ਪੜਚੋਲ ਕਰੋ

Samsung: ਆਖਰਕਾਰ ਪਤਾ ਲੱਗ ਗਈ ਸੈਮਸੰਗ ਗਲੈਕਸੀ ਬਡਸ 2 ਪ੍ਰੋ ਦੀ ਕੀਮਤ, ਇਸ ਦਿਨ ਹੈ TWS ਦੀ ਪਹਿਲੀ ਸੇਲ

Samsung ਨੇ Samsung Galaxy Buds 2 Pro ਭਾਰਤੀ ਕੀਮਤ ਦਾ ਖੁਲਾਸਾ ਕੀਤਾ ਹੈ। ਰਿਪੋਰਟ ਮੁਤਾਬਕ ਭਾਰਤ 'ਚ ਨਵੇਂ TWS ਦੀ ਕੀਮਤ 17,999 ਰੁਪਏ ਰੱਖੀ ਗਈ ਹੈ। ਇਹ ਬਡਜ਼ 16 ਅਗਸਤ ਤੋਂ ਭਾਰਤ ਵਿੱਚ ਵਿਕਰੀ ਲਈ ਉਪਲਬਧ ਕਰਵਾਏ ਜਾਣਗੇ

Samsung Galaxy Buds 2 Pro ਨੂੰ ਇਸ ਹਫਤੇ 10 ਅਗਸਤ ਨੂੰ Galaxy Unpacked ਈਵੈਂਟ ਵਿੱਚ ਪੇਸ਼ ਕੀਤਾ ਗਿਆ ਸੀ। ਹਣ ਕੰਪਨੀ ਨੇ ਇਸਦੀ ਭਾਰਤੀ ਕੀਮਤ ਦਾ ਖੁਲਾਸਾ ਕੀਤਾ ਹੈ। ਰਿਪੋਰਟ ਮੁਤਾਬਕ ਭਾਰਤ 'ਚ ਨਵੇਂ TWS ਦੀ ਕੀਮਤ 17,999 ਰੁਪਏ ਰੱਖੀ ਗਈ ਹੈ। ਇਹ ਬਡਜ਼ 16 ਅਗਸਤ ਤੋਂ ਭਾਰਤ ਵਿੱਚ ਵਿਕਰੀ ਲਈ ਉਪਲਬਧ ਕਰਵਾਏ ਜਾਣਗੇ, ਅਤੇ ਗਾਹਕ ਇਸਨੂੰ Samsung.com ਅਤੇ ਸਾਰੇ ਰਿਟੇਲ ਸਟੋਰਾਂ ਤੋਂ ਖਰੀਦ ਸਕਦੇ ਹਨ।

ਖਾਸ ਗੱਲ ਇਹ ਹੈ ਕਿ ਗਾਹਕਾਂ ਨੂੰ ਇਸ 'ਤੇ 3,000 ਰੁਪਏ ਦਾ ਕੈਸ਼ਬੈਕ ਵੀ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਇਸ ਦੀ ਕੀਮਤ 14,999 ਰੁਪਏ ਹੋ ਜਾਂਦੀ ਹੈ।

Samsung Galaxy Buds 2 Pro ਨੂੰ ਪਹਿਲਾਂ ਹੀ ਪ੍ਰੀ-ਬੁਕਿੰਗ ਲਈ ਉਪਲਬਧ ਕਰਾਇਆ ਗਿਆ ਹੈ। ਜੋ ਲੋਕ TWS ਈਅਰਬਡ ਦਾ ਪ੍ਰੀ-ਆਰਡਰ ਕਰ ਰਹੇ ਹਨ, ਉਹ 2,999 ਰੁਪਏ ਦਾ ਸੈਮਸੰਗ ਵਾਇਰਲੈੱਸ ਚਾਰਜਰ ਪੈਡ 499 ਰੁਪਏ ਵਿੱਚ ਖਰੀਦ ਸਕਦੇ ਹਨ। ਇਸ ਤੋਂ ਇਲਾਵਾ, ਫਾਇਨਾਂਸ ਵਿਕਲਪਾਂ ਦਾ ਵੀ ਫਾਇਦਾ ਉਠਾਇਆ ਜਾ ਸਕਦਾ ਹੈ ਅਤੇ ਗਾਹਕ ਆਪਣੇ ਪੁਰਾਣੇ ਡਿਵਾਈਸ ਨੂੰ ਐਕਸਚੇਂਜ ਕਰਕੇ 3,000 ਰੁਪਏ ਤੱਕ ਦੀ ਛੋਟ ਪ੍ਰਾਪਤ ਕਰ ਸਕਦੇ ਹਨ।

Samsung Galaxy Buds 2 Pro ਵਿੱਚ ਟੂ-ਵੇ ਕੋਐਕਸ਼ੀਅਲ ਸਪੀਕਰ ਉਪਲਬਧ ਹਨ। ਇਹ ਈਅਰਬਡਸ ਐਂਡ੍ਰਾਇਡ 12 'ਤੇ ਆਧਾਰਿਤ One UI 4.0 ਜਾਂ ਇਸ ਤੋਂ ਉੱਪਰ ਚੱਲ ਰਹੇ Samsung ਡਿਵਾਈਸਾਂ 'ਤੇ 24bit Hi-Fi ਆਡੀਓ ਪ੍ਰਦਾਨ ਕਰਨਗੇ। ਇਸ TWS ਈਅਰਬਡਸ ਵਿੱਚ 360 ਡਿਗਰੀ ਆਡੀਓ ਸਪੋਰਟ ਉਪਲਬਧ ਹੈ।

Samsung Galaxy Buds 2 Pro ਦੀਆਂ ਖਾਸ ਵਿਸ਼ੇਸ਼ਤਾਵਾਂ- ਐਕਟਿਵ ਨੋਇਸ ਕੈਂਸਲੇਸ਼ਨ (ANC) Samsung Galaxy Buds 2 Pro ਵਿੱਚ ਵੀ ਉਪਲਬਧ ਹੈ। ਇਹ ਈਅਰਬਡ ਸ਼ੋਰ ਅਤੇ ਆਵਾਜ਼ ਦਾ ਪਤਾ ਲਗਾਉਣ ਵਿੱਚ ਵੀ ਸਮਰੱਥ ਹਨ। ਜਦੋਂ ਕੋਈ ਆਵਾਜ਼ ਆਉਂਦੀ ਹੈ ਤਾਂ ਉਸ ਵਿੱਚ ਚੱਲ ਰਹੀ ਆਵਾਜ਼ ਆਪਣੇ ਆਪ ਘਟ ਜਾਂਦੀ ਹੈ।

ਪਾਵਰ ਲਈ, ਇਸ ਵਿੱਚ 515mAh ਦੀ ਬੈਟਰੀ ਹੈ ਜਦੋਂ ਕਿ ਦੋਵੇਂ ਈਅਰਬਡਾਂ ਵਿੱਚ 61mAh ਦੀ ਬੈਟਰੀ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ 'ਚ ਤੁਹਾਨੂੰ 29 ਘੰਟੇ ਸੁਣਨ ਦਾ ਸਮਾਂ ਮਿਲੇਗਾ। ਨਵਾਂ Samsung Galaxy Buds 2 Pro ਬੋਰਾ ਪਰਪਲ, ਗ੍ਰੇਫਾਈਟ ਅਤੇ ਵ੍ਹਾਈਟ ਕਲਰ ਆਪਸ਼ਨ 'ਚ ਉਪਲੱਬਧ ਹੋਵੇਗਾ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget