ਪੜਚੋਲ ਕਰੋ

Samsung Galaxy M12 Launch: 6000mAh ਬੈਟਰੀ, 48MP ਕੈਮਰਾ ਤੇ 6GB ਤਕ RAM ਵਾਲੇ Samsung Galaxy M12 ਦੀ ਸੇਲ; Amazon 'ਤੇ ਮਿਲੇਗਾ ਡਿਸਕਾਊਂਟ

Samsung Galaxy M12 12 ਦੇ 4 RAM + 64GB ਸਟੋਰੇਜ਼ ਵੇਰੀਐਂਟ ਦੀ ਕੀਮਤ 10,999 ਰੁਪਏ ਹੈ, ਜਦਕਿ  6GB RAM + 128GB ਸਟੋਰੇਜ਼ ਵੇਰੀਐਂਟ ਦੀ ਕੀਮਤ 13,499 ਰੁਪਏ ਹੈ।

ਨਵੀਂ ਦਿੱਲੀ: ਸੈਮਸੰਗ (Samsung) ਦਾ ਲੇਟੈਸਟ ਬਬਜਟ ਸਮਾਰਟਫ਼ੋਨ ਗਲੈਕਸੀ ਐਮ 12 ਅੱਜ 17 ਮਾਰਚ ਤੋਂ ਪਹਿਲੀ ਵਾਰ ਵਿਕਰੀ ਲਈ ਉਪਲੱਬਧ ਹੈ। ਇਸ ਨੂੰ ਐਮਾਜ਼ੋਨ ਤੋਂ ਦੁਪਹਿਰ 12 ਵਜੇ ਖਰੀਦਿਆ ਜਾ ਸਕਦਾ ਹੈ। ਹਾਲਾਂਕਿ 17 ਮਾਰਚ ਨੂੰ ਇਹ ਫ਼ੋਨ ਸਿਰਫ਼ ਐਮਾਜ਼ੋਨ ਪ੍ਰਾਈਮ ਮੈਂਬਰਾਂ ਲਈ ਉਪਲੱਬਧ ਹੋਵੇਗਾ, ਜਦਕਿ ਸਾਰੇ ਯੂਜਰਾਂ ਲਈ ਸੈਮਸੰਗ ਗਲੈਕਸੀ ਐਮ 12 ਦੀ ਵਿਕਰੀ 18 ਮਾਰਚ ਤੋਂ ਸ਼ੁਰੂ ਹੋਵੇਗੀ। ਆਓ ਅਸੀਂ ਤੁਹਾਨੂੰ ਇਸ ਦੀ ਕੀਮਤ, ਆਫ਼ਰ, ਸੇਲ ਡਿਟੇਲ ਤੇ ਵਿਸ਼ੇਸ਼ਤਾਵਾਂ ਦੇ ਬਾਰੇ ਦੱਸਦੇ ਹਾਂ।

Samsung Galaxy M12 12 ਦੇ 4 RAM + 64GB ਸਟੋਰੇਜ਼ ਵੇਰੀਐਂਟ ਦੀ ਕੀਮਤ 10,999 ਰੁਪਏ ਹੈ, ਜਦਕਿ  6GB RAM + 128GB ਸਟੋਰੇਜ਼ ਵੇਰੀਐਂਟ ਦੀ ਕੀਮਤ 13,499 ਰੁਪਏ ਹੈ। ਜੇ ਤੁਸੀਂ ਆਈਸੀਆਈਸੀਆਈ ਬੈਂਕ ਕ੍ਰੈਡਿਟ ਕਾਰਡ ਨਾਲ ਭੁਗਤਾਨ ਕਰਕੇ ਗਲੈਕਸੀ ਐਮ 12 ਖਰੀਦਦੇ ਹੋ ਤਾਂ ਤੁਹਾਨੂੰ 1 ਹਜ਼ਾਰ ਰੁਪਏ ਦੀ ਛੋਟ ਮਿਲੇਗੀ। ਇਸ ਦਾ ਮਤਲਬ ਹੈ ਕਿ ਸੈਮਸੰਗ ਦਾ ਬਜਟ ਸਮਾਰਟਫ਼ੋਨ ਐਮਾਜ਼ੋਨ ਤੋਂ 9999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ।


Samsung Galaxy M12 Launch: 6000mAh ਬੈਟਰੀ, 48MP ਕੈਮਰਾ ਤੇ 6GB ਤਕ RAM ਵਾਲੇ Samsung Galaxy M12 ਦੀ ਸੇਲ; Amazon 'ਤੇ ਮਿਲੇਗਾ ਡਿਸਕਾਊਂਟ

Galaxy M12 ਸਮਾਰਟਫ਼ੋਨ 'ਚ 6.5-inch ਦਾ HD+ Infinity-V ਡਿਸਪਲੇ ਦਿੱਤਾ ਗਿਆ ਹੈ। ਫ਼ੋਨ 'ਚ Exynos 850 ਪ੍ਰੋਸੈਸਰ ਦੇ ਨਾਲ 6GB ਤਕ RAM ਅਤੇ 128GB ਤਕ ਦੀ ਸਟੋਰੇਜ਼ ਦੀ ਆਪਸ਼ਨ ਹੈ। ਇਹ ਸਮਾਰਟਫ਼ੋਨ ਐਂਡਰਾਇਡ 11 'ਤੇ ਅਧਾਰਤ OneUI 3.1 'ਤੇ ਕੰਮ ਕਰਦਾ ਹੈ। ਸੈਮਸੰਗ ਦਾ ਇਹ ਫ਼ੋਨ ਨੀਲੇ, ਕਾਲੇ ਤੇ ਚਿੱਟੇ ਰੰਗਾਂ 'ਚ ਉਪਲੱਬਧ ਹੈ।

ਸੈਮਸੰਗ ਦੇ ਇਸ ਸਮਾਰਟਫ਼ੋਨ 'ਚ ਕਵਾਡ ਰਿਅਰ ਕੈਮਰਾ ਸੈਟਅਪ ਮਿਲਦਾ ਹੈ, ਜਿਸ ਦਾ ਮੁੱਖ ਲੈਂਜ਼ 48MP ਦਾ ਹੈ। ਇਸ ਦੇ ਨਾਲ ਫ਼ੋਨ 'ਚ 5 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਲੈਂਜ਼, 2 ਮੈਗਾਪਿਕਸਲ ਦਾ ਮੈਕਰੋ ਲੈਂਜ਼ ਅਤੇ 2 ਮੈਗਾਪਿਕਸਲ ਦਾ ਡੈਪਥ ਸੈਂਸਰ ਦਿੱਤਾ ਗਿਆ ਹੈ। ਫ਼ਰੰਟ 'ਚ 8 ਮੈਗਾਪਿਕਸਲ ਦਾ ਸੈਲਫ਼ੀ ਕੈਮਰਾ ਹੈ।

Galaxy M12 'ਚ 6000mAh ਦੀ ਬੈਟਰੀ ਹੈ, ਜੋ 15W ਫਾਸਟ ਚਾਰਜਿੰਗ ਸਪੋਰਟ ਨਾਲ ਆਉਂਦੀ ਹੈ। ਕੁਨੈਕਟੀਵਿਟੀ ਲਈ ਇਸ ਸਮਾਰਟਫ਼ੋਨ 'ਚ 4G LTE, Wi-Fi 802.11 b/g/n, Bluetooth v5.0, GPS/ A-GPS ਅਤੇ USB Type-C ਪੋਰਟ ਦੇ ਨਾਲ 3.5mm ਆਡੀਓ ਜੈਕ ਜਿਹੇ ਫੀਚਰਜ਼ ਵੀ ਮਿਲਦੇ ਹਨ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨਾਂ ਨੂੰ ਵੰਡੇ ਅਹੁਦਿਆਂ ਦੇ ਗੱਫੇ, ਲੰਬੀ-ਚੌੜੀ ਸੂਚੀ ਜਾਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget