ਪੜਚੋਲ ਕਰੋ

ਮੋਬਾਈਲ ਸਕਿੰਟਾਂ 'ਚ ਚਾਰਜ ਕਰਨ ਦਾ ਤਰੀਕਾ ਸਿੱਖੋ….

ਉਹ ਦਿਨ ਦੂਰ ਨਹੀਂ ਜਦੋਂ ਤੁਸੀਂ ਆਪਣੇ ਸਮਾਰਟਫੋਨ ਨੂੰ ਮਹਿਜ਼ ਕੁਝ ਸਕਿੰਟਾਂ ਵਿਚ ਹੀ ਚਾਰਜ ਕਰ ਸਕੋਗੇ। ਵਿਗਿਆਨਕਾਂ ਨੇ ਅਜਿਹੀ ਨਵੀਂ ਤਕਨੀਕ ਦੀ ਖੋਜ ਕੀਤੀ ਹੈ ਜਿਸ ਨਾਲ ਇਹ ਸੰਭਵ ਹੋ ਸਕੇਗਾ।

ਟੋਰਾਂਟੋ: ਉਹ ਦਿਨ ਦੂਰ ਨਹੀਂ ਜਦੋਂ ਤੁਸੀਂ ਆਪਣੇ ਸਮਾਰਟਫੋਨ ਨੂੰ ਮਹਿਜ਼ ਕੁਝ ਸਕਿੰਟਾਂ ਵਿਚ ਹੀ ਚਾਰਜ ਕਰ ਸਕੋਗੇ। ਵਿਗਿਆਨਕਾਂ ਨੇ ਅਜਿਹੀ ਨਵੀਂ ਤਕਨੀਕ ਦੀ ਖੋਜ ਕੀਤੀ ਹੈ ਜਿਸ ਨਾਲ ਇਹ ਸੰਭਵ ਹੋ ਸਕੇਗਾ। ਇਸ ਤਕਨੀਕ ਨਾਲ ਊਰਜਾ ਸੰਗ੍ਰਹਿ ਕਰਨ ਦੀ ਡਿਵਾਈਸ ਦੀ ਸਮਰੱਥਾ ਵਿਚ ਜ਼ਿਕਰਯੋਗ ਸੁਧਾਰ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਦੀ ਡਿਵਾਈਸ ਸੁਪਰ ਕੈਪੇਸੀਟਰਸ ਵਜੋਂ ਜਾਣੀ ਜਾਂਦੀ ਹੈ।

ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇਸ ਤਕਨੀਕ ਨਾਲ ਡਿਜ਼ਾਈਨ ਦੀ ਊਰਜਾ ਸੰਗ੍ਰਹਿ ਦੀ ਸਮਰੱਥਾ ਦੋਗੁਣੀ ਹੋਣ ਦੇ ਨਾਲ ਹੀ ਉਹ ਫਟਾਫਟ ਚਾਰਜ ਵੀ ਹੋ ਸਕਦੀ ਹੈ। ਇਸ ਖੋਜ ਨਾਲ ਸਮਾਰਟਫੋਨ, ਲੈਪਟਾਪ ਅਤੇ ਇਲੈਕਟ੍ਰਿਕ ਵਾਹਨਾਂ ਤੋਂ ਲੈ ਕੇ ਹਰ ਚੀਜ਼ ਵਿਚ ਇਸ ਦੇ ਇਸਤੇਮਾਲ ਦੀ ਰਾਹ ਖੁੱਲ ਸਕਦੀ ਹੈ। ਕੈਨੇਡਾ ਦੀ ਵਾਟਰਲੂ ਯੂਨੀਵਰਸਿਟੀ ਦੇ ਪ੍ਰੋਫੈਸਰ ਮਾਈਕਲ ਪੋਪ ਨੇ ਕਿਹਾ ਕਿ ਸੁਪਰ ਕੈਪੇਸੀਟਰਸ ਨੂੰ ਪ੍ਰੰਪਰਿਕ ਬੈਟਰੀਆਂ ਦੇ ਬਦਲ ਵਜੋਂ ਵਾਤਾਵਰਣ ਦੇ ਅਨੁਕੂਲ ਮੰਨਿਆ ਜਾਂਦਾ ਹੈ।

ਇਨ੍ਹਾਂ ਵਿਚ ਸੁਧਾਰ, ਸੁਰੱਖਿਆ ਅਤੇ ਫਟਾਫਟ ਚਾਰਜ ਹੋਣ ਦੀਆਂ ਭਰਪੂਰ ਸੰਭਾਵਨਾਵਾਂ ਹਨ। ਹਾਲਾਂਕਿ ਨਿਮਨ ਸੰਗ੍ਰਹਿ ਸਮਰੱਥਾ ਕਾਰਨ ਉਪਕਰਣਾਂ ਵਿਚ ਮੌਜੂਦਾ ਸੁਪਰ ਕੈਪੇਸੀਟਰਸ ਦੀ ਵਰਤੋਂ ਸੀਮਤ ਹੈ। ਪੋਪ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੁਪਰ ਕੈਪੇਸੀਟਰਸ ਦੀ ਸਮਰੱਥਾ ਵਧਾਉਣ ਲਈ ਨਵੀਂ ਵਿਧੀ ਅਪਣਾਈ। ਉਨ੍ਹਾਂ ਨੇ ਇਸ ਦੇ ਇਲੈਕਟ੍ਰੋਡ 'ਤੇ ਆਇਲੀ ਲਿਕਵਿਡ ਸਾਲਟ ਦੇ ਨਾਲ ਗ੍ਰੈਫੀਨ ਨਾਮਕ ਕੰਡਕਟਰ ਦੀ ਪਤਲੀ ਪਰਤ ਚੜ੍ਹਾਈ। ਇਹ ਲਿਕਵਿਡ ਸਾਲਟ ਗ੍ਰੈਫੀਨ ਦੀਆਂ ਪਤਲੀਆਂ ਪਰਤਾਂ ਵਿਚ ਅੰਤਰ ਰੱਖਣ ਦਾ ਕੰਮ ਕਰਦਾ ਹੈ। ਇਸ ਨਾਲ ਸਤਹਿ ਦੇ ਇਲਾਕੇ ਵਿਚ ਜ਼ਿਕਰਯੋਗ ਵਾਧਾ ਹੋ ਜਾਂਦਾ ਹੈ। ਇਹ ਅਧਿਕਤਮ ਊਰਜਾ ਸੰਗ੍ਰਹਿ ਦੀ ਸਮਰੱਥਾ ਲਈ ਮਹੱਤਵਪੂਰਣ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget