ਪੜਚੋਲ ਕਰੋ

ਸੈਮਸੰਗ ਦੇ ਸਭ ਤੋਂ ਸਸਤੇ ਡੂਅਲ ਕੈਮਰਾ ਸਮਾਰਟਫ਼ੋਨ ਨੇ ਪਾਈ ਧੁੰਮ

ਨਵੀਂ ਦਿੱਲੀ: ਸੈਮਸੰਗ ਗਲੈਕਸੀ ਜੇ8 ਸਮਾਰਟਫੋਨ ਅੱਜ ਤੋਂ ਬਜ਼ਾਰ 'ਚ ਉਪਲਬਧ ਹੈ। ਇਸ ਫੋਨ ਨੂੰ ਪਿਛਲੇ ਮਹੀਨੇ ਗਲੈਕਸੀ ਜੇ6 ਦੇ ਨਾਲ ਲਾਂਚ ਕੀਤਾ ਗਿਆ ਸੀ। ਫੋਨ ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਫੋਨ 'ਚ 18:5:9 ਸੁਪਰ ਏਮੋਲੇਡ ਡਿਸਪਲੇਅ ਦਿੱਤਾ ਗਿਆ ਹੈ ਜੋ ਐਂਡਰਾਇਡ 8.0 ਔਰੀਓ 'ਤੇ ਕੰਮ ਕਰਦਾ ਹੈ। ਇਸ ਫੋਨ 'ਚ ਫੇਸ ਅਨਲਾਕ ਫੀਚਰ ਵੀ ਹੈ। ਸੈਮਸੰਗ ਗਲੈਕਸੀ ਜੇ8 ਨੂੰ ਭਾਰਤ 'ਚ 18,990 ਰੁਪਏ ਦੀ ਕੀਮਤ 'ਤੇ ਖਰੀਦ ਸਕਦੇ ਹੋ। ਇਹ ਫੋਨ ਸਾਰੇ ਰਿਟੇਲ ਆਊਟਲੈਟਸ ਤੇ ਆਨਲਾਈਨ ਉਪਲਬਧ ਹੈ। ਫੋਨ 'ਚ 4 ਜੀਬੀ ਰੈਮ ਤੇ 64 ਜੀਬੀ ਦਾ ਇੰਟਰਨਲ ਸਟੋਰੇਜ ਦਿੱਤਾ ਗਿਆ ਹੈ। ਸੈਮਸੰਗ ਗਲੈਕਸੀ ਜੇ8 ਦੀ ਖਾਸੀਅਤ: ਗੈਲੇਕਸੀ ਜੇ8 ਚ ਡਿਊਲ ਕੈਮਰਾ ਸੈਟਅਪ ਹੈ ਜੋ 16 ਮੈਗਾਪਿਕਸਲ ਦੇ ਪ੍ਰਾਇਮਰੀ ਤੇ 5 ਮੈਗਾਪਿਕਸਲ ਦੇ ਸੈਕੰਡਰੀ ਸੈਂਸਰ ਨਾਲ ਆਉਂਦਾ ਹੈ। ਕੈਮਰੇ ਦੇ ਨਾਲ ਹੀ ਫੋਨ 'ਚ ਫਰੰਟ ਤੇ ਬੈਕ ਐਲਈਡੀ ਫਲੈਸ਼ ਦੀ ਵੀ ਸੁਵਿਧਾ ਦਿੱਤੀ ਗਈ ਹੈ। 64 ਜੀਬੀ ਸਟੋਰੇਜ ਵਾਲੇ ਇਸ ਫੋਨ ਦੀ ਸਟੋਰੇਜ ਨੂੰ ਮਾਈਕ੍ਰੋ ਐਸਡੀ ਕਾਰਡ ਨਾਲ 256 ਜੀਬੀ ਤਕ ਵਧਾਇਆ ਜਾ ਸਕਦਾ ਹੈ। ਗਲੈਕਸੀ ਜੇ8 'ਚ 4ਜੀ VoLTE, ਵਾਈ ਫਾਈ, ਬਲੂਟੁੱਥ, ਜੀਪੀਐਸ/ਏਪੀਐਸ, ਮਾਈਕ੍ਰੋ ਯੂਐਸਬੀ ਪੋਰਟ ਅਤੇ 3.5mm ਦਾ ਹੈਡਫੋਨ ਜੈਕ ਦਿੱਤਾ ਗਿਆ ਹੈ। ਫੋਨ 'ਚ ਇਕ ਚੈਟ ਓਵਰ ਵੀਡੀਓ ਦੀ ਵੀ ਸੁਵਿਧਾ ਦਿੱਤੀ ਗਈ ਹੈ ਜਿਸਦੀ ਮਦਦ ਨਾਲ ਚੈਟ ਕਰਦੇ ਸਮੇਂ ਤੁਸੀਂ ਵੀਡੀਓ ਦੇਖ ਸਕਦੇ ਹੋ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
Embed widget