ਪੜਚੋਲ ਕਰੋ

ਸੈਮਸੰਗ Galaxy J7 Duo ਧਮਾਕਾ, ਜਾਣੋ ਕੀ ਹੈ ਖਾਸ

ਨਵੀਂ ਦਿੱਲੀ: ਸੈਮਸੰਗ ਨੇ ਭਾਰਤ ਵਿੱਚ Galaxy J7 Duo ਸਮਾਰਟਫੋਨ ਨੂੰ ਕੰਪਨੀ ਦੀ ਆਫਿਸ਼ੀਅਲ ਵੈੱਬਸਾਈਟ ’ਤੇ ਲਿਸਟ ਕੀਤਾ ਹੈ। ਕੰਪਨੀ ਦੇ ਇਸ ਕਦਮ ਨੂੰ ਵੇਖਦਿਆਂ ਲੱਗਦਾ ਹੈ ਕਿ ਕੰਪਨੀ ਭਾਰਤ ਵਿੱਚ ਜਲਦੀ ਹੀ ਇਸ ਫੋਨ ਨੂੰ ਲਾਂਚ ਕਰੇਗੀ।   Samsung Galaxy J7 Duo ਵਿੱਚ ਡੁਅਲ ਰੀਅਰ ਕੈਮਰਾ ਤੇ ਵਿਕਲਪੀ ਹੋਮ ਹੋਏਗਾ। ਇਹ ਫੋਨ ਸੈਮਸੰਗ ਇੰਡੀਆ ਦੀ ਵੈੱਬਸਾਈਟ ’ਤੇ ਤਾਂ ਲਿਸਟ ਕਰ ਦਿੱਤਾ ਗਿਆ ਹੈ ਪਰ ਇਸ ਦੀ ਕੀਮਤ ਤੇ ਲਾਂਚ ਤਾਰੀਖ ਸਬੰਧੀ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹੁਣ ਤਕ ਦੀ ਰਿਪੋਰਟ ਮੁਤਾਬਕ Samsung Galaxy J7 Duo Android OS ’ਤੇ ਕੰਮ ਕਰਦਾ ਹੈ ਹਾਲਾਂਕਿ ਇਸ ਦੇ ਵਰਜਨ ਦੀ ਜਾਣਕਾਰੀ ਨਹੀਂ ਦਿੱਤੀ ਗਈ। ਲੀਕ ਰਿਪੋਰਟ ਮੁਤਾਬਕ ਫੋਨ 8.0 ਓਰੀਓ ਓਐਸ, 5.5 ਇੰਚ ਦੀ ਸੁਪਰ ਈਮੋਲਡ ਸਕਰੀਨ, 4 ਜੀਬੀ ਰੈਮ ਤੇ 1.6GHz ਔਕਟਾ ਕੋਰ ਪ੍ਰੋਸੈਸਰ Exynos 7 ਨਾਲ ਲੈਸ ਹੋਏਗਾ।  ਫੋਨ ਵਿੱਚ 13MP+5MP ਦਾ ਡੁਅਲ ਰੀਅਰ ਕੈਮਰਾ ਤੇ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਹੈ। ਰੀਅਰ ਕੈਮਰਾ ਐਚਡੀ ਵੀਡੀਓ ਰਿਕਾਰਡਿੰਗ ਕਰਨ ਦੇ ਸਮਰਥ ਹੈ। ਇਸ ਨਾਲ 32 ਜੀਬੀ ਦੀ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ 256 ਜੀਬੀ ਤਕ ਵਧਾਇਆ ਜਾ ਸਕਦਾ ਹੈ। Samsung Galaxy J7 Duo ਫੋਨ ਵਿੱਚ 4G VoLTE, ਬਲੂਟੁੱਥ ਤੇ ਜੀਪੀਐਸ ਫਿੰਗਰਪ੍ਰਿੰਟ ਸੈਂਸਰ ਵਰਗੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਦੀ ਬੈਟਰੀ 3000mAh ਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget