ਪੜਚੋਲ ਕਰੋ

ਸੋਸ਼ਲ ਮੀਡੀਆ 'ਤੇ ਅਫਵਾਹਾਂ ਬਣੀਆਂ ਖਤਰਨਾਕ ਹਥਿਆਰ

ਲੰਡਨ: ਭਾਰਤ ਵਿੱਚ ਸੋਸ਼ਲ ਮੀਡੀਆ ਸ਼ਕਤੀਸ਼ਾਲੀ ਹੋ ਗਿਆ ਹੈ ਇਸ ਦੇ ਕੁਝ ਫਾਇਦੇ ਹਨ ਤੇ ਕੁਝ ਨੁਕਸਾਨ ਵੀ ਹਨ। ਬੀਬੀਸੀ ਦੀ ਤਾਜ਼ਾ ਪੜਤਾਲ ਵਿੱਚ ਇਹ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਭਾਰਤ ਵਿੱਚ ਵੱਟਸਐਪ ਗਰੁੱਪਾਂ ਤੇ ਫੇਸਬੁੱਕ ’ਤੇ ਤੁਰਤ-ਫੁਰਤ ਵਿੱਚ ਫੈਲਦੀਆਂ ਫ਼ਰਜ਼ੀ ਖ਼ਬਰਾਂ ਭੜਕਾਹਟ ਪੈਦਾ ਕਰ ਰਹੀਆਂ ਹਨ। ਇਨ੍ਹਾਂ ਦੇ ਨਤੀਜੇ ਵਜੋਂ ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਬੀਬੀਸੀ ਨੇ ਬੰਗਲੌਰ ਤੋਂ ਆਪਣੀ ਨਵੀਂ ਪੜਤਾਲੀਆ ਰਿਪੋਰਟ ਵਿੱਚ ਇਹ ਖੁਲਾਸਾ ਕੀਤਾ ਹੈ।   ਬ੍ਰਿਟਿਸ਼ ਪਬਲਿਕ ਬਰੌਡਕਾਸਟਰ ਵੱਲੋਂ ਕਾਲੂਰਾਮ ਬਚਨਰਾਮ ਦੀ ਮੌਤ ਦੇ ਦੁਆਲੇ ਘੁੰਮਦੀ ਰਿਪੋਰਟ ਜੋ ਮੰਗਲਵਾਰ ਨੂੰ ਬੀਬੀਸੀ ਵਰਲਡ ਨਿਊਜ਼ ’ਤੇ ਦਿਖਾਈ ਜਾਣੀ ਹੈ, ’ਚ ਇਹ ਮੁੱਦਾ ਉਠਾਇਆ ਜਾਵੇਗਾ। ਬੰਗਲੌਰ ਵਿੱਚ ਵੱਟਸਐਪ ’ਤੇ ਇਹ ਅਫ਼ਵਾਹ ਫੈਲਣ ’ਤੇ ਕਿ ਕਾਲੂਰਾਮ ਬਚਨਰਾਮ ਬੱਚਿਆਂ ਨੂੰ ਅਗਵਾ ਕਰਨ ਵਾਲਾ ਸ਼ਖ਼ਸ ਹੈ, ਤੋਂ ਬਾਅਦ ਭੀੜ ਨੇ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਬੀਬੀਸੀ ਦੇ ਪੱਤਰਕਾਰ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਕਾਲੂ ਭਾਰਤ ਵਿੱਚ ਫ਼ਰਜ਼ੀ ਖ਼ਬਰਾਂ ਕਾਰਨ ਪੈਦਾ ਹੁੰਦੀ ਭੜਕਾਹਟ ਦਾ ਸ਼ਿਕਾਰ ਹੋਇਆ ਹੈ। ਵੱਟਸਐਪ ਤੇ ਫੇਸਬੁੱਕ ’ਤੇ ਚੱਲਦੀਆਂ ਫ਼ਰਜ਼ੀ ਖ਼ਬਰਾਂ ਕਾਰਨ ਦੇਸ਼ ਭਰ ਵਿੱਚ ਹੁਣ ਤੱਕ ਅੱਠ ਜਾਨਾਂ ਜਾ ਚੁੱਕੀਆਂ ਹਨ। ਉਸ ਨੇ ਕਿਹਾ ਕਿ ਫ਼ਰਜ਼ੀ ਖ਼ਬਰਾਂ ਨਾਲ ਅਸੀਂ ਸਾਰੇ ਜੂਝ ਰਹੇ ਹਾਂ ਪਰ ਇੱਥੇ ਇਹ ਜਾਨਲੇਵਾ ਸਾਬਤ ਹੋਈ ਹੈ। ਬੀਬੀਸੀ ਦੇ ਸੀਈਓ ਜਿਮ ਐਗਨ ਨੇ ਕਿਹਾ ਕਿ ਫ਼ਰਜ਼ੀ ਖ਼ਬਰਾਂ ਇੱਕ ਵੱਡੀ ਸਮੱਸਿਆ ਹੈ।

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget