੱਕ ਫਰੀ ਸੇਵਾ ਦੇ ਰਹੀ ਹੈ।

ਟਾਪ ਹੈਡਲਾਈਨ

Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Embed widget