ਪੜਚੋਲ ਕਰੋ

ਦੀਵਾਲੀ 'ਤੇ ਇਸ ਕੰਪਨੀ ਨੇ ਵੇਚੇ 340 ਕਰੋੜ ਦੋ ਫੋਨ

ਨਵੀਂ ਦਿੱਲੀ: ਚੀਨ ਦੀ ਇੰਟਰਨੈੱਟ ਤੇ ਟੈਕਨਾਲੌਜੀ ਕੰਪਨੀ ਲਾਈਕੋ ਨੇ ਅਕਤੂਬਰ ਵਿੱਚ ਦੀਵਾਲੀ ਮੌਕੇ 340 ਕਰੋੜ ਰੁਪਏ ਦੀ ਵਿਕਰੀ ਕੀਤੀ ਹੈ। ਕੰਪਨੀ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਕਾਬਲੇਗੌਰ ਹੈ ਕਿ ਇਹ ਅੰਕੜਾ ਉਸ ਮੁਹਿੰਮ ਦੀ ਵੀ ਫੂਕ ਕੱਢਦਾ ਹੈ ਜਿਸ ਵਿੱਚ ਚੀਨੀ ਉਤਪਾਦਾਂ ਦੇ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਹੈ। ਅਕਤੂਬਰ ਵਿੱਚ ਲਾਈਕੋ ਨੇ ਕੁੱਲ ਤਿੰਨ ਲੱਖ ਫੋਨ ਤੇ 350 ਟੈਲੀਵਿਜ਼ਨ ਵੇਚੇ। ਲਾਈਕੋ ਇੰਡੀਆ ਦੀ 'ਸਮਾਰਟ ਇਲੈਕਟ੍ਰੋਨਿਕਸ ਬਿਜਨੈਸ' ਅਧਿਕਾਰੀ ਅਤੁਲ ਜੈਨ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਵਿੱਚ ਗਾਹਾਕਾਂ ਨੇ ਵੱਡਾ ਹੁੰਗਾਰਾ ਦਿੱਤਾ। ਉਨ੍ਹਾਂ ਕਿਹਾ ਕਿ ਉਤਪਾਦਾਂ ਦੇ ਉੱਚ ਮਿਆਰ ਵਿੱਚ ਗਾਹਕਾਂ ਨੇ ਭਰੋਸਾ ਪ੍ਰਗਟਾਇਆ ਹੈ। ਦੀਵਾਲੀ ਦੌਰਾਨ ਲਾਈਕੋ ਨੇ ਆਪਣੀ ਅਧਿਕਾਰਤ ਵੈਬਸਾਈਟ ਲੈਮਾਲ ਤੋਂ ਇਲਾਵਾ ਅਮੇਜੌਨ ਇੰਡੀਆ, ਫਲਿਪਕਾਰਟ ਤੇ ਸਨੈਪਡੀਲ ਜ਼ਰੀਏ ਆਪਣੇ ਉਤਪਾਦਾਂ ਦੀ ਆਨਲਾਈਨ ਵਿਕਰੀ ਕੀਤੀ ਹੈ।

ਟਾਪ ਹੈਡਲਾਈਨ

Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ

ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?

ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

Embed widget