ਪੜਚੋਲ ਕਰੋ

ਸੈਮਸੰਗ ਦੇ ਇਸ ਫ਼ੋਨ ਨੂੰ ਮਿਲੇ 73906 ਪਵਾਇੰਟਸ

ਨਵੀਂ ਦਿੱਲੀ : ਮੋਬਾਈਲ ਕੰਪਨੀ ਸੈਮਸੰਗ ਨੇ ਹਾਲ ਹੀ ਵਿੱਚ ਭਾਰਤ ਵਿੱਚ ਆਪਣੀ ਗਲੈਕਸੀ ਸੀਰੀਜ਼ ਦਾ A9 ਪ੍ਰੋ ਸਮਾਰਟ ਫ਼ੋਨ ਲਾਂਚ ਕੀਤਾ ਸੀ। ਲਾਂਚ ਸਮੇਂ ਇਸ ਸਮਾਰਟ ਫ਼ੋਨ ਦੀ ਕੀਮਤ 32,490 ਰੁਪਏ ਰੱਖੀ ਗਈ ਸੀ। ਇੱਕ ਵੈੱਬਸਾਈਟ ਨੇ ਗਲੈਕਸੀ A9 ਪ੍ਰੋ ਦੇ ਅੰਤੁਤੂ ਬੈਂਚ ਮਾਰਕ ਦੇ ਆਂਕੜੇ ਜਾਰੀ ਕੀਤੇ ਹਨ। ਅੰਤੁਤੂ ਬੈਂਚ ਮਾਰਕ ਦੇ ਆਂਕੜੇ ਵਿੱਚ A9 ਪ੍ਰੋ ਨੇ 73906 ਪਵਾਇੰਟਸ ਸਕੋਰ ਕੀਤੇ ਹਨ। ਗਲੈਕਸੀ A9 ਪ੍ਰੋ ਦਾ ਸਕੋਰ ਆਕੜਿਆਂ ਦੇ ਲਿਹਾਜ਼ ਨਾਲ ਲੈਨੋਵੋ K5 ਨੋਟ ਅਤੇ ਆਸੂਸਰ Zenfone3 ਤੋਂ ਕਿਤੇ ਜ਼ਿਆਦਾ ਬਿਹਤਰ ਹੈ। A9 ਪ੍ਰੋ ਵਿੱਚ ਇੰਚ ਦੀ ਕਵਰਡ ਗਲਾਸ ਦੇ ਨਾਲ ਫੁੱਲ HD ਸਕਰੀਨ ਹੈ। ਜਿਸ ਦੀ ਰਿਜਾਲਯੂਸ਼ਨ 1080×1920 ਪਿਕਸਲ ਹੈ। ਇਸ ਸਮਾਰਟ ਫ਼ੋਨ ਵਿੱਚ ਕਵਾਲਕਾਮ ਸਨੈਪਡਰੈਗਨ 652 ਪ੍ਰੋਸੈੱਸਰ ਦੇ ਨਾਲ 4GB ਰੈਮ ਦਿੱਤੀ ਗਈ ਹੈ। ਫ਼ੋਨ ਵਿੱਚ 16 ਮੈਗਾਪਿਕਸਲ ਦਾ ਰਿਅਰ ਅਤੇ 8 ਮੈਗਾਪਿਕਸਲ ਦਾ ਫ਼ਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫ਼ੋਨ ਨੂੰ ਸੈਮਸੰਗ ਗਲੈਕਸੀ ਨੋਟ5, ਗਲੈਕਸੀ S7 ਤਰ੍ਹਾਂ ਹੀ ਗਲਾਸ ਬਾਡੀ ਅਤੇ ਮੈਟਲ ਫਰੇਮ ਦਾ ਡਿਜ਼ਾਈਨ ਦਿੱਤਾ ਗਿਆ ਹੈ। ਸੈਮਸੰਗ ਫ਼ੋਨ ਵਿੱਚ ਬਹੁਤ ਦਮਦਾਰ 5000mAh ਦੀ ਬੈਟਰੀ ਦਿੱਤੀ ਗਈ ਹੈ। A9 ਪ੍ਰੋ ਵਿੱਚ ਫਿੰਗਰ ਪ੍ਰਿੰਟ ਸੈਂਸਰ ਵੀ ਹਨ। ਕਨੈਕਟਿਵਿਟੀ ਦੀ ਗੱਲ ਕਰੀਏ ਤਾਂ ਫ਼ੋਨ ਵਿੱਚ ਬਲੂਟੁੱਖ, ਜੀ.ਪੀ.ਐਸ., ਐਨ.ਐਫ.ਸੀ.,ਵਾਈ-ਫਾਈ ਅਤੇ ਯੂ.ਐਸ.ਬੀ. ਫ਼ੀਚਰ ਮੌਜੂਦ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ

ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ

ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ

Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ

Embed widget