ਪੜਚੋਲ ਕਰੋ

Samsung ’ਤੇ ਲੱਗਾ ਵੱਡਾ ਇਲਜ਼ਾਮ, ਗੈਲੇਕਸੀ ਏ8 'ਤੇ ਸਵਾਲ

  ਚੰਡੀਗੜ੍ਹ: ਦਸੰਬਰ ਮਹੀਨੇ ਲਾਂਚ ਹੋਏ ਸੈਮਸੰਗ ਗੈਲੇਕਸੀ ਏ8 ਸਬੰਧੀ ਸੈਮਸੰਗ ਬ੍ਰਾਜ਼ੀਲ ’ਤੇ ਇਲਜ਼ਾਮ ਲੱਗਾ ਹੈ ਕਿ ਉਸ ਨੇ ਆਪਣੇ ਫਰੰਟ ਕੈਮਰੇ ਦੀ ਪ੍ਰੋਮੋਸ਼ਨ ਲਈ ਕੁਝ ਸਟਾਕ ਫੋਟੋ ਦਾ ਇਸਤੇਮਾਲ ਕੀਤਾ ਸੀ। ਸਟਾਕ ਫੋਟੋ ਨੂੰ ਸੈਮਸੰਗ ਨੇ ਆਪਣੇ ਆਫੀਸ਼ੀਅਲ ਟਵਿੱਟਰ ਅਕਾਊਂਟ ’ਤੇ 2015 ਵਿੱਚ ਪੋਸਟ ਕੀਤਾ ਸੀ। ਇਲਜ਼ਾਮ ਹੈ ਕਿ ਕੰਪਨੀ ਨੇ ਉਨ੍ਹਾਂ ਟਵੀਟਸ ਨੂੰ ਵੀ ਡਿਲੀਟ ਕਰ ਦਿੱਤਾ ਹੈ। ਫੋਟੋ ਸਬੰਧੀ ਖੁਲਾਸਾ ਹੋਣ ਬਾਅਦ ਸੈਮਸੰਗ ਨੇ ਜਵਾਬ ਦਿੱਤਾ ਕਿ ਫੋਟੋ ਨੂੰ ਇੰਟਰਨਲੀ ਕਿਸੇ ਨੇ ਖਿੱਚਿਆ ਸੀ। ਕੁਝ ਟਵੀਟਸ ਵਿੱਚ ਇਸ ਗੱਲ ਦਾ ਵੀ ਖੁਲਾਸਾ ਹੋਇਆ ਹੈ ਕਿ ਸੈਮਸੰਗ ਗੈਲੇਕਸੀ ਏ8 ਤੋਂ ਇੰਨੀ ਬਿਹਤਰ ਕੁਆਲਿਟੀ ਦੀ ਫੋਟੋ ਨਹੀਂ ਲਈ ਜਾ ਸਕਦੀ। ਗੈਲੇਕਸੀ ਏ8 ਵਿੱਚ ਡੂਅਲ ਸੈਲਫੀ ਕੈਮਰਾ ਸੈੱਟਅੱਪ ਹੈ ਜੋ 16 MP ਤੇ 8 MP ਸੈਂਸਰ ਨਾਲ ਆਉਂਦਾ ਹੈ। ਦੋਵਾਂ ਸੈਂਸਰਾਂ ਵਿੱਚ ਲਾਈਵ ਫੋਕਸ ਫੀਚਰ ਤੇ ਸੈਲਫ ਪੋਟਰੇਟ ਦੀ ਸੁਵਿਧਾ ਦਿੱਤੀ ਗਈ ਹੈ। ਇਸ ਦੀ ਬੈਕ ਵਿੱਚ 16 MP ਦਾ ਸੈਂਸਰ ਲੱਗਾ ਹੈ। ਸਮਾਰਟਫੋਨ 5.6 ਇੰਚ ਦੀ HD+ ਸੁਪਰ ਇਮੋਲੇਟਿਡ ਡਿਸਪਲੇਅ ਨਾਲ ਲੈਸ ਹੈ। ਇਸ ਵਿੱਚ ਔਕਟਾਕੋਰ SoC ਪ੍ਰੋਸੈਸਰ ਦਿੱਤਾ ਗਿਆ ਹੈ ਜੋ 4 GB RAM ਤੇ 64 GB ਸਟੋਰੇਜ ਨਾਲ ਆਉਂਦਾ ਹੈ। ਐਂਡਰੌਇਡ ਅਥਾਰਟੀ ਮੁਤਾਬਕ ਇਕੱਲੀ ਸੈਮਸੰਗ ਹੀ ਅਜਿਹੀ ਕਪੰਨੀ ਨਹੀਂ ਜੋ ਗਾਹਕਾਂ ਨੂੰ ਸਟਾਕ ਫੋਟੋਆਂ ਨਾਲ ਗੁਮਰਾਹ ਕਰ ਰਹੀ ਹੈ। ਇਸ ਤੋਂ ਪਹਿਲਾਂ ਸਾਲ 2016 ਵਿੱਚ ਹੁਵਾਵੇ ’ਤੇ ਵੀ ਕੈਨਨ DSLR ਨਾਲ ਲਈ ਫੋਟੋ ਨੂੰ ਹੁਵਾਵੇ P9  ਦੀ ਫੋਟੋ ਦੱਸਣ ਦੀ ਇਲਜ਼ਾਮ ਲੱਗ ਚੁੱਕਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ
ਸਾਬਣ ਤੋਂ ਲੈਕੇ ਤੇਲ ਤੱਕ ਹੋ ਜਾਵੇਗਾ ਮਹਿੰਗਾ! ਰੇਟ ਵਧਣ ਦੀ ਤਿਆਰੀ 'ਚ FMCG ਕੰਪਨੀਆਂ; ਜਾਣੋ ਕਿੰਨੀਆਂ ਵੱਧ ਜਾਣਗੀਆਂ ਕੀਮਤਾਂ
Phagwara 'ਚ ਕਾਰ 'ਤੇ ਫਾਇਰਿੰਗ ਮਾਮਲੇ 'ਚ ਨਵਾਂ ਮੋੜ , ਨੌਜਵਾਨ ਨੂੰ ਅਜਿਹਾ ਕੰਮ ਕਰਨ ਦੀ ਦਿੱਤੀ ਸੀ ਧਮਕੀ 

Smart Ration Card : ਪੰਜਾਬ 'ਚ ਸਮਾਰਟ ਕਾਰਡ ਰਾਸ਼ਨ ਦੀ ਸ਼ੁਰੂਆਤ, 1.5 ਕਰੋੜ ਲੋਕਾਂ ਨੂੰ ਫਾਇਦਾ ,ਦਾਲ, ਚੌਲ ਅਤੇ ਤੇਲ ਵੀ ਮਿਲੇਗਾ

ਲੁਧਿਆਣਾ ਏਅਰਪੋਰਟ ਤੋਂ ਇੱਕ ਹੀ ਟਿਕਟ 'ਤੇ ਹੋਵੇਗੀ ਵਿਦੇਸ਼ ਯਾਤਰਾ, ਦਿੱਲੀ 'ਚ ਨਹੀਂ ਪਵੇਗੀ Check-In ਦੀ ਲੋੜ

ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

Embed widget