ਪੜਚੋਲ ਕਰੋ

3 ਸਕਰੀਨਾਂ ਵਾਲਾ Samsung ਫੋਲਡੇਬਲ ਫੋਨ, ਬੱਟੂਏ ਵਾਂਗ ਲੱਗਦੀਆਂ ਤਹਿਆਂ

ਨਵੀਂ ਦਿੱਲੀ: ਸੈਮਸੰਗ ਇਸਤੇਮਾਲ ਕਰਨ ਵਾਲਿਆਂ ਲਈ ਚੰਗੀ ਖਬਰ ਹੈ ਕਿਉਂਕਿ ਸੈਮਸੰਗ ਦਾ ਮੋਸਟ ਅਵੇਟਿਡ ਸਮਾਰਟਫੋਨ ਫੋਲਡੇਬਲ ਨੂੰ ਅਗਲੇ ਸਾਲ ਫਰਵਰੀ ਵਿੱਚ ਲਾਂਚ ਕੀਤਾ ਜਾ ਸਕਦਾ ਹੈ। ਸਾਉਥ ਕੋਰੀਅਨ ਅਖਬਾਰ 'ਦ ਬੇਲ' ਮੁਤਾਬਕ ਫਰਵਰੀ ਜਾਂ ਮਾਰਚ ਦੇ ਅਖੀਰ ਤੱਕ ਗਲੈਕਸੀ ਐਕਸ ਨੂੰ ਲਾਂਚ ਕੀਤਾ ਜਾ ਸਕਦਾ ਹੈ। ਜੇਕਰ ਇਹ ਸੱਚ ਹੋਇਆ ਤਾਂ ਗਾਹਕ ਇਸ ਫੋਨ ਦਾ ਲੁਤਫ MWC 2019 ਬਾਰਸੀਲੋਨਾ ਵਿੱਚ ਲੈ ਸਕਣਗੇ।   ਇਸ ਫੋਨ ਦਾ ਕੋਡਨੇਮ 'ਵਿਨਰ' ਰੱਖਿਆ ਗਿਆ ਹੈ। ਰਿਪੋਰਟ ਮੁਤਾਬਕ ਹੈਂਡਸੈੱਟ ਨੂੰ ਪਹਿਲੇ 'ਵੈਲੀ' ਨਾਂ ਦਿੱਤਾ ਗਿਆ ਸੀ। ਇਹ ਉਹੀ ਫੋਨ ਹੈ ਜਿਸ ਲਈ ਸੈਮਸੰਗ ਨੇ ਪਿਛਲੇ ਸਾਲ ਹੀ ਗਲੈਕਸੀ ਐਸ-10 ਦੇ ਪੁਰਜ਼ਿਆਂ ਲਈ ਕਈ ਕੰਪਨੀਆਂ ਨਾਲ ਪਾਰਟਨਰਸ਼ਿਪ ਕੀਤੀ ਹੈ। ਗਲੈਕਸੀ ਐਕਸ ਫੋਲਡ ਇਨ ਡਿਜ਼ਾਇਨ ਨਾਲ ਹੈ ਜਿਸ ਵਿੱਚ 3.5 ਇੰਚ ਦੀ OLED ਸਕਰੀਨ ਹੈ। ਪਹਿਲਾਂ ਸਕਰੀਨ ਫੋਨ ਦੇ ਬਾਹਰ ਦੇ ਹਿੱਸੇ ਵਿੱਚ ਦਿੱਤਾ ਗਿਆ ਹੈ ਤੇ ਬਾਕੀ ਸਕ੍ਰੀਨ ਫੋਨ ਦੇ ਅੰਦਰ ਪਾਸੇ ਪਾਸੇ ਹੈ। ਦੋਵੇਂ ਖੁੱਲ੍ਹ ਕੇ 7 ਇੰਚ ਦੀ ਸਕਰੀਨ ਬਣ ਜਾਂਦੀ ਹੈ। ਫੋਲਡ ਇਨ ਡਿਜ਼ਾਇਨ ਦਾ ਫਾਇਦਾ ਇਹ ਹੈ ਕਿ ਫੋਨ ਨੂੰ ਉਸ ਵੇਲੇ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ ਜਦੋਂ ਦੋਵੇਂ ਪੈਨਲ ਬੰਦ ਹੋਣ। ਇਸ ਫੋਨ ਵਿੱਚ 3ਡੀ ਡਿਜ਼ਾਇਨ ਦੇ ਨਾਲ ਆਈਫੋਨ ਵਰਗਾ ਕੈਮਰਾ ਹੋ ਸਕਦਾ ਹੈ।

ਟਾਪ ਹੈਡਲਾਈਨ

ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

Embed widget